September 17, 2026, 9:56 am
----------- Advertisement -----------
HomeNewsBreaking Newsਬਿਜਲੀ ਖਪਤਕਾਰਾਂ ਲਈ ਵੱਡੀ ਰਾਹਤ, PSPCL ਨੇ ਜਾਰੀ ਕੀਤੇ ਹੈਲਪਲਾਈਨ ਨੰਬਰ

ਬਿਜਲੀ ਖਪਤਕਾਰਾਂ ਲਈ ਵੱਡੀ ਰਾਹਤ, PSPCL ਨੇ ਜਾਰੀ ਕੀਤੇ ਹੈਲਪਲਾਈਨ ਨੰਬਰ

Published on

----------- Advertisement -----------

ਗਲਤ ਜਾਂ ਜ਼ਿਆਦਾ ਬਿਜਲੀ ਬਿੱਲਾਂ ਤੋਂ ਪਰੇਸ਼ਾਨ ਪੰਜਾਬ ਦੇ ਖਪਤਕਾਰਾਂ ਲਈ ਰਾਹਤ ਦੀ ਖ਼ਬਰ ਹੈ। ਬਿਜਲੀ ਬਿੱਲਾਂ ਨਾਲ ਜੁੜੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਦੋ ਵਿਸ਼ੇਸ਼ ਹੈਲਪਲਾਈਨ ਨੰਬਰ ਸ਼ੁਰੂ ਕੀਤੇ ਗਏ ਹਨ। ਇਨ੍ਹਾਂ ਨੰਬਰਾਂ ’ਤੇ ਦਰਜ ਸ਼ਿਕਾਇਤਾਂ ਦਾ 15 ਦਿਨਾਂ ਦੇ ਅੰਦਰ ਹੱਲ ਕੀਤਾ ਜਾਵੇਗਾ।

ਖਪਤਕਾਰ 1613105055 ਜਾਂ 1616650355 ’ਤੇ ਕਾਲ ਕਰਕੇ ਬਿਜਲੀ ਬਿੱਲ ਨਾਲ ਸਬੰਧਤ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਇਸ ਕੰਮ ਲਈ 20 ਕਰਮਚਾਰੀਆਂ ਦੀ ਵਿਸ਼ੇਸ਼ ਟੀਮ ਤਾਇਨਾਤ ਕੀਤੀ ਗਈ ਹੈ। ਇਸ ਤੋਂ ਇਲਾਵਾ PSPCL ਖਪਤਕਾਰ ਸੇਵਾਵਾਂ ਐਪ ਰਾਹੀਂ ਵੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।

ਸਰਕਾਰ ਮੁਤਾਬਕ 63,702 ਖਪਤਕਾਰਾਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਨੂੰ ਵੱਧ ਬਿੱਲ ਮਿਲੇ ਅਤੇ 300 ਯੂਨਿਟ ਮੁਫ਼ਤ ਬਿਜਲੀ ਦੀ ਸਬਸਿਡੀ ਦਾ ਲਾਭ ਨਹੀਂ ਮਿਲ ਸਕਿਆ। ਮੀਟਰ ਰੀਡਰਾਂ ਦੀ ਹੜਤਾਲ ਦੌਰਾਨ ਇਨ੍ਹਾਂ ਖਪਤਕਾਰਾਂ ਨੂੰ ਔਸਤ ਖਪਤ ਦੇ ਆਧਾਰ ’ਤੇ ਬਿੱਲ ਭੇਜੇ ਗਏ ਸਨ।

ਹੁਣ ਇਨ੍ਹਾਂ ਖਪਤਕਾਰਾਂ ਦੇ ਬਿੱਲ ਮੁੜ ਤਿਆਰ ਕੀਤੇ ਜਾਣਗੇ ਅਤੇ ਅਗਲੇ ਤਿੰਨ ਕੰਮਕਾਜੀ ਦਿਨਾਂ ਵਿੱਚ ਸੋਧੇ ਬਿੱਲ ਜਾਰੀ ਕਰਨ ਦੀ ਗੱਲ ਕਹੀ ਗਈ ਹੈ। ਜਿਨ੍ਹਾਂ ਨੇ ਪਹਿਲਾਂ ਹੀ ਬਿੱਲ ਜਮ੍ਹਾਂ ਕਰਵਾ ਦਿੱਤਾ ਹੈ, ਉਨ੍ਹਾਂ ਦੀ ਵਾਧੂ ਰਕਮ ਅਗਲੇ ਬਿੱਲ ਵਿੱਚ ਐਡਜਸਟ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਪੰਜਾਬ ਦਾ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਕਿਉਂ ਦੇਣਾ ਚਾਹੁੰਦੀ ਹੈ? – ਹਰਪਾਲ ਸਿੰਘ ਚੀਮਾ

ਚੰਡੀਗੜ੍ਹ 16 ਸਤੰਬਰ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' 'ਤੇ...

ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ 16 ਸਤੰਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ...

ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ: ਬਲਤੇਜ ਪੰਨੂ

ਚੰਡੀਗੜ੍ਹ 16 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ...

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...