ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਕਲਾਸ ਦਾ ਨਤੀਜਾ ਐਲਾਨ ਦਿੱਤਾ ਹੈ। ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਵਲੋਂ ਮੀਟਿੰਗ ਦੇ ਰਾਹੀਂ ਨਤੀਜੇ ਦਾ ਐਲਾਨ ਕੀਤਾ ਗਿਆ। ਨਤੀਜਿਆਂ ‘ਚ ਕੁਲ ਨਤੀਜਾ 97.94 ਫ਼ੀਸਦੀ ਰਿਹਾ ਤੇ ਤਿੰਨ ਕੁੜੀਆਂ ਪਹਿਲੇ ਸਥਾਨ ਤੇ ਰਹੀਆਂ। ਦੱਸ ਦੇਈਏ ਕਿ PSEB ਦੀ 10ਵੀਂ ਜਮਾਤ ਦੀ ਪ੍ਰੀਖਿਆ ਵਿੱਚ ਹਰ ਸਾਲ 3.5 ਲੱਖ ਵਿਦਿਆਰਥੀ ਹਿੱਸਾ ਲੈਂਦੇ ਹਨ। ਵਿਦਿਆਰਥੀ ਬੋਰਡ ਦੀ ਵੈੱਬਸਾਈਟ www.pseb.ac.in ‘ਤੇ ਨਤੀਜਾ ਦੇਖ ਸਕਣਗੇ।
----------- Advertisement -----------
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ 10ਵੀਂ ਜਮਾਤ ਦਾ ਨਤੀਜਾ, ਕੁੜੀਆਂ ਨੇ ਮਾਰੀ ਬਾਜ਼ੀ
Published on
----------- Advertisement -----------












