November 16, 2026, 11:44 pm
----------- Advertisement -----------
HomeNewsBreaking Newsਬਾਜਵਾ ਨੇ ਚੁੱਕੇ ਸਵਾਲ,ਕੀ ਪੰਜਾਬ ਦੀ ਵਿਧਾਨ ਸਭਾ ਹੁਣ ਦਿੱਲੀ ਤੋਂ ਹੀ...

ਬਾਜਵਾ ਨੇ ਚੁੱਕੇ ਸਵਾਲ,ਕੀ ਪੰਜਾਬ ਦੀ ਵਿਧਾਨ ਸਭਾ ਹੁਣ ਦਿੱਲੀ ਤੋਂ ਹੀ ਰਿਮੋਟ-ਕੰਟਰੋਲ ਕੀਤੀ ਜਾ ਰਹੀ ਹੈ?

Published on

----------- Advertisement -----------

ਵਿਰੋਧੀ ਧਿਰ ਦੇ ਆਗੂ ਪਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਕੀਤੀ ਜਾਂਦੀ ਲਾਈਵ ਰਿਕਾਰਡਿੰਗ ਦੇ ਪ੍ਰਸਾਰਣ ’ਤੇ ਸਵਾਲ ਖੜੇ ਕੀਤੇ ਹਨ। ਉਨ੍ਹਾਂ ਨੇ ਫੋਟੋ ਸ਼ੇਅਰ ਕਰਦਿਆਂ ਮਾਣਯੋਗ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਸਵਾਲ ਚੁੱਕੇ ਹਨ ਕਿ ਕੀ ਪੰਜਾਬ ਦੀ ਵਿਧਾਨ ਸਭਾ ਹੁਣ ਦਿੱਲੀ ਤੋਂ ਹੀ ਰਿਮੋਟ-ਕੰਟਰੋਲ ਕੀਤੀ ਜਾ ਰਹੀ ਹੈ?

ਬਾਜਵਾ ਨੇ ਆਪਣੀ ਪੋਸਟ ਵਿੱਚ ਲਿਖਿਆ ਹੈ-

“ਆਮ ਆਦਮੀ ਪਾਰਟੀ ਦੇ ਸ਼ਾਸਨ ਦੀ ਇੱਕ ਹੋਰ ਗਿਰਾਵਟ! ਪਵਿੱਤਰ ਵਿਧਾਨ ਸਭਾ ਵੀ ਦਿੱਲੀ ਗੈਂਗ ਦੀ ਪਕੜ ਤੋਂ ਨਹੀਂ ਬਚੀ। ਇੱਥੇ ਮੈਂ ਕੱਲ੍ਹ ਇਹ ਦੇਖਿਆ: ਬਾਹਰੀ ਲੋਕ ਜਿਵੇਂ ਕਿ ਅਨਿਕੇਤ ਸਕਸੈਨਾ (ਇੱਕ ਜਾਣਿਆ-ਪਛਾਣਿਆ Media lobbyist) ਵਿਧਾਨ ਸਭਾ ਦੀ ਕਾਰਵਾਈ ਦੀ ਲਾਈਵ ਫੀਡ ਨੂੰ ਕੰਟਰੋਲ ਕਰਦੇ ਦਿਖਾਈ ਦਿੱਤੇ! ਇਹ ਲੋਕ ਅੰਦਰੂਨੀ ਸੁਰੱਖਿਆ ਕਰਮਚਾਰੀਆਂ ਲਈ ਖਾਸ ਤੌਰ ‘ਤੇ ਬਣਾਈਆਂ ਗਈਆਂ ਸੀਟਾਂ ‘ਤੇ ਬੈਠੇ ਸਨ! ਉਨ੍ਹਾਂ ਨੂੰ ਕਿਸਨੇ ਅਧਿਕਾਰ ਦਿੱਤਾ? ਦਿੱਲੀ ਦੇ ਲੋਕ ਪੰਜਾਬ ਦੀ ਵਿਧਾਨ ਸਭਾ ਦਾ ਕਾਰਜ ਕਿਉਂ ਚਲਾ ਰਹੇ ਹਨ? ਮੈਂ ਮਾਣਯੋਗ ਸਪੀਕਰ ਕੁਲਤਾਰ ਸਿੰਘ ਸੰਧਵਾਂ ਜੀ ਨੂੰ ਪੁੱਛਦਾ ਹਾਂ – ਕੀ ਪੰਜਾਬ ਦੀ ਵਿਧਾਨ ਸਭਾ ਹੁਣ ਦਿੱਲੀ ਤੋਂ ਹੀ ਰਿਮੋਟ-ਕੰਟਰੋਲ ਕੀਤੀ ਜਾ ਰਹੀ ਹੈ?”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...