December 14, 2024, 10:17 am
----------- Advertisement -----------
----------- Advertisement -----------
HomeNewsPunjab Assembly Election 2022

Punjab Assembly Election 2022

ਮੈਰੀਟੋਰੀਅਸ ਸਕੂਲਾਂ ਦੇ 15 ਵਿਦਿਆਰਥੀਆਂ ਦੀ ਐਮ.ਐਨ.ਸੀ. ‘ਚ ਚੋਣ; ਅਮਨ ਅਰੋੜਾ ਨੇ ਵਿਦਿਆਰਥੀਆਂ ਦਾ ਲੈਪਟਾਪ ਦੇ ਕੇ ਕੀਤਾ ਸਨਮਾਨ

ਚੰਡੀਗੜ੍ਹ, 16 ਅਗਸਤ (ਬਲਜੀਤ ਮਰਵਾਹਾ) : ਮਲਟੀ-ਨੈਸ਼ਨਲ ਕੰਪਨੀ (ਐੱਮ.ਐੱਨ.ਸੀ.) ਲਈ ਚੁਣੇ ਜਾਣ ‘ਤੇ ਸੂਬੇ ਦੇ ਮੈਰੀਟੋਰੀਅਸ ਸਕੂਲ ਦੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਇੱਥੇ ਪੰਜਾਬ ਹੁਨਰ...

ਪੰਜਾਬ ਦੇ ਇਸ ਜ਼ਿਲ੍ਹੇ ‘ਚ 2022 ਦੀ ਚੋਣ ਲੜਨ ਵਾਲੇ ਉਮੀਦਵਾਰਾਂ ਨੂੰ ਆਪਣੇ ਚੋਣ ਖਰਚੇ ਦਾ ਰਿਕਾਰਡ ਜਮ੍ਹਾਂ ਕਰਵਾਉਣ ਦੇ ਹੁਕਮ

ਨਵਾਂਸ਼ਹਿਰ, 30 ਮਾਰਚ 2022 - ਡਿਪਟੀ ਕਮਿਸ਼ਨਰ-ਕਮ -ਜ਼ਿਲ੍ਹਾ ਚੋਣ ਅਫਸਰ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਵਿਧਾਨ ਸਭਾ ਚੋਣਾਂ-2022 ਲਈ ਚੋਣ ਲੜਨ ਵਾਲੇ ਜ਼ਿਲ੍ਹੇ ਦੇ ਸਾਰੇ ਹੀ ਉਮੀਦਵਾਰਾਂ ਨੂੰ ਚੋਣ ਖਰਚੇ ਦਾ ਰਿਕਾਰਡ ਮਿਤੀ 3 ਅਪ੍ਰੈਲ, 2022 ਨੂੰ ਜ਼ਿਲ੍ਹਾ ਚੋਣ...

ਪੰਜਾਬ ‘ਚ ਹਾਰ ਤੋਂ ਬਾਅਦ ਮਾਇਆਵਤੀ ਨੇ ਬਹੁਜਨ ਸਮਾਜ ਪਾਰਟੀ ਦੀ ਸਮੁੱਚੀ ਸੂਬਾ ਇਕਾਈ ਕੀਤੀ ਭੰਗ

ਚੰਡੀਗੜ੍ਹ : - ਪੰਜਾਬ ਚੋਣਾਂ 'ਚ ਮਿਲੀ ਕਰਾਰੀ ਹਾਰ ਤੋਂ ਬਾਅਦ ਬਹੁਜਨ ਸਮਾਜ ਨੂੰ ਭੰਗ ਕਰ ਦਿੱਤਾ ਹੈ। ਹਾਲਾਂਕਿ ਫਗਵਾੜਾ ਤੋਂ ਚੋਣ ਹਾਰ ਚੁੱਕੇ ਜਸਬੀਰ ਗੜ੍ਹੀ ਪਾਰਟੀ ਦੇ ਸੂਬਾ ਪ੍ਰਧਾਨ ਬਣੇ ਰਹਿਣਗੇ। ਇਸ ਵਾਰ ਬਸਪਾ ਨੇ ਪੰਜਾਬ ਵਿੱਚ...

ਪੰਜਾਬ ਤੋਂ ਰਾਜ ਸਭਾ ਲਈ ਚੁਣੇ ਗਏ 4 ਉਮੀਦਵਾਰਾਂ ਨੂੰ ਸਰਟੀਫਿਕੇਟ ਸੌਂਪੇ

ਹਰਭਜਨ ਸਿੰਘ ਦਾ ਸਰਟੀਫਿਕੇਟ ਉਹਨਾਂ ਦੇ ਨੁਮਾਇੰਦੇ ਨੇ ਕੀਤਾ ਪ੍ਰਾਪਤ ਚੰਡੀਗੜ੍ਹ : - ਪੰਜਾਬ ਤੋਂ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣੇ ਗਏ 5 ਉਮੀਦਵਾਰਾਂ ਵਿਚੋਂ 4 ਉਮੀਦਵਾਰਾਂ ਨੇ ਅੱਜ ਖੁਦ ਸਰਟੀਫਿਕੇਟ ਹਾਸਲ ਕਰ ਲਏ ਹਨ। ਜਦਕਿ ਹਰਭਜਨ ਸਿੰਘ ਦਾ...

ਵੱਡੀ ਖ਼ਬਰ: ਪੰਜਾਬ ਵਿੱਚ ਮੰਤਰੀਆਂ ਨੂੰ ਵੰਡੇ ਗਏ ਮਹਿਕਮੇ

ਸੀਐਮ ਭਗਵੰਤ ਮਾਨ ਗ੍ਰਹਿ ਮੰਤਰਾਲਾ ਆਪਣੇ ਕੋਲ ਰੱਖਣਗੇ ਹਰਪਾਲ ਚੀਮਾ ਨੂੰ ਪੰਜਾਬ ਦਾ ਵਿੱਤ ਮੰਤਰੀ ਨਿਯੁਕਤ ਕੀਤਾ ਗਿਆ ਹੈ ਹਰਪਾਲ ਚੀਮਾ ਹੁਣ ਪੰਜਾਬ ਦਾ ਬਜਟ ਪੇਸ਼ ਕਰਨਗੇ ਮੀਤ ਹੇਅਰ ਸਿੱਖਿਆ ਮੰਤਰੀ ਬਣਨਗੇ ਵਿਜੇ ਸਿੰਗਲਾ ਨੂੰ ਸਿਹਤ ਵਿਭਾਗ ਹਰਜੋਤ ਬੈਂਸ ਹੋਣਗੇ ਕਾਨੂੰਨ ਤੇ ਸੈਰ...

ਰਾਜ ਸਭਾ ਮੈਂਬਰਾਂ ਦੀ ਚੋਣ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ , ‘ਆਪ’ ਦੇ ਉਮੀਦਵਾਰਾਂ ਦਾ ਭੇਦ ਬਰਕਰਾਰ

ਚੰਡੀਗੜ੍ਹ: ਪੰਜਾਬ ਵਿਚ 5 ਰਾਜ ਸਭਾ ਮੈਂਬਰਾਂ ਦੀ ਚੋਣ ਲਈ ਨਾਮਜ਼ਦਗੀਆਂ ਅੱਜ 21 ਮਾਰਚ ਨੂੰ, ਆਪ ਦੇ ਉਮੀਦਵਾਰਾਂ ਦਾ ਭੇਦ ਬਰਕਰਾਰ ਅਧਿਕਾਰਤ ਤੌਰ ’ਤੇ ਆਮ ਆਦਮੀ ਪਾਰਟੀ ਨੇ ਇਹ ਸਪਸ਼ਟ ਨਹੀਂ ਕੀਤਾ ਕਿ ਉਸ ਦੇ ਉਮੀਦਵਾਰਾਂ ਨੂੰ ਲੈ ਕੇ...

ਸਾਬਕਾ ਰਾਸ਼ਟਰਪਤੀ ਦੇ ਪੋਤਰੇ ਹਨ ਪੰਜਾਬ ਦੇ ਨਵੇਂ ਸਪੀਕਰ, ਜਾਣੋ ਕਿਵੇਂ ਦਾ ਰਿਹਾ ਸਿਆਸੀ ਸਫ਼ਰ

ਫਰੀਦਕੋਟ ਜ਼ਿਲੇ ਦੇ ਕੋਟਕਪੂਰਾ ਦੇ ਨਾਲ ਲੱਗਦੇ ਛੋਟੇ ਜਿਹੇ ਪਿੰਡ ਸੰਧਵਾਂ ਦੀ ਮਿੱਟੀ ਅਜਿਹੀ ਹੈ ਕਿ ਇੱਥੋਂ ਆਉਣ ਵਾਲੇ ਲੋਕ ਰਾਸ਼ਟਰਪਤੀ ਤੋਂ ਲੈ ਕੇ ਮੁੱਖ ਮੰਤਰੀ, ਮੰਤਰੀ ਅਤੇ ਵਿਧਾਨ ਸਭਾ ਦੇ ਸਪੀਕਰ ਤੱਕ ਬਣ ਗਏ। ਕਰੀਬ 10 ਹਜ਼ਾਰ ਚਾਰ...

ਮਾਨ ਦੇ ਮੰਤਰੀ: ਪੰਜਾਬ ਕੈਬਨਿਟ ‘ਚ 9 ਮੰਤਰੀ ਕਰੋੜਪਤੀ, 2 ਲੱਖਪਤੀ

ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ ਨੇ ਸਹੁੰ ਚੁੱਕ ਲਈ ਹੈ। ਪਹਿਲੇ ਪੜਾਅ 'ਚ 10 ਮੰਤਰੀਆਂ ਨੇ ਸਹੁੰ ਚੁੱਕੀ ਹੈ। ਮਾਨ ਦੀ ਕੈਬਨਿਟ ਪਿਛਲੀ ਕਾਂਗਰਸ ਦੀ ਚਰਨਜੀਤ ਚੰਨੀ ਸਰਕਾਰ ਦੇ ਮੁਕਾਬਲੇ ਕਈ ਪੱਖਾਂ ਤੋਂ ਵਿਲੱਖਣ ਹੈ।...

ਮਾਨ ਦੇ ਮੰਤਰੀ: ਅੰਨਾ ਹਜ਼ਾਰੇ ਦੇ ਅੰਦੋਲਨ ਤੋਂ ਮੀਤ ਹੇਅਰ ਨੇ ਰੱਖਿਆ ਸਿਆਸਤ ‘ਚ ਕਦਮ, ਪੜ੍ਹੋ ਹੁਣ ਤੱਕ ਦਾ ਸਫ਼ਰ

ਬਰਨਾਲਾ: ਸਾਲ 2017 'ਚ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਆਮ ਆਦਮੀ ਪਾਰਟੀ ਦੀ ਟਿਕਟ 'ਤੇ ਲਗਾਤਾਰ ਦੂਜੀ ਵਾਰ ਵਿਧਾਇਕ ਬਣੇ ਗੁਰਮੀਤ ਸਿੰਘ ਮੀਤ ਹੇਅਰ ਮਾਨ ਦੀ ਸਰਕਾਰ 'ਚ ਮੰਤਰੀ ਹੋਣਗੇ। 21 ਅਪ੍ਰੈਲ 1989 ਨੂੰ ਬਰਨਾਲਾ ਵਿਖੇ ਪਿਤਾ ਚਮਕੌਰ ਸਿੰਘ...

ਪੰਜਾਬ ਸਰਕਾਰ ਦੇ ਮੰਤਰੀਆਂ ਦਾ ਸਹੁੰ ਚੁੱਕ ਸਮਾਗਮ ਅੱਜ

ਚੰਡੀਗੜ੍ਹ: CM ਭਗਵੰਤ ਮਾਨ ਦੀ ਸਰਕਾਰ ਦੇ ਮੰਤਰੀਆਂ ਦਾ ਸਹੁੰ ਚੁੱਕ ਸਮਾਗਮ ਸਵੇਰੇ 11 ਵਜੇ ਹੋਵੇਗਾ। ਪਹਿਲੇ ਪੜਾਅ 'ਚ ਰਾਜ ਭਵਨ 'ਚ 10 ਮੰਤਰੀਆਂ ਨੂੰ ਸਹੁੰ ਚੁਕਾਈ ਜਾਵੇਗੀ। ਇਸ ਵਿੱਚ 8 ਪਹਿਲੀ ਵਾਰ ਵਿਧਾਇਕ ਬਣੇ ਹਨ। ਕੋਟਕਪੂਰਾ ਤੋਂ ਵਿਧਾਇਕ...