August 15, 2026, 4:00 pm
----------- Advertisement -----------
HomeNewsLatest Newsਪ੍ਰਿਆਵਰਤ ਫੌਜੀ ਸਣੇ ਮੂਸੇਵਾਲਾ ਦੇ ਸ਼ੂਟਰਾਂ ਦਾ ਪੁਲਿਸ ਰਿਮਾਂਡ ਖ਼ਤਮ, ਮਾਨਸਾ ਅਦਾਲਤ...

ਪ੍ਰਿਆਵਰਤ ਫੌਜੀ ਸਣੇ ਮੂਸੇਵਾਲਾ ਦੇ ਸ਼ੂਟਰਾਂ ਦਾ ਪੁਲਿਸ ਰਿਮਾਂਡ ਖ਼ਤਮ, ਮਾਨਸਾ ਅਦਾਲਤ ‘ਚ ਹੋਏਗੀ ਪੇਸ਼ੀ

Published on

----------- Advertisement -----------

ਸਿੱਧੂ ਮੂਸੇਵਾਲਾ ਮਾਮਲੇ ‘ਚ ਪ੍ਰਿਆਵਰਤ ਫੌਜੀ, ਮੁੱਖ ਸ਼ੂਟਰ ਕਸ਼ਿਸ਼, ਦੀਪਕ ਉਰਫ ਟੀਨੂੰ ਅਤੇ ਕੇਸ਼ਵ ਕੁਮਾਰ ਦਾ ਪੁਲਿਸ ਰਿਮਾਂਡ ਖਤਮ ਹੋਣ ਮਗਰੋਂ ਅੱਜ ਉਨ੍ਹਾਂ ਨੂੰ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ।ਇਨ੍ਹਾਂ ਨੂੰ ਮਾਨਸਾ ਅਦਾਲਤ ‘ਚ ਪੇਸ਼ ਕਰਕੇ ਪੁਲਿਸ ਹੋਰ ਰਿਮਾਂਡ ਦੀ ਮੰਗ ਕਰ ਸਕਦੀ ਹੈ। ਪੰਜਾਬ ਦੇ ਮਾਨਸਾ ਵਿੱਚ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਕਈ ਮਹੀਨਿਆਂ ਤੋਂ ਰਚੀ ਜਾ ਰਹੀ ਸੀ। ਦੱਸ ਦੇਈਏ ਕਿ ਫੌਜੀ ਨੇ ਪੁੱਛਗਿੱਛ ਦੌਰਾਨ ਸਾਰੀ ਕਹਾਣੀ ਦਿੱਲੀ ਪੁਲਿਸ ਨੂੰ ਕੈਮਰੇ ‘ਤੇ ਦੱਸੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...

ਫਿਰੋਜ਼ਪੁਰ ਵਿਖੇ 23 ਸਾਲਾਂ ਅਗਨੀਵੀਰ ਫੌਜੀ ਸ਼ਹੀਦ, ਡਿਊਟੀ ਦੌਰਾਨ ਆਇਆ ਹਾਰਟ ਅਟੈਕ

ਇੱਕ ਪਾਸੇ ਜਿਥੇ ਅੱਜ ਦੇਸ਼ 80ਵੇਂ ਆਜ਼ਾਦੀ ਦਿਹਾੜੇ ਦਾ ਜਸ਼ਨ ਮਨਾ ਰਿਹਾ ਹੈ, ਉਥੇ...

ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

ਮਹਾਰਾਸ਼ਟਰ ਦੇ ਯਵਤਮਾਲ ਵਿੱਚ ਸੈਲਫੀ ਲੈਂਦੇ ਅਤੇ ਰੀਲਾਂ ਬਣਾਉਂਦੇ ਸਮੇਂ ਡੈਮ ਵਿੱਚ ਡਿੱਗਣ ਨਾਲ...

ਕੌਮੀ ਇਨਸਾਫ਼ ਮੋਰਚੇ ਨੂੰ ਜਗਤਾਰ ਸਿੰਘ ਹਵਾਰਾ ਦੀ ਅਪੀਲ, ਜੇਲ ‘ਚੋਂ ਜਾਰੀ ਕੀਤੀ Video

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ...

ਪੰਜਾਬ ‘ਚ ਅਜ਼ਾਦੀ ਦਿਹਾੜਾ, ਲੁਧਿਆਣਾ ‘ਚ ਹਰਪਾਲ ਚੀਮਾ, ਜਾਣੋ ਕਿੱਥੇ-ਕਿੱਥੇ, ਕਿਸ-ਕਿਸ ਨੇ ਲਹਿਰਾਇਆ ਝੰਡਾ

80ਵੇਂ ਆਜ਼ਾਦੀ ਦਿਵਸ ‘ਤੇ ਪੰਜਾਬ ਵਿੱਚ ਵੱਖ-ਵੱਖ ਥਾਵਾਂ ‘ਤੇ ਤਿਰੰਗਾ ਲਹਿਰਾਇਆ ਜਾ ਰਿਹਾ ਹੈ।...

ਪੰਜਾਬ ਦੇ ਲੋਕਾਂ ਦੇ ਨਾਲ-ਨਾਲ ਸ਼ਿਵ ਜੀ ਵੱਲੋਂ ਵੀ ਭਗਵੰਤ ਮਾਨ ਨੂੰ ਦੁਬਾਰਾ ਸੀਐੱਮ ਬਣਨ ਦਾ ਆਸ਼ੀਰਵਾਦ ਮਿਲਿਆ- ਕੇਜਰੀਵਾਲ

ਲੁਧਿਆਣਾ, 14 ਅਗਸਤ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਲੁਧਿਆਣਾ ਵਿੱਚ ਕਰਵਾਏ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ₹9,821 ਕਰੋੜ ਦਾ ਆਰਡੀਐੱਫ ਰੋਕ ਕੇ ਪੰਜਾਬ ਦੇ ਕਿਸਾਨਾਂ ਅਤੇ ਆਮ ਲੋਕਾਂ ਨਾਲ ਧੋਖਾ ਕੀਤਾ ਹੈ: ਹਰਪਾਲ...

ਚੰਡੀਗੜ੍ਹ 14 ਅਗਸਤ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਕੈਬਨਿਟ ਮੰਤਰੀ ਸ਼ਿਵਰਾਜ...