September 19, 2026, 11:53 pm
----------- Advertisement -----------
HomeNewsBreaking Newsਰਾਘਵ ਚੱਢਾ ਨੇ ਸੌਰਭ ਜੈਨ 'ਤੇ ਠੋਕਿਆ ਮਾਣਹਾਨੀ ਦਾ ਕੇਸ, ਪੜ੍ਹੋ ਕਿਉਂ...

ਰਾਘਵ ਚੱਢਾ ਨੇ ਸੌਰਭ ਜੈਨ ‘ਤੇ ਠੋਕਿਆ ਮਾਣਹਾਨੀ ਦਾ ਕੇਸ, ਪੜ੍ਹੋ ਕਿਉਂ ?

Published on

----------- Advertisement -----------
  • ਸੌਰਭ ਜੈਨ ਵੱਲੋਂ ਲਗਾਏ ਝੂਠੇ ‘ਤੇ ਬੇਬੁਨਿਆਦ ਦੋਸ਼ਾਂ ਖ਼ਿਲਾਫ਼ ਰਾਘਵ ਚੱਢਾ ਨੇ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ
  • ਕਿਹਾ, ਇਹ ਦੋਸ਼ ‘ਸਪਾਂਸਰਡ’ ਅਭਿਆਨ ਅਤੇ ਪ੍ਰਚਾਰ ਤਹਿਤ ਲਾਏ ਗਏ ਹਨ
  • ਅਪਰਾਧਿਕ ਮਾਣਹਾਨੀ ਦੇ ਮਾਮਲੇ ਵਿੱਚ, ਆਈਪੀਸੀ ਸੈਕਸ਼ਨ 499/500 ਦੇ ਤਹਿਤ ਸਾਖ ਨੂੰ ਠੇਸ ਪਹੁੰਚਾਣ ‘ਤੇ ਦੋ ਸਾਲ ਤੱਕ ਦੀ ਕੈਦ ਦੀ ਸਜਾ ਦੀ ਵਿਵਸਥਾ
  • ਦਿੱਲੀ ਦੀ ਰੌਜ਼ ਐਵੇਨਿਊ ਕੋਰਟ ਵਿੱਚ ਹੋਵੇਗਾ ਕੇਸ ਦਰਜ

ਚੰਡੀਗੜ੍ਹ, 12 ਜਨਵਰੀ 2022 – ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਪਟਿਆਲਾ ਦੇ ਸੌਰਭ ਜੈਨ ਖ਼ਿਲਾਫ਼ ਅਪਰਾਧਿਕ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ। ਰਾਘਵ ਚੱਢਾ ਦੇ ਵਕੀਲ ਵੱਲੋਂ ਇੱਕ ਜਨਤਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਸੌਰਭ ਜੈਨ ਵੱਲੋਂ ਪ੍ਰੈਸ ਕਾਨਫਰੰਸ ਵਿੱਚ ਲਾਏ ਗਏ ਸਾਰੇ ਦੋਸ਼ ਝੂਠੇ ਅਤੇ ਬੇਬੁਨਿਆਦ ਹਨ। ਉਨ੍ਹਾਂ ਦਾਅਵਾ ਕੀਤਾ ਕਿ ਕਈ ਨਾਪਾਕ ਤੱਤ ਰਾਘਵ ਚੱਢਾ ਦੀ ਸਦਭਾਵਨਾ ਅਤੇ ਸਾਖ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਹ ਦੋਸ਼ ਉਨ੍ਹਾਂ ‘ਤੇ ਇਕ ‘ਸਪਾਂਸਰਡ’ ਮੁਹਿੰਮ ਅਤੇ ਪ੍ਰਚਾਰ ਤਹਿਤ ਲਗਾਏ ਗਏ ਹਨ।

ਬਿਆਨ ਦੇ ਅਨੁਸਾਰ, ਸੌਰਭ ਜੈਨ ਦੁਆਰਾ ਚੋਣ ਟਿਕਟਾਂ ਲਈ ਭ੍ਰਿਸ਼ਟਾਚਾਰ ਅਤੇ ਪੈਸੇ ਦੇ ਦੋਸ਼ ਝੂਠੇ ਹਨ ਅਤੇ ਰਾਘਵ ਚੱਢਾ ਦੀ ਬੇਦਾਗ ਸਾਖ ਨੂੰ ਖਰਾਬ ਕਰਨ ਲਈ ਕੁਝ ਪੂਰਵ-ਯੋਜਨਾਬੱਧ ਮੁਹਿੰਮ ਦਾ ਹਿੱਸਾ ਹਨ। ਅਪਰਾਧਿਕ ਮਾਣਹਾਨੀ ਦਾ ਕੇਸ, ਆਈਪੀਸੀ ਦੀ ਧਾਰਾ 499/500 ਦੇ ਤਹਿਤ, ਜੋ ਕਿਸੀ ਦੀ ਸਾਖ ਨੁਕਸਾਨ ਪਹੁੰਚਾਉਣ ਲਈ 2 ਸਾਲ ਤੱਕ ਦੀ ਕੈਦ ਦੀ ਵਿਵਸਥਾ ਕਰਦਾ ਹੈ, ਦਿੱਲੀ ਦੇ ਰੌਜ਼ ਐਵੇਨਿਊ ਕੋਰਟ ਵਿਖੇ ਸੌਰਭ ਜੈਨ ਦੇ ਖ਼ਿਲਾਫ਼ ਦਾਇਰ ਕੀਤੇ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...