July 23, 2026, 12:38 pm
----------- Advertisement -----------
HomeNewsBreaking Newsਜਲੰਧਰ: 9 ਵਿਧਾਨ ਸਭਾ ਹਲਕਿਆਂ 'ਚ ਕੁੱਲ 170 ਉਮੀਦਵਾਰਾਂ ਨੇ ਭਰੇ ਕਾਗਜ਼,...

ਜਲੰਧਰ: 9 ਵਿਧਾਨ ਸਭਾ ਹਲਕਿਆਂ ‘ਚ ਕੁੱਲ 170 ਉਮੀਦਵਾਰਾਂ ਨੇ ਭਰੇ ਕਾਗਜ਼, ਆਖਰੀ ਦਿਨ 69 ਨਾਮਜ਼ਦਗੀਆਂ ਦਾਖ਼ਲ

Published on

----------- Advertisement -----------
  • ਫਿਲੌਰ ‘ਚ 3, ਨਕੋਦਰ ‘ਚ 8, ਸ਼ਾਹਕੋਟ ‘ਚ 10, ਕਰਤਾਰਪੁਰ ‘ਚ 4, ਜਲੰਧਰ ਪੱਛਮੀ ‘ਚ 16, ਜਲੰਧਰ ਕੇਂਦਰੀ ‘ਚ 4, ਜਲੰਧਰ ਉੱਤਰੀ ‘ਚ 8, ਜਲੰਧਰ ਛਾਉਣੀ ‘ਚ 6 ਅਤੇ ਆਦਮਪੁਰ ‘ਚ 10 ਨਾਮਜ਼ਦਗੀ ਪੱਤਰ ਭਰੇ ਗਏ
  • ਬੁੱਧਵਾਰ ਨੂੰ ਕੀਤੀ ਜਾਵੇਗੀ ਨਾਮਜ਼ਦਗੀਆਂ ਦੀ ਪੜਤਾਲ ਅਤੇ ਉਮੀਦਵਾਰ 4 ਫਰਵਰੀ ਨੂੰ ਵਾਪਸ ਲੈ ਸਕਣਗੇ ਕਾਗਜ਼

ਜਲੰਧਰ, 2 ਫਰਵਰੀ 2022 – ਨਾਮਜ਼ਦਗੀ ਪੱਤਰ ਭਰਨ ਦੇ ਅੱਜ ਆਖਰੀ ਦਿਨ 69 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਅਤੇ ਜਲੰਧਰ ਦੇ ਸਾਰੇ 9 ਵਿਧਾਨ ਸਭਾ ਹਲਕਿਆਂ ‘ਚ ਹੁਣ ਤੱਕ ਕੁੱਲ 170 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ।

ਇਨ੍ਹਾਂ ਵਿੱਚੋਂ ਫਿਲੌਰ ਵਿੱਚ 3, ਨਕੋਦਰ ਵਿੱਚ 8, ਸ਼ਾਹਕੋਟ ਵਿੱਚ 10, ਕਰਤਾਰਪੁਰ ਵਿੱਚ 4, ਜਲੰਧਰ ਪੱਛਮੀ ਵਿੱਚ 16, ਜਲੰਧਰ ਕੇਂਦਰੀ ਵਿੱਚ 4, ਜਲੰਧਰ ਉੱਤਰੀ ਵਿੱਚ 8, ਜਲੰਧਰ ਛਾਉਣੀ ਵਿੱਚ 6 ਅਤੇ ਹਲਕਾ ਆਦਮਪੁਰ ਵਿੱਚ 10 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜਲੰਧਰ ਦੇ ਸਾਰੇ 9 ਵਿਧਾਨ ਸਭਾ ਹਲਕਿਆਂ ਵਿੱਚ ਕੁੱਲ 170 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਮੰਗਲਵਾਰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਆਖਰੀ ਦਿਨ ਸੀ ਅਤੇ 2 ਫਰਵਰੀ ਨੂੰ ਨਾਮਜ਼ਦਗੀਆਂ ਦੀ ਪੜਤਾਲ ਹੋਵੇਗੀ।ਉਨ੍ਹਾਂ ਇਹ ਵੀ ਦੱਸਿਆ ਕਿ 4 ਫਰਵਰੀ ਨੂੰ ਕਾਗਜ਼ ਵਾਪਸ ਲਏ ਜਾ ਸਕਦੇ ਹਨ ।

ਹੁਣ ਤੱਕ ਫਿਲੌਰ ਹਲਕੇ ਵਿਚ 18, ਨਕੋਦਰ ਵਿਚ 20, ਸ਼ਾਹਕੋਟ ਵਿਚ 21, ਕਰਤਾਰਪੁਰ ਵਿਚ 15, ਜਲੰਧਰ ਪੱਛਮੀ ਵਿਚ 26, ਜਲੰਧਰ ਕੇਂਦਰੀ ਵਿਚ 15, ਜਲੰਧਰ ਉੱਤਰੀ ਵਿਚ 23, ਜਲੰਧਰ ਛਾਉਣੀ ਵਿਚ 18 ਅਤੇ ਆਦਮਪੁਰ ਵਿਧਾਨ ਸਭਾ ਹਲਕੇ ਵਿੱਚ 14 ਨਾਮਜ਼ਦਗੀਆਂ ਭਰੀਆਂ ਗਈਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

CJP ਪ੍ਰਦਰਸ਼ਨ ‘ਚ ਮਹਿਲਾ ਨੂੰ ਥੱਪੜ ਮਾਰਨ ਵਾਲੇ ADCP ‘ਤੇ ਡਿੱਗੀ ਗਾਜ਼, ਹੋ ਗਿਆ ਵੱਡਾ ਐਕਸ਼ਨ

ਦਿੱਲੀ ਦੇ ਜੰਤਰ-ਮੰਤਰ ‘ਤੇ ਸੀਜੇਪੀ ਦਾ ਪ੍ਰਦਰਸ਼ਨ ਚੱਲ ਰਿਹਾ ਹੈ। ਇਸ ਵਿਚ CJP ਪ੍ਰਦਰਸ਼ਨ...

ਪਟਿਆਲਾ ਜੇਲ੍ਹ ‘ਚ ਕੈਦੀਆਂ ਵਿਚਾਲੇ ਖੂਨੀ ਝੜਪ, ਇੱਕ ਦੀ ਮੌਤ

ਪਟਿਆਲਾ ਕੇਂਦਰੀ ਜੇਲ੍ਹ ਵਿੱਚ ਕੈਦੀਆਂ ਵਿਚਾਲੇ ਹੋਈ ਹਿੰਸਕ ਝੜਪ ਦੌਰਾਨ ਇੱਕ ਕੈਦੀ ਦੀ ਮੌਤ...

Lalit Modi ਨੂੰ ED ਕੇਸ ‘ਚ ਵੱਡੀ ਰਾਹਤ ! 16 ਸਾਲਾਂ ਬਾਅਦ ਹੋ ਸਕਦੀ ਹੈ ਘਰ ਵਾਪਸੀ !

 ਲਲਿਤ ਮੋਦੀ ਹੁਣ 16 ਸਾਲਾਂ ਦੇ ਅੰਤਰਾਲ ਤੋਂ ਬਾਅਦ ਭਾਰਤ ਵਾਪਸ ਆਉਣ ਦੀ ਤਿਆਰੀ...

ਕਲੇਸ਼ ਤੋਂ ਬਾਅਦ ਇੱਕਠੇ ਬੈਠੇ ਨਜਰ ਆਏ ਚੰਨੀ ਤੇ ਵੜਿੰਗ, ਦਿੱਲੀ ਬੈਠਕ ‘ਚ ਕਾਂਗਰਸ ਨੇ ਦਿਖਾਇਆ ਏਕਾ

ਪੰਜਾਬ ਕਾਂਗਰਸ ਦਾ ਅੰਦਰੂਨੀ ਕਲੇਸ਼ ਬੀਤੇ ਕਈ ਦਿਨਾਂ ਤੋਂ ਮੀਡੀਆ ਦੀਆਂ ਸੁਰਖੀਆਂ ਬਣਿਆ ਹੋਇਆ...

ਡਾਇਬੀਟੀਜ਼ ਦੀਆਂ ਪੇਚੀਦਗੀਆਂ ਦਾ ਇਲਾਜ ਕਰਵਾਉਣ ਨਾਲੋਂ ਇਸ ਦੀ ਰੋਕਥਾਮ ਕਿਤੇ ਵੱਧ ਆਸਾਨ ਹੈ; ਪੇਚੀਦਗੀਆਂ ਹੋਣ ਦਾ ਇੰਤਜ਼ਾਰ ਨਾ ਕਰੋ: ਡਾ. ਬਲਬੀਰ ਸਿੰਘ

ਚੰਡੀਗੜ੍ਹ, 22 ਜੁਲਾਈ 2026:ਡਾਇਬੀਟੀਜ਼ ਸ਼ਾਇਦ ਹੀ ਕਦੇ ਕਿਸੇ ਡਾਕਟਰੀ ਐਮਰਜੈਂਸੀ ਦੇ ਰੂਪ ਵਿੱਚ ਸ਼ੁਰੂ...

ਪੰਜਾਬ ਵਿੱਚ ਸਰਕਾਰੀ ਸਕੂਲਾਂ ਦੇ 881 ਬੱਚਿਆਂ ਨੇ ਨੀਟ ਕਲੀਅਰ ਕੀਤਾ ਹੈ, 2022 ਤੋਂ ਪਹਿਲਾਂ 100 ਤੋਂ ਵੀ ਘੱਟ ਬੱਚੇ ਕਲੀਅਰ ਕਰਦੇ ਸਨ –...

*ਨਵੀਂ ਦਿੱਲੀ, 22 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ...

ਅੰਮ੍ਰਿਤਸਰ ‘ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ ‘ਤੇ ਕੀਤਾ ਹਮਲਾ

*ਚੰਡੀਗੜ੍ਹ, 22 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਪੰਜਾਬ ਸਰਕਾਰ ਦੀ 'ਮੁੱਖ...

ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ: ਹਰਜੋਤ ਸਿੰਘ ਬੈਂਸ 

*ਚੰਡੀਗੜ੍ਹ, 22 ਜੁਲਾਈ,2026*:ਸਕੂਲੀ ਸਿੱਖਿਆ ਵਿੱਚ ਅਹਿਮ ਤਬਦੀਲੀ ਲਿਆਉਣ ਦੇ ਉਦੇਸ਼ ਨਾਲ, ਪੰਜਾਬ ਪਹਿਲੀ ਤੋਂ...

‘ਦੇਸ਼ ਦੇ ਨੌਜਵਾਨਾਂ ਦਾ ਹਿੱਤ ਸਾਡੀ ਸਭ ਤੋਂ ਵੱਡੀ ਤਰਜੀਹ, ਦੋਸ਼ੀਆਂ ਨੂੰ ਦਿੱਤੀ ਜਾਏਗੀ ਸਖ਼ਤ ਸਜ਼ਾ’ ਪੇਪਰ ਲੀਕ ਮਾਮਲੇ ‘ਤੇ ਬੋਲੇ PM ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੁਣੇ ਜਿਹੇ ਹੋਏ NEET ਪ੍ਰੀਖਿਆ ਲੀਕ ਮਾਮਲੇ ਵਿਚ ਸ਼ਾਮਲ...