October 21, 2026, 2:02 am
----------- Advertisement -----------
HomeNewsBreaking Newsਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਚੋਣ ਪ੍ਰਚਾਰ ਲਈ ਆਉਣਗੇ ਪੰਜਾਬ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਚੋਣ ਪ੍ਰਚਾਰ ਲਈ ਆਉਣਗੇ ਪੰਜਾਬ

Published on

----------- Advertisement -----------

ਚੰਡੀਗੜ੍ਹ , 10 ਫਰਵਰੀ 2022- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਚੋਣ ਪ੍ਰਚਾਰ ਲਈ ਪੰਜਾਬ ਆਉਣਗੇ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਆਪਣੀ ਪਾਰਟੀ ਲਈ 13 ਫਰਵਰੀ ਨੂੰ ਪੰਜਾਬ ਦੇ ਪਟਿਆਲਾ ਵਿਖੇ ਚੋਣ ਪ੍ਰਚਾਰ ਕਰਨਗੇ।

ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਸੀ ਕਿ ਉਹ ਹੁਣ ਵਰਚੂਅਲ ਰੈਲੀ ਨਹੀਂ ਕਰਨਗੇ ਸਗੋਂ ਉਹ ਖੁਦ ਪੰਜਾਬ ਆਉਣਗੇ। ਜਿਸ ਤੋਂ ਬਾਅਦ ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਜਪਾ ਦੇ ਸੂਬਾ ਜਨਰਲ ਸਕੱਤਰ ਸੁਭਾਸ਼ ਸ਼ਰਮਾ ਨੇ ਦੱਸਿਆ ਸੀ ਕਿ ਪ੍ਰਧਾਨ ਮੰਤਰੀ 14 ਫਰਵਰੀ ਨੂੰ ਜਲੰਧਰ ‘ਚ ਪਹਿਲੀ ਰੈਲੀ ਨੂੰ ਸੰਬੋਧਨ ਕਰਨਗੇ। ਉਹ ਦੂਜੀ ਰੈਲੀ 16 ਫਰਵਰੀ ਨੂੰ ਪਠਾਨਕੋਟ ਅਤੇ ਤੀਜੀ ਰੈਲੀ 17 ਫਰਵਰੀ ਨੂੰ ਅਬੋਹਰ ਵਿੱਚ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵੱਡੇ ਭਰਾ ਦੇ ਹੱਕ ‘ਚ ਬੋਲੇ ਮੀਕਾ ਸਿੰਘ, ਦੱਸਿਆ ਦਲੇਰ ਮਹਿੰਦੀ ਦੀ ਵਾਇਰਲ ਵੀਡੀਓ ਦਾ ਸੱਚ?

ਪੰਜਾਬੀ ਗਾਇਕ ਦਲੇਰ ਮਹਿੰਦੀ ਦੇ ਛੋਟੇ ਭਰਾ ਗਾਇਕ ਮੀਕਾ ਸਿੰਘ ਨੇ ਉਤਰਾਖੰਡ ਵਿੱਚ ਆਪਣੇ...

ਨੌਜਵਾਨ ਨੇ ਮਾਂ-ਧੀ ’ਤੇ ਕੀਤਾ ਚਾਕੂ ਨਾਲ ਹਮਲਾ, ਖ਼ੁਦ ਦੀ ਵੀ ਮੌਤ

ਜਲੰਧਰ ਦੇ ਆਨੰਦ ਨਗਰ ਇਲਾਕੇ ਵਿਚ ਇਕ ਨੌਜਵਾਨ ਵਲੋਂ ਲੜਕੀ ਦੇ ਘਰ ਵਿਚ ਦਾਖ਼ਲ...

2. ‘ਇੱਕ ਝੋਟੇ ਨੂੰ ਇਨਸਾਫ਼ ਨਹੀਂ ਮਿਲਿਆ, ਦੂਜੇ ਨੂੰ ਕੀ ਮਿਲੇਗਾ?’ ਬਲਕੌਰ ਸਿੰਘ ਦਾ ਵੱਡਾ ਬਿਆਨ

ਪਰਵਿੰਦਰ ਸਿੰਘ ਝੋਟਾ ਦੇ ਇਨਸਾਫ ਮੋਰਚੇ ਦੇ ਵਿਚ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ...

ਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਕਰੇਗੀ ਸੀਬੀਆਈ, CM ਮਾਨ ਦਾ ਵੱਡਾ ਐਲਾਨ

ਮਾਨਸਾ ਵਿੱਚ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਵੱਡੀ ਅਪਡੇਟ...

ਅੰਮ੍ਰਿਤਸਰ ਹਵਾਈ ਅੱਡੇ ’ਤੇ ਡਰੋਨ ਤੇ ਹੋਰ ਉੱਡਣ ਵਾਲੇ ਯੰਤਰਾਂ ਦੀ ਉਡਾਨ ’ਤੇ ਲੱਗੀ ਪਾਬੰਦੀ

ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਵੱਲੋਂ ਹਵਾਈ ਅੱਡੇ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਅਤੇ ਕਿਸੇ ਵੀ...

ਮਾਂ ਨੂੰ ਬਿਜਲੀ ਦੇ ਕਰੰਟ ਤੋਂ ਬਚਾਉਂਦਿਆਂ ਪੁੱਤਰ ਨੇ ਗੁਆਈ ਜਾਨ, ਮਾਂ ਗੰਭੀਰ ਜ਼ਖਮੀ

ਲਹਿਰਾਗਾਗਾ ਦੇ ਵਾਰਡ ਨੰਬਰ 14 ਵਿੱਚ ਉਸ ਸਮੇਂ ਦਰਦਨਾਕ ਹਾਦਸਾ ਵਾਪਰ ਗਿਆ, ਜਦੋਂ ਘਰ...

ਸਿਮਰਜੀਤ ਸਿੰਘ ਬੈਂਸ ਨੂੰ ਇੱਕ ਸਾਲ ਦੀ ਕੈਦ, ਮਾਣਹਾਨੀ ਕੇਸ ‘ਚ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਮਾਣਹਾਨੀ ਕੇਸ ਵਿਚ ਅਦਾਲਤ ਦਾ ਵੱਡਾ ਫੈਸਲਾ ਸਾਹਮਣੇ...

ਕੇਂਦਰ ਨੂੰ ਦੇਸ਼ ਵਿੱਚ ਨਸ਼ਾ ਤਸਕਰੀ ਅਤੇ ਅਪਰਾਧਿਕ ਨੈੱਟਵਰਕਾਂ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਹੈ: ਹਰਪਾਲ ਚੀਮਾ

ਚੰਡੀਗੜ੍ਹ 19 ਅਕਤੂਬਰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ...

ਰਾਮ ਮੰਦਰ ਚੰਦਾ-ਚੋਰੀ ਦੀਆਂ 105 ਘਟਨਾਵਾਂ ’ਤੇ ਉੱਠੇ ਸਵਾਲ, ਅਮਨ ਅਰੋੜਾ ਨੇ ਮੰਗਿਆ ਇਨਸਾਫ਼

ਚੰਡੀਗੜ੍ਹ 19 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...