October 29, 2026, 1:29 am
----------- Advertisement -----------
HomeNewsLatest Newsਵਿੱਤ ਮੰਤਰੀ ਮਨਪ੍ਰੀਤ ਬਾਦਲ ਦਾ ਵਿਰੋਧ, ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਨੇ ਹਿਰਾਸਤ 'ਚ...

ਵਿੱਤ ਮੰਤਰੀ ਮਨਪ੍ਰੀਤ ਬਾਦਲ ਦਾ ਵਿਰੋਧ, ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ

Published on

----------- Advertisement -----------

ਪਟਿਆਲਾ: ਗਣਤੰਤਰ ਦਿਹਾੜੇ ਮੌਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਵਿਰੋਧ ਹੋਇਆ ਹੈ। ਯੂਟੀ ਮੁਲਾਜ਼ਮ ਤੇ ਪੈਨਸ਼ਨਰ ਫਰੰਟ ਵੱਲੋਂ ਉਨ੍ਹਾਂ ਦਾ ਘੇਰਾਓ ਕੀਤਾ ਗਿਆ ਹੈ। ਇਸ ਦੌਰਾਨ ਮੁਲਾਜ਼ਮਾਂ ਨੂੰ ਪੁਲਿਸ ਫੋਰਸ ਵੱਲੋਂ ਫੁਹਾਰਾ ਚੌਕ ਨੇੜੇ ਰੋਕ ਲਿਆ ਗਿਆ। ਕਾਫ਼ੀ ਸਮਾਂ ਖਿੱਚ-ਧੂਹ ਤੋਂ ਬਾਅਦ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ‘ਚ ਲੈ ਕੇ ਵੱਖ-ਵੱਖ ਥਾਣਿਆਂ ਤਕ ਪਹੁੰਚਾ ਦਿੱਤਾ ਹੈ।

ਪ੍ਰਦਰਸ਼ਨਕਾਰੀ ਬਾਰਾਂ ਸੋਬਤੀ ਨੇੜੇ ਇਕੱਤਰ ਹੋਏ ਜਿਸ ਦੀ ਜਾਣਕਾਰੀ ਲੱਗਦਿਆਂ ਹੀ ਪੁਲਿਸ ਫੋਰਸ ਨੇ ਇਨ੍ਹਾਂ ਦੀ ਘੇਰਾਬੰਦੀ ਸ਼ੁਰੂ ਕਰ ਦਿੱਤੀ। ਹਾਲਾਂਕਿ ਇਸ ਮੌਕੇ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਬੈਠ ਕੇ ਗੱਲਬਾਤ ਕਰਨ ਲਈ ਮਨਾਉਣਾਦੀ ਕੋਸ਼ਿਸ਼ ਕੀਤੀ ਗਈ ਪਰ ਜਦੋਂ ਕੁੱਝ ਨਾ ਹੋਇਆ ਤਾਂ ਇਨ੍ਹਾਂ ਨੂੰ ਹਿਰਾਸਤ ‘ਚ ਲੈ ਲਿਆ ਗਿਆ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਕੀਤੇ ਗਏ ਵਾਅਦੇ ਅਜੇ ਤੱਕ ਪੂਰੇ ਨਹੀਂ ਹੋ ਸਕੇ ਹਨ ਜਿਸ ਕਰ ਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਸੜਕਾਂ ਤੇ ਰੁਲਣਾ ਪੈ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...