ਚੰਡੀਗੜ੍ਹ: ਨਸ਼ਿਆਂ ਦੇ ਮਾਮਲੇ ‘ਚ ਫਸੇ ਅਕਾਲੀ ਦਲ ਦੇ ਆਗੂ ਬਿਕ੍ਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਨੇ ਵੱਡਾ ਝਟਕਾ ਦਿੰਦੇ ਹੋਏ ਉਨ੍ਹਾਂ ਦੀ ਅਗਾਊਂ ਜ਼ਮਾਨਤ ਦੀ ਮੰਗ ਨੂੰ ਖਾਰਜ ਕਰ ਦਿੱਤਾ ਹੈ।ਮਜੀਠੀਆ ਖ਼ਿਲਾਫ਼ 20 ਦਸੰਬਰ ਨੂੰ ਮੋਹਾਲੀ ਵਿਚ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਸੀ। ਮਾਮਲੇ ‘ਚ ਮਜੀਠੀਆ ਨੇ ਪਹਿਲਾਂ ਮੋਹਾਲੀ ਅਦਾਲਤ ਵਿਚ ਜ਼ਮਾਨਤ ਮੰਗੀ ਸੀ ਜਿਸ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ ਸੀ।
----------- Advertisement -----------
ਮਜੀਠੀਆ ਨੂੰ ਵੱਡਾ ਝਟਕਾ! ਆਗਾਊਂ ਜ਼ਮਾਨਤ ਦੀ ਅਰਜ਼ੀ ਖਾਰਜ
Published on
----------- Advertisement -----------












