October 8, 2026, 7:29 am
----------- Advertisement -----------
HomeNewsBreaking Newsਧੁੰਦ ਦੇ ਮੌਸਮ ਵਿੱਚ ਸੜਕ ਹਾਦਸਿਆਂ ਨੂੰ ਠੱਲ੍ਹਣ ਲਈ ਕੈਟ ਆਈਜ਼ ਲਾਉਣ...

ਧੁੰਦ ਦੇ ਮੌਸਮ ਵਿੱਚ ਸੜਕ ਹਾਦਸਿਆਂ ਨੂੰ ਠੱਲ੍ਹਣ ਲਈ ਕੈਟ ਆਈਜ਼ ਲਾਉਣ ਸਬੰਧੀ ਕਾਰਵਾਈ ਵਿਚਾਰ ਅਧੀਨ: ਹਰਭਜਨ ਸਿੰਘ ਈ.ਟੀ.ਓ.

Published on

----------- Advertisement -----------


ਚੰਡੀਗੜ੍ਹ, 26:ਪੰਜਾਬ ਰਾਜ ਵਿੱਚ ਧੁੰਦ ਦੇ ਮੌਸਮ ਦੌਰਾਨ ਹੋਣ ਵਾਲੇ ਸੜਕ ਹਾਦਸਿਆਂ ਨੂੰ ਠੱਲ੍ਹ ਪਾਉਣ ਲਈ ਕੈਟ ਆਈਜ਼ ਲਾਉਣ ਸਬੰਧੀ ਕਾਰਵਾਈ ਵਿਚਾਰ ਅਧੀਨ ਹੈ। ਉਕਤ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਦੌਰਾਨ ਕੀਤਾ।

ਉਨ੍ਹਾਂ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਲੋਕ ਨਿਰਮਾਣ ਵਿਭਾਗ ਅਧੀਨ 390 ਕਿਮੀ ਕੌਮੀ ਮਾਰਗਾਂ ਅਤੇ 1287 ਕਿ.ਮੀ ਰਾਜ ਸੜਕਾਂ (ਸਟੇਟ ਹਾਈਵੇ ਐਮ.ਡੀ.ਆਰ. ਓ.ਡੀ.ਆਰ) ਦੇ ਅਪਗਰੇਡੇਸ਼ਨ ਦੇ ਕੰਮ ਅਤੇ ਚਿੱਟੀ ਪੱਟੀ ਵੀ ਠੇਕੇਦਾਰਾਂ ਵਲੋਂ ਲਗਾਈ ਗਈ। ਚਿੱਟੀ ਪੱਟੀ ਦੀ ਸਾਂਭ ਸੰਭਾਲ ਵੀ ਘੱਟੋ-ਘੱਟ ਤਿੰਨ ਸਾਲ ਲਈ ਉਸੇ ਹੀ ਠੇਕੇਦਾਰ ਤੋਂ ਕਰਵਾਈ ਜਾ ਰਹੀ ਹੈ।

ਅਜੀਤਪਾਲ ਸਿੰਘ ਕੋਹਲੀ ਦੇ ਸਪਲੀਮੈਂਟਰੀ ਸਵਾਲ ਦਾ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੜਕਾਂ ਉੱਤੇ ਹਾਦਸਿਆਂ ਨੂੰ ਰੋਕਣ ਵਿੱਚ ਮਦਦਗਾਰ ਸਾਬਤ ਹੋਣ ਵਾਲੀਆਂ ਕੈਟ ਆਈਜ਼ ਲਾਉਣ ਸਬੰਧੀ ਕਾਰਵਾਈ ਪੰਜਾਬ ਸਰਕਾਰ ਦੇ ਵਿਚਾਰ ਅਧੀਨ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...