May 12, 2026, 6:31 pm
----------- Advertisement -----------
HomeNewsHaryanaਪੰਚਕੂਲਾ ਦਾ ਪੌਸ਼ ਕਲੱਬ ਬਦਲਿਆ ਜੰਗ ਦੇ ਮੈਦਾਨ 'ਚ, ਚੱਲੀਆਂ ਡਾ.ਗਾਂ, ਤਲ.ਵਾਰਾਂ

ਪੰਚਕੂਲਾ ਦਾ ਪੌਸ਼ ਕਲੱਬ ਬਦਲਿਆ ਜੰਗ ਦੇ ਮੈਦਾਨ ‘ਚ, ਚੱਲੀਆਂ ਡਾ.ਗਾਂ, ਤਲ.ਵਾਰਾਂ

Published on

----------- Advertisement -----------

ਹਰਿਆਣਾ ਦੇ ਪੰਚਕੂਲਾ ਦੇ ਸੈਕਟਰ 20 ਦਾ ਪੌਸ਼ ਕਲੱਬ ਸਵੇਰੇ 4 ਵਜੇ ਜੰਗ ਦੇ ਮੈਦਾਨ ਵਿੱਚ ਬਦਲ ਗਿਆ। 23 ਹਜ਼ਾਰ ਰੁਪਏ ਦੇ ਖਾਣੇ ਅਤੇ ਸ਼ਰਾਬ ਦੇ ਬਿੱਲ ਨੂੰ ਲੈ ਕੇ ਦੋ ਨੌਜਵਾਨਾਂ ਅਤੇ ਤਿੰਨ ਲੜਕੀਆਂ ਨੇ 18 ਸਾਲਾ ਵੇਟਰ ਨਾਲ ਲੜਾਈ ਸ਼ੁਰੂ ਕਰ ਦਿੱਤੀ। ਜਦੋਂ ਨਾਈਟ ਕਲੱਬ ਦੇ ਬਾਊਂਸਰ ਮੌਕੇ ‘ਤੇ ਪਹੁੰਚੇ ਤਾਂ ਝਗੜਾ ਹਿੰਸਕ ਝੜਪ ਵਿਚ ਬਦਲ ਗਿਆ।

 ਇਸ ਦੌਰਾਨ ਇਕ ਨੌਜਵਾਨ ਨੇ ਫੋਨ ਕਰਕੇ ਆਪਣੇ ਦੋਸਤਾਂ ਨੂੰ ਮੌਕੇ ‘ਤੇ ਬੁਲਾਇਆ। ਜਿਸ ਤੋਂ ਬਾਅਦ 2 ਕਾਰਾਂ ‘ਚ ਕਰੀਬ 12 ਹੋਰ ਨੌਜਵਾਨ ਮੌਕੇ ‘ਤੇ ਪਹੁੰਚੇ।ਜਿਸ ਨੇ ਡੰਡਿਆਂ ਅਤੇ ਤਲਵਾਰਾਂ ਨਾਲ ਕਲੱਬ ਦੇ ਮੁਲਾਜ਼ਮਾਂ ‘ਤੇ ਹਮਲਾ ਕਰ ਦਿੱਤਾ। ਜਿਸ ਤੋਂ ਬਾਅਦ ਜਦੋਂ ਕਾਰ ‘ਚ ਸਵਾਰ ਨੌਜਵਾਨਾਂ ਅਤੇ ਔਰਤਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਵੇਟਰ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਦੋਸ਼ੀ ਵੇਟਰ ਨੂੰ ਕਰੀਬ 100 ਮੀਟਰ ਤੱਕ ਘਸੀਟ ਕੇ ਲੈ ਗਏ। ਸੂਚਨਾ ਮਿਲਣ ‘ਤੇ ਸੈਕਟਰ-20 ਥਾਣਾ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਈ ਜਗਤਾਰ ਸਿੰਘ ਹਵਾਰਾ ਨੇ ਮੰਗੀ ਚਾਰ ਹਫ਼ਤਿਆਂ ਦੀ ਪੈਰੋਲ

ਬੰਦੀ ਸਿੰਘ ਜਗਤਾਰ ਸਿੰਘ ਹਵਾਰਾ ਵੱਲੋਂ ਆਪਣੀ ਬਿਮਾਰ ਮਾਂ ਦੀ ਦੇਖਭਾਲ ਲਈ ਮੰਗੀ ਗਈ...

NTA ਨੇ NEET UG ਪ੍ਰੀਖਿਆ ਕੀਤੀ ਰੱਦ, CBI ਕਰੇਗੀ ਪੇਪਰ ਲੀਕ ਮਾਮਲੇ ਦੀ ਜਾਂਚ, ਇਸੇ ਮਹੀਨੇ ਹੋਇਆ ਸੀ ਪੇਪਰ

ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ NEET (UG) 2026 ਪ੍ਰੀਖਿਆ ਰੱਦ ਕਰ ਦਿੱਤੀ ਹੈ। ਪੇਪਰ...

*ਸ੍ਰੀ ਮੁਕਤਸਰ ਸਾਹਿਬ ਵਿੱਚ ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਕਿਹਾ- ਕੁਝ ਹੀ ਸਮਾਂ ਹੈ

ਪੰਜਾਬ ਦੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਲਾਰੈਂਸ ਬਿਸ਼ਨੋਈ...

ਦਿੱਲੀ ਨੂੰ ਮਿਲਿਆ ਦੇਸ਼ ਦਾ ਦੂਜਾ ਬੈਰੀਅਰ-ਮੁਕਤ ਟੋਲ, ਕੇਂਦਰੀ ਮੰਤਰੀ ਗਡਕਰੀ ਨੇ ਕੀਤਾ ਉਦਘਾਟਨ

ਗੁਜਰਾਤ ਤੋਂ ਬਾਅਦ ਦੇਸ਼ ਦਾ ਦੂਜਾ ਬੈਰੀਅਰ-ਲੈੱਸ (ਬਿਨਾਂ ਬੈਰੀਅਲ ਵਾਲਾ) ਟੋਲ ਪਲਾਜ਼ਾ ਹੁਣ ਦਿੱਲੀ...

ਮੁੱਖ ਮੰਤਰੀ ਭਗਵੰਤ ਮਾਨ ਦੇ ਭਰਾ ਗਿਆਨ ਸਿੰਘ ਮਾਨ ਭਾਜਪਾ ‘ਚ ਹੋਣ ਜਾ ਰਹੇ ਸ਼ਾਮਿਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਚਚੇਰੇ ਭਰਾ ਅਤੇ ਮਾਮੇ ਦੇ ਬੇਟੇ ਗਿਆਨ...

ਪੰਜਾਬ ਸਕੂਲ ਸਿੱਖਿਆ ਬੋਰਡ 10ਵੀਂ ਕਲਾਸ ਨਤੀਜੇ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board ) ਨੇ ਦਸਵੀਂ ਜਮਾਤ ਦੇ ਨਤੀਜੇ ਐਲਾਨ...

PM ਮੋਦੀ ਦੀ ਇਕ ਸਾਲ ਤੱਕ ਸੋਨਾ ਨਾ ਖਰੀਦਣ ਦੀ ਅਪੀਲ ਨਾਲ ਜ਼ਿਊਲਰੀ ਇੰਡਸਟਰੀ ਨੂੰ ਝਟਕਾ! ਮੰਗ ਘੱਟਣ ਦੀ ਜਤਾਈ ਸੰਭਾਵਨਾ

ਬੀਤੇ ਦਿਨੀਂ ਹੈਦਰਾਬਾਦ ਵਿਚ ਇਕ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ...