September 25, 2026, 5:47 am
----------- Advertisement -----------
HomeNewsBreaking Newsਟ੍ਰੇਨਿੰਗ ਲਈ 37 ਪ੍ਰਿੰਸੀਪਲ ਸਿੰਗਾਪੁਰ ਰਵਾਨਾ, ਸਿੱਖਣਗੇ ਪੜ੍ਹਾਈ ਦੀ ਨਵੀਂ ਤਕਨੀਕ

ਟ੍ਰੇਨਿੰਗ ਲਈ 37 ਪ੍ਰਿੰਸੀਪਲ ਸਿੰਗਾਪੁਰ ਰਵਾਨਾ, ਸਿੱਖਣਗੇ ਪੜ੍ਹਾਈ ਦੀ ਨਵੀਂ ਤਕਨੀਕ

Published on

----------- Advertisement -----------

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਪੰਜਾਬ ਤੋਂ 37 ਪ੍ਰਿੰਸੀਪਲਾਂ ਦਾ 7ਵਾਂ ਬੈਚ ਟ੍ਰੇਨਿੰਗ ਲਈ ਸਿੰਗਾਪੁਰ ਭੇਜਿਆ। ਇਨ੍ਹਾਂ ਅਧਿਆਪਕਾਂ ਨੂੰ 9 ਤੋਂ 15 ਮਾਰਚ ਤੱਕ ਸਿੰਗਾਪੁਰ ਵਿੱਚ ਟ੍ਰੇਨਿੰਗ ਦਿੱਤੀ ਜਾਵੇਗੀ। ਇਸ ਫੇਰੀ ਦੌਰਾਨ ਪ੍ਰਿੰਸੀਪਲ ਦੀ ਪੜ੍ਹਾਈ ਅਤੇ ਮੈਨੇਜਮੈਂਟ ਦੀਆਂ ਨਵੀਆਂ ਤਕਨੀਕਾਂ ਨੂੰ ਸਿੱਖਣ ਵਿੱਚ ਮਦਦ ਕੀਤੀ ਜਾਵੇਗੀ ਕਿਉਂਕਿ ਉੱਥੋਂ ਦੇ ਮਾਹਿਰਾਂ ਦੀ ਟੀਮ ਵੱਲੋਂ ਉਨ੍ਹਾਂ ਲਈ ਇੱਕ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਤਿਆਰ ਕੀਤਾ ਗਿਆ ਹੈ।

ਪ੍ਰਿੰਸੀਪਲਾਂ ਦੀ ਚੋਣ ਲਈ ਵਿਭਾਗ ਨੇ ਚਾਹਵਾਨ ਪ੍ਰਿੰਸੀਪਲਾਂ ਤੋਂ ਬਿਨੈ ਪੱਤਰ ਮੰਗੇ ਸਨ। ਇਸ ਦੌਰਾਨ CM ਮਾਨ ਨੇ ਕਿਹਾ ਕਿ ਹੁਣ ਰੱਟਾ ਸਿਸਟਮ ਦਾ ਯੁੱਗ ਨਹੀਂ ਹੈ, ਕਿਉਂਕਿ ਪ੍ਰੈਕਟਿਕਲ ਨਾਲੇਜ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਸਿੱਖਿਆ ਵਿੱਚ ਵੱਡੀ ਤਬਦੀਲੀ ਆਈ ਹੈ। ਇਸ ਤੋਂ ਪਹਿਲਾਂ ਜੁਲਾਈ 2023 ਵਿੱਚ 72 ਪ੍ਰਿੰਸੀਪਲਾਂ ਦੇ ਪਹਿਲੇ ਬੈਚ ਨੂੰ ਸਿਖਲਾਈ ਲਈ ਸਿੰਗਾਪੁਰ ਭੇਜਿਆ ਗਿਆ ਸੀ। ਵਿਭਾਗ ਮੁਤਾਬਕ ਸਿਖਲਾਈ ਦੌਰਾਨ ਇਨ੍ਹਾਂ ਪ੍ਰਿੰਸੀਪਲਾਂ ਨੂੰ ਵਿਦੇਸ਼ਾਂ ਵਿੱਚ ਪ੍ਰਚੱਲਤ ਆਧੁਨਿਕ ਅਧਿਆਪਨ ਹੁਨਰ ਨਾਲ ਲੈਸ ਕੀਤਾ ਜਾਵੇਗਾ। ਆਪਣੀ ਵਾਪਸੀ ਤੋਂ ਬਾਅਦ ਇਹ ਪ੍ਰਿੰਸੀਪਲ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਨਾਲ ਆਪਣੇ ਤਜ਼ਰਬੇ ਸਾਂਝੇ ਕਰਨਗੇ, ਤਾਂ ਜੋ ਅਧਿਆਪਕ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਵੇਂ ਯੁੱਗ ਤੋਂ ਜਾਣੂ ਕਰਵਾ ਸਕਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...

ਬਰਖਾਸਤ AIG ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, 6 ਸਾਲਾਂ ਤੋਂ ਭਗੌੜੇ ਰਾਜਜੀਤ ਸਿੰਘ ਨੇ ਕੀਤਾ ਸਰੰਡਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਰਖਾਸਤ AIG ਰਾਜਜੀਤ ਸਿੰਘ...

ਕਰਜ਼ੇ ਤੋਂ ਪ੍ਰੇਸ਼ਾਨ ਸ਼ਖਸ ਨੇ ਨਹਿਰ ’ਚ ਮਾਰੀ ਛਾਲ, ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਭਾਲ

ਬਰਨਾਲਾ ਦੇ ਧਨੋਲਾ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਗਰੀਬ ਪਰਿਵਾਰ...

*ਈਡੀ ਦੀ ਕਾਰਵਾਈ ਏਜੰਸੀ ਦੀ ਰੇਡ ਨਹੀਂ, ਸਗੋਂ ਦਿੱਲੀ ਦਾ ਪੰਜਾਬ ‘ਤੇ ਹਮਲਾ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ...

ਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਕੇ ਬਦਲਾ ਲੈ ਰਹੇ ਹਨ: ਆਪ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਚੰਡੀਗੜ੍ਹ; 23 ਸਤੰਬਰ 2026:ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ...

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 23 ਸਤੰਬਰ:ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ...

ਦਿੱਲੀ-ਬਿਹਾਰ ਸਮੇਤ ਪਿਛਲੇ ਕੁਝ ਸਾਲਾਂ ਵਿੱਚ ਹੋਈਆਂ ਸਾਰੀਆਂ ਚੋਣਾਂ ਰੱਦ ਕਰਕੇ ਦੁਬਾਰਾ ਕਰਵਾਈਆਂ ਜਾਣ – ਕੇਜਰੀਵਾਲ

ਨਵੀਂ ਦਿੱਲੀ 23 ਸਤੰਬਰ:ਆਮ ਆਦਮੀ ਪਾਰਟੀ ਵੱਲੋਂ ਮੋਦੀ ਸਰਕਾਰ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼...