ਮੁਹਾਲੀ ਜ਼ਿਲ੍ਹਾ ਦੇ ਪਿੰਡ ਤੀੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ 17 ਵਿਦਿਆਰਥੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਦੀ ਖ਼ਬਰ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨ ਸਿਹਤ ਵਿਭਾਗ ਵਲੋਂ ਸਕੂਲ ਵਿਦਿਆਰਥੀਆਂ ਦੇ ਕੋਰੋਨਾ ਦੇ ਟੈਸਟ ਕੀਤੇ ਗਏ ਸਨ, ਜਿਨ੍ਹਾਂ ਦੀ ਰਿਪੋਰਟ ਬੀਤੀ ਰਾਤ ਪ੍ਰਾਪਤ ਹੋਈ ਹੈ, ਜਿਸ ਤੋਂ ਬਾਅਦ ਪਾਜ਼ੀਟਿਵ ਵਿਦਿਆਰਥੀਆਂ ਨੂੰ ਸਿਹਤ ਵਿਭਾਗ ਵਲੋਂ ਦਵਾਈਆਂ ਸੈਨੇਟਾਈਜ਼ਰ ਤੇ ਮਾਸਕ ਦੇ ਕੇ ਘਰਾਂ ਨੂੰ ਭੇਜ ਦਿੱਤਾ ਗਿਆ ਹੈ ਜਦਕਿ ਸਕੂਲ ਨੂੰ ਸੈਨੇਟਾਈਜ਼ ਕੀਤਾ ਜਾ ਰਿਹਾ ਹੈ।
----------- Advertisement -----------
ਪੰਜਾਬ ‘ਚ ਮੁੜ ਤੋਂ ਕੋਰੋਨਾ ਦੀ ENTRY! ਸਰਕਾਰੀ ਸਕੂਲ ਦੇ 17 ਵਿਦਿਆਰਥੀ Corona Positive
Published on
----------- Advertisement -----------












