October 5, 2026, 5:20 pm
----------- Advertisement -----------
HomeNewsBreaking Newsਚੰਨੀ ਤੋਂ ਬਾਅਦ BJP ਨੇ ਵੀ ਚੋਣ ਕਮਿਸ਼ਨ ਅੱਗੇ 14 ਫਰਵਰੀ ਨੂੰ...

ਚੰਨੀ ਤੋਂ ਬਾਅਦ BJP ਨੇ ਵੀ ਚੋਣ ਕਮਿਸ਼ਨ ਅੱਗੇ 14 ਫਰਵਰੀ ਨੂੰ ਹੋਣ ਵਾਲੀਆਂ ਵੋਟਾਂ ਨੂੰ ਮੁਲਤਵੀ ਕਰਨ ਦੀ ਕੀਤੀ ਮੰਗ, ਪੜ੍ਹੋ ਕਿਉਂ ?

Published on

----------- Advertisement -----------
  • ਕਿਹਾ- 16 ਫਰਵਰੀ ਨੂੰ ਗੁਰੂ ਰਵਿਦਾਸ ਜੈਅੰਤੀ ਦੇ ਪਵਿੱਤਰ ਤਿਉਹਾਰ ਮੌਕੇ ਪੰਜਾਬ ਦਾ ਵੱਡਾ ਵਰਗ ਜਾ ਸਕਦਾ ਹੈ ਵਾਰਾਨਸੀ

ਚੰਡੀਗੜ੍ਹ: 16 ਫਰਵਰੀ 2022 – ਭਾਰਤੀ ਜਨਤਾ ਪਾਰਟੀ ਪੰਜਾਬ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਪੰਜਾਬ ਵਿੱਚ 14 ਫਰਵਰੀ ਨੂੰ ਹੋਣ ਵਾਲੀ ਵੋਟਿੰਗ ਪ੍ਰਕਿਰਿਆ ਨੂੰ ਅੱਗੇ ਵਧਾਉਣ ਦੀ ਮੰਗ ਕੀਤੀ ਹੈ। ਭਾਜਪਾ ਵੱਲੋਂ ਲਿਖੇ ਪੱਤਰ ਵਿੱਚ ਕਿਹਾ ਗਿਆ ਹੈ ਕਿ 16 ਫਰਵਰੀ ਨੂੰ ਸ਼੍ਰੀ ਗੁਰੂ ਰਵਿਦਾਸ ਜੈਅੰਤੀ ਦਾ ਪਵਿੱਤਰ ਤਿਉਹਾਰ ਹੋਣ ਕਾਰਨ ਸੂਬੇ ਦਾ ਇੱਕ ਵੱਡਾ ਵਰਗ ਵਾਰਾਨਸੀ ਜਾ ਸਕਦਾ ਹੈ। ਅਜਿਹੇ ‘ਚ ਜੇਕਰ ਸੂਬੇ ‘ਚ ਵੋਟਿੰਗ ਹੁੰਦੀ ਹੈ ਤਾਂ ਉਹ ਲੋਕ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝੇ ਰਹਿ ਜਾਣਗੇ। ਅਜਿਹੇ ‘ਚ ਭਾਰਤੀ ਜਨਤਾ ਪਾਰਟੀ ਪੰਜਾਬ ਚੋਣ ਕਮਿਸ਼ਨ ਤੋਂ ਸੂਬੇ ‘ਚ 14 ਫਰਵਰੀ ਨੂੰ ਪਾਈਆਂ ਜਾਣ ਵਾਲੀਆਂ ਵੋਟਾਂ ਦੇ ਪ੍ਰਕਿਰਿਆ ਨੂੰ ਕੁਝ ਦਿਨ ਹੋਰ ਅੱਗੇ ਵਧਾਉਣ ਦੀ ਮੰਗ ਕਰਦੀ ਹੈ।

ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਡਾ: ਸੁਭਾਸ਼ ਸ਼ਰਮਾ ਨੇ ਚੋਣ ਕਮਿਸ਼ਨ ਨੂੰ ਲਿਖੇ ਪੱਤਰ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਸ਼੍ਰੀ ਗੁਰੂ ਰਵਿਦਾਸ ਜੈਅੰਤੀ ਦੇ ਪਵਿੱਤਰ ਤਿਉਹਾਰ ਦੇ ਮੱਦੇਨਜ਼ਰ ਮਾਨਯੋਗ ਚੋਣ ਕਮਿਸ਼ਨ ਪਾਸੋਂ 14 ਫਰਵਰੀ ਨੂੰ ਨਿਰਧਾਰਿਤ ਵੋਟਾਂ ਦੀ ਮਿਤੀ ਅੱਗੇ ਵਧਾਉਣ ਦੀ ਮੰਗ ਕੀਤੀ ਗਈ ਹੈI ਉਨ੍ਹਾਂ ਕਿਹਾ ਕਿ ਭਾਜਪਾ ਨੂੰ ਉਮੀਦ ਹੈ ਕਿ ਚੋਣ ਕਮਿਸ਼ਨ ਉਹਨਾਂ ਦੀ ਮੰਗ ‘ਤੇ ਗੌਰ ਕਰੇਗਾ। ਡਾ: ਸ਼ਰਮਾ ਨੇ ਕਿਹਾ ਕਿ ਭਾਜਪਾ ਸਾਰੇ ਵਰਗਾਂ ਨੂੰ ਨਾਲ ਲੈ ਕੇ ਚੱਲਣ ਵਾਲੀ ਪਾਰਟੀ ਹੈ, ਇਸ ਲਈ ਉਹਨ ਇਹ ਨਹੀਂ ਚਾਹੁੰਦੀ ਕਿ ਕੋਈ ਵੀ ਵਰਗ ਆਪਣੇ ਵੋਟ ਪਾਉਣ ਦੇ ਅਧਿਕਾਰ ਤੋਂ ਵਾਂਝਾ ਰਹੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਵਿਆਹ ਕਰਾਉਣ ਵਾਲੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪਿਤਾ ਵੀ ਜ਼ਖਮੀ; ਘਰ ਆ ਕੇ ਕੀਤੀ ਫਾਇਰਿੰਗ

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੇ ਥਾਣਾ ਝਬਾਲ ਦੇ ਪਿੰਡ ਪੰਜਵੜ ਵਿੱਚ ਪ੍ਰੇਮ ਵਿਆਹ...

ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੀ ਸਮਾਪਤੀ ਦੇ 5 ਦਿਨ ਬਾਕੀ; 10 ਅਕਤੂਬਰ ਨੂੰ ਬੰਦ ਹੋਣਗੇ ਕਪਾਟ

ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਸਮਾਪਤੀ ਲਈ ਸਿਰਫ਼ ਪੰਜ...

ਰਾਜਸਥਾਨ ਪੁਲੀਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਗੰਗਾਨਗਰ...

ਡਰੱਗਜ਼ ਮਾਮਲੇ ‘ਚ ਅੱਜ SIT ਅੱਗੇ ਪੇਸ਼ ਹੋਣਗੇ ਬਿਕਰਮ ਮਜੀਠੀਆ ਤੇ ਜਗਦੀਸ਼ ਭੋਲਾ

ਚਪੰਜਾਬ ਦੇ ਕਰੀਬ 16 ਸਾਲ ਪੁਰਾਣੇ ਤੇ ਬਹੁਚਰਚਿਤ 6 ਹਜ਼ਾਰ ਕਰੋੜ ਰੁਪਏ ਦੇ ਡਰੱਗਜ਼...

‘ਕਾਂਗਰਸ ‘ਚ ਵਧਿਆ ਖਿਲਾਰਾ’,ਅਮਨ ਅਰੋੜਾ ਨੇ ਨਵੇਂ ਪੰਜਾਬ ਪ੍ਰਧਾਨ ਨੂੰ ਲੈ ਕੇ ਘੇਰੀ ਕਾਂਗਰਸ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਤੇਜ਼ ਹੋ...

ਅੰਮ੍ਰਿਤਸਰ ‘ਚ ASI ‘ਤੇ ਫਾਇਰਿੰਗ ਮਾਮਲੇ ‘ਚ ਵੱਡਾ ਖੁਲਾਸਾ, ਭਾਬੀ ‘ਤੇ ਸਾਜ਼ਿਸ਼ ਰਚਣ ਦਾ ਸ਼ੱਕ; 3 ਹਮਲਾਵਰਾਂ ਦੀ ਭਾਲ

ਅੰਮ੍ਰਿਤਸਰ ਵਿਚ ਜੀਆਰਪੀ ਵਿਚ ਤਾਇਨਾਤ ਏਐੱਸਆਈ ਸੁਖਚੈਨ ਸਿੰਘ ‘ਤੇ ਹੋਈ ਫਾਇਰਿੰਗ ਮਾਮਲੇ ਵਿਚ ਵੱਡੀ...

CM ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਵਿਸ਼ੇਸ਼ ਸੈਸ਼ਨ ਦੀਆਂ ਤਾਰੀਕਾਂ ’ਤੇ ਲੱਗ ਸਕਦੀ ਮੋਹਰ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 2...

ਨਵਾਂਸ਼ਹਿਰ ‘ਚ ਵੱਡਾ ਹਾਦਸਾ, ਯਾਤਰੀਆਂ ਨਾਲ ਭਰੀ ਬੱਸ ਪੁਲ ਤੋਂ ਹੇਠਾਂ ਡਿੱਗੀ; ਕੰਡਕਟਰ ਸਣੇ 3 ਦੀ ਮੌਤ

ਨਵਾਂਸ਼ਹਿਰ ਦੇ ਬੰਗਾ ਵਿਚ ਮੋਹਾਲੀ ਤੋਂ ਅੰਮ੍ਰਿਤਸਰ ਜਾ ਰਹੀ ਯਾਤਰੀਆਂ ਦੇ ਨਾਲ ਭਰੀ ਬੱਸ...

ਬਠਿੰਡਾ ‘ਚ ਭਰੇ ਬਾਜ਼ਾਰ ਸਾਬਕਾ ਸਰਪੰਚ ਦਾ ਕਤਲ, ਵਾਰਦਾਤ ਮਗਰੋਂ ਇਲਾਕੇ ‘ਚ ਦਹਿਸ਼ਤ

ਬਠਿੰਡਾ ਦੇ ਜੱਸੀ ਚੌਕ ‘ਚ ਇਕ ਹੋਰ ਬੰਦੇ ਨੂੰ ਕਤਲ ਕੀਤੇ ਜਾਣ ਦੀ ਦਿਲ...