ਚੰਡੀਗੜ੍ਹ: ਵੋਟਾਂ ਤੋਂ ਪਹਿਲਾਂ ਪੰਜਾਬ ਦਾ ਸਿਆਸਤ ਭਖਦੀ ਜਾ ਰਹੀ ਹੈ। ਪ੍ਰਿਅੰਕਾ ਗਾਂਧੀ ਵੀ ਅੱਜ ਪੰਜਾਬ ਦੌਰੇ ‘ਤੇ ਆ ਰਹੇ ਹਨ। ਉਹ ਕੋਟਕਪੂਰਾ, ਡੇਰੀਬੱਸੀ ਤੇ ਧੁਰੀ ਦੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰਨਗੇ। ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਪ੍ਰਿਅੰਕਾ ਦਾ ਇਹ ਪਹਿਲਾਂ ਪੰਜਾਬ ਦੌਰਾ ਹੈ। ਜ਼ਿਕਰਯੋਗ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਅੱਜ ਪੰਜਾਬ ਬੀਜੇਪੀ ਗਠਜੋੜ ਲਈ ਪ੍ਰਚਾਰ ਕਰਨਗੇ। ਉਹ ਅੱਜ ਪਟਿਆਲਾ, ਲੁਧਿਆਣਾ ਤੇ ਅੰਮ੍ਰਿਤਸਰ ‘ਚ ਉਮੀਦਵਾਰਾਂ ਲਈ ਵੋਟਾਂ ਮੰਗਣਗੇ।
----------- Advertisement -----------
ਪੰਜਾਬ ਦੌਰੇ ‘ਤੇ ਪ੍ਰਿਅੰਕਾ ਗਾਂਧੀ, ਧੁਰੀ ‘ਚ ਕਰਨਗੇ ਚੋਣ ਪ੍ਰਚਾਰ
Published on
----------- Advertisement -----------












