October 25, 2026, 12:46 am
----------- Advertisement -----------
HomeNewsBreaking NewsSYL ਮਾਮਲਾ: ਪੰਜਾਬ ਖਿਲਾਫ਼ ਕੋਰਟ ‘ਚ ਪਟੀਸ਼ਨ ਦਾਇਰ ਕਰੇਗਾ ਹਰਿਆਣਾ! ਵੜਿੰਗ ਨੇ...

SYL ਮਾਮਲਾ: ਪੰਜਾਬ ਖਿਲਾਫ਼ ਕੋਰਟ ‘ਚ ਪਟੀਸ਼ਨ ਦਾਇਰ ਕਰੇਗਾ ਹਰਿਆਣਾ! ਵੜਿੰਗ ਨੇ CM ਮਾਨ ਨੂੰ ਕਹਿ ਇਹ ਗੱਲ

Published on

----------- Advertisement -----------

ਚੰਡੀਗੜ੍ਹ ਤੋਂ ਬਾਅਦ ਹੁਣ ਸਤਲੁਜ-ਯਮੁਨਾ ਲਿੰਕ (SYL) ਨਹਿਰ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਹਰਿਆਣਾ ਦੇ ਇਸ ਮਾਮਲੇ ‘ਚ ਪੰਜਾਬ ਦੇ ਖਿਲਾਫ ਸੁਪਰੀਮ ਕੋਰਟ ‘ਚ ਮਾਣਹਾਨੀ ਪਟੀਸ਼ਨ ਦਾਇਰ ਕਰਨ ਦੀ ਤਿਆਰੀ ਹੋਣ ਦੀ ਚਰਚਾ ਹੈ। ਇਸ ਦੇ ਮੱਦੇਨਜ਼ਰ ਪੰਜਾਬ ਵਿੱਚ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੀਐਮ ਭਗਵੰਤ ਮਾਨ ਨੂੰ ਅਲਰਟ ਕੀਤਾ ਹੈ। ਉਨ੍ਹਾਂ ਨੇ ‘ਆਪ’ ਸਰਕਾਰ ਦੇ ਸੀਐਮ ਮਾਨ ਨੂੰ ਕਾਨੂੰਨੀ ਲੜਾਈ ਦੀ ਤਿਆਰੀ ਕਰਨ ਲਈ ਕਿਹਾ ਹੈ।

ਵੜਿੰਗ ਨੇ ਸੀਐਮ ਭਗਵੰਤ ਮਾਨ ਨੂੰ ਪੁੱਛਿਆ ਕਿ ਦੁਸ਼ਮਣ ਬੂਹੇ ‘ਤੇ ਖੜ੍ਹਾ ਹੈ, ਤੁਹਾਡੀਆਂ ਕੀ ਤਿਆਰੀਆਂ ਹਨ? ਸਾਰੀਆਂ ਧਿਰਾਂ ਨੂੰ ਭਰੋਸੇ ਵਿੱਚ ਲੈ ਕੇ ਕਾਨੂੰਨੀ ਲੜਾਈ ਦੀ ਤਿਆਰੀ ਕੀਤੀ ਜਾਵੇ। ਹਾਲਾਂਕਿ ਮਾਨ ਸਰਕਾਰ ਨੇ ਇਸ ਪੂਰੇ ਮਾਮਲੇ ‘ਤੇ ਚੁੱਪ ਧਾਰੀ ਹੋਈ ਹੈ। ਇਸ ਤੋਂ ਪਹਿਲਾਂ ਹਰਿਆਣਾ ਨੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਸੀ। ਜਿਸ ਵਿੱਚ ਐਸਵਾਈਐਲ ਨਹਿਰ ਤੋਂ ਪਾਣੀ ਦੇਣ ਦਾ ਪ੍ਰਸਤਾਵ ਵੀ ਪਾਸ ਕੀਤਾ ਗਿਆ। ਹੁਣ ਹਰਿਆਣਾ ਦਾ ਕਹਿਣਾ ਹੈ ਕਿ ਪੰਜਾਬ ਨੇ ਸੁਪਰੀਮ ਕੋਰਟ ਦੇ 15 ਜਨਵਰੀ 2002 ਅਤੇ 4 ਜੂਨ 2004 ਦੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ। ਜਿਸ ਵਿੱਚ ਐਸ.ਵਾਈ.ਐਲ ਨਹਿਰ ਦੇ ਬਾਕੀ ਹਿੱਸੇ ਨੂੰ ਪੂਰਾ ਕਰਨ ਲਈ ਕਿਹਾ ਗਿਆ।

ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਕਿਹਾ ਕਿ ਐਸਵਾਈਐਲ ਨਹਿਰ ਸਾਡਾ ਹੱਕ ਹੈ। ਇਸ ਲਈ ਅਸੀਂ ਸੁਪਰੀਮ ਕੋਰਟ ਵਿੱਚ ਮੁਕਾਬਲਾ ਪਟੀਸ਼ਨ ਦਾਇਰ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਵੀਂ ਸਰਕਾਰ ਬਣੀ ਤਾਂ ਉਨ੍ਹਾਂ ਚੰਡੀਗੜ੍ਹ ਦੀ ਮੰਗ ਕੀਤੀ। ਇਹ ਇਕੱਲਾ ਨਹੀਂ, ਐਸਵਾਈਐਲ ਦਾ ਮੁੱਦਾ ਵੀ ਇਸ ਨਾਲ ਜੁੜਿਆ ਹੋਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...

ਪੰਜਾਬ ‘ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ – ਕੇਜਰੀਵਾਲ

ਨਵੀਂ ਦਿੱਲੀ, 22 ਅਕਤੂਬਰ:ਆਮ ਆਦਮੀ ਪਾਰਟੀ ਨੇ ਭਾਜਪਾ ਸ਼ਾਸਤ ਰਾਜਾਂ ਵਿੱਚ ਸ਼ਰੇਆਮ ਚੱਲ ਰਹੇ...

ਕਾਂਗਰਸ ਆਈ ਤਾਂ ਖੋਹ ਲਵੇਗੀ ਪੰਜਾਬੀਆਂ ਦੀਆਂ ਸਹੂਲਤਾਂ!,ਅਮਨ ਅਰੋੜਾ ਨੇ ਰਾਜਾ ਵੜਿੰਗ ਨੂੰ ਘੇਰਿਆ

ਚੰਡੀਗੜ੍ਹ; 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...