May 17, 2026, 4:47 am
----------- Advertisement -----------
HomeNewsBreaking NewsPSEB ਨੇ 10ਵੀਂ ਦੇ ਇਕ ਵਿਸ਼ੇ ਦੀ ਪ੍ਰੀਖਿਆ ਕੀਤੀ ਰੱਦ, ਇਸ ਤਰੀਕ...

PSEB ਨੇ 10ਵੀਂ ਦੇ ਇਕ ਵਿਸ਼ੇ ਦੀ ਪ੍ਰੀਖਿਆ ਕੀਤੀ ਰੱਦ, ਇਸ ਤਰੀਕ ਨੂੰ ਮੁੜ ਹੋਵੇਗਾ ਪੇਪਰ

Published on

----------- Advertisement -----------

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਜਮਾਤ ਦੇ ਸੰਗੀਤ ਗਾਇਨ ਵਿਸ਼ੇ (ਵਿਸ਼ਾ ਕੋਡ 30) ਦੀ ਪ੍ਰੀਖਿਆ ਜੋਕਿ 12 ਮਾਰਚ 2025 ਨੂੰ ਲਈ ਗਈ ਸੀ, ਨੂੰ ਤਕਨੀਕੀ ਕਾਰਨਾਂ ਕਰਕੇ ਰੱਦ ਕਰ ਦਿੱਤਾ ਹੈ। ਬੋਰਡ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਲਈ ਸੰਗੀਤ ਗਾਇਨ (ਵਿਸ਼ਾ ਕੋਡ 30) DA ਦੀ ਪ੍ਰੀਖਿਆ ਰੱਦ ਨਹੀਂ ਕੀਤੀ ਗਈ ਹੈ।

ਸਧਾਰਨ ਪ੍ਰੀਖਿਆਰਥੀਆਂ ਦੀ ਸੰਗੀਤ ਗਾਇਨ (ਵਿਸ਼ਾ ਕੋਡ 30) ਦੀ ਰੱਦ ਕੀਤੀ ਗਈ ਪ੍ਰੀਖਿਆ ਦਾ ਹੁਣ 5 ਮਾਰਚ 2025 ਨੂੰ ਪਹਿਲਾਂ ਹੀ ਤੈਅ ਪ੍ਰੀਖਿਆ ਕੇਂਦਰਾਂ ਵਿੱਚ ਪਹਿਲਾਂ ਵਾਲੇ ਸਮੇਂ ਮੁਤਾਬਕ ਹੀ ਲਈ ਜਾਵੇਗੀ।

ਇਨ੍ਹਾਂ ਪ੍ਰੀਖਿਆਵਾਂ ਨਾਲ ਜੁੜੇ ਸਬੰਧਤ ਵਿਦਿਆਰਥੀ ਅਤੇ ਸਟਾਫ ਕਿਸੇ ਪ੍ਰਕਾਰ ਦੀ ਕੋਈ ਵੀ ਲੋੜੀਂਦੀ ਜਾਣਕਾਰੀ ਲਈ ਬੋਰਡ ਦੀ ਅਧਿਕਾਰਿਤ ਵੈੱਬਸਾਈਟ www.pseb.ac.in ਜਾਂ ਕੰਟਰੋਲ ਰੂਮ ਦੇ ਲੈਂਡ-ਲਾਈਨ ਨੰ: 0172-5227136,37,38 ਤੇ ਸੰਪਰਕ ਕਰ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਆਪ’ ਵੱਲੋਂ ਪੰਜਾਬ ਵਿੱਚ ਐਸ.ਆਈ.ਆਰ. ਦੌਰਾਨ ਇੱਕ ਵੀ ਯੋਗ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ; 16 ਮਈ , 2026*:ਦੇਸ਼ ਦੇ ਕਈ ਸੂਬਿਆਂ ਵਿੱਚ ਵੋਟਰ ਸੂਚੀਆਂ 'ਚ ਬੇਨਿਯਮੀਆਂ ਨੂੰ...

ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

*ਸਮਾਣਾ/ਚੰੜ੍ਹੀਗੜ੍ਹ, 16 ਮਈ , 2026*:ਸ਼ਿਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ...

ਅੰਮ੍ਰਿਤਸਰ : ਧੀ ਨੇ ਆਪਣੇ ਹੀ ਪਿਓ ਦੀ ਪਿੱਠ ‘ਚ ਮਾਰੀ ਗੋਲੀ, ਮਾਨਸਿਕ ਤੌਰ ਤੋਂ ਪ੍ਰੇਸ਼ਾਨ ਦੱਸੀ ਜਾ ਰਹੀ ਹੈ ਕੁੜੀ

ਅੰਮ੍ਰਿਤਸਰ ਦੇ ਅਧੀਨ ਆਉਂਦੇ ਬਾਬਾ ਬਕਾਲਾ ਸਾਹਿਬ ਦੇ ਥਾਣਾ ਖਲਚੀਆਂ ਖੇਤਰ ਤੋਂ ਇੱਕ ਬੇਹੱਦ...

ਪਿੰਡ ਕੁੱਸਾ ਨੇ ਲਿਆ ਇਤਿਹਾਸਕ ਫ਼ੈਸਲਾ, ਬਜ਼ੁਰਗਾਂ ਦੇ ਭੋਗ ‘ਤੇ ਨਹੀਂ ਪੱਕਣਗੇ ਮਿੱਠੇ ਪਕਵਾਨ

ਲੋਕ ਘੋਲਾਂ ਵਜੋਂ ਜਾਣੇ ਜਾਂਦੇ ਮਾਲਵੇ ਦੇ ਪ੍ਰਸਿੱਧ ਪਿੰਡ ਕੁੱਸਾ ਜੋ ਏਕਤਾ ਅਤੇ ਭਾਈਚਾਰੇ...

ਪੰਜਾਬ ਵਿੱਚ ਵਧ ਰਹੇ ਗੈਸਟ੍ਰੋਐਂਟਰਾਈਟਿਸ ਮਾਮਲਿਆਂ ਦੇ ਵਿਚਕਾਰ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ

*ਚੰਡੀਗੜ੍ਹ; 15 ਮਈ 2026:* ਪੰਜਾਬ ਭਿਆਨਕ ਗਰਮੀ ਅਤੇ ਗੈਸਟ੍ਰੋਐਂਟਰਾਈਟਿਸ ਤੇ ਡਿਹਾਈਡ੍ਰੇਸ਼ਨ ਦੇ ਵਧਦੇ ਮਾਮਲਿਆਂ ਦੀ...

ਹੁਸ਼ਿਆਰਪੁਰ: ਬੋਰਵੈੱਲ ਵਿਚੋਂ 9 ਘੰਟਿਆਂ ਦੀ ਜੱਦੋਜਹਿਦ ਤੋਂ ਬਾਅਦ ਬੱਚੇ ਨੂੰ ਕੱਢਿਆ ਗਿਆ ਸੁਰੱਖਿਅਤ

ਹੁਸ਼ਿਆਰਪੁਰ ਵਿੱਚ ਸ਼ੁੱਕਰਵਾਰ ਸ਼ਾਮ 4 ਵਜੇ ਦੇ ਕਰੀਬ 300 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗੇ...