June 6, 2026, 1:36 am
----------- Advertisement -----------
HomeNewsBreaking Newsਮੁੱਖ ਮੰਤਰੀ ਚੰਨੀ ਨੇ ਸ੍ਰੀ ਚਮਕੌਰ ਸਾਹਿਬ ਤੋਂ ਨਾਮਜ਼ਦਗੀ ਪੱਤਰ ਭਰਿਆ

ਮੁੱਖ ਮੰਤਰੀ ਚੰਨੀ ਨੇ ਸ੍ਰੀ ਚਮਕੌਰ ਸਾਹਿਬ ਤੋਂ ਨਾਮਜ਼ਦਗੀ ਪੱਤਰ ਭਰਿਆ

Published on

----------- Advertisement -----------

ਸ੍ਰੀ ਚਮਕੌਰ ਸਾਹਿਬ, 1 ਫਰਵਰੀ 2022 – ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ 1 ਫਰਵਰੀ ਨੂੰ ਸ਼ਹੀਦਾਂ ਦੀ ਧਰਤੀ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਆਪਣਾ ਨਾਮਜ਼ਦਗੀ ਪੱਤਰ ਭਰਿਆ।

ਕਾਂਗਰਸ ਵੱਲੋਂ ਚੰਨੀ ਨੂੰ ਇਸ ਵਾਰ ਵਿਧਾਨ ਸਭਾ ਚੋਣਾਂ 2022 ਲਈ 2 ਥਾਵਾਂ ਤੋਂ ਉਮੀਦਵਾਰ ਬਣਾਇਆ ਹੈ। ਉਨ੍ਹਾਂ ਵੱਲੋਂ ਹਲਕਾ ਚਮਕੌਰ ਸਾਹਿਬ ਤੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ ਗਏ ਹਨ ਇਸ ਤੋਂ ਬਿਨਾਂ ਕਾਂਗਰਸ ਨੇ ਉਨ੍ਹਾਂ ਨੂੰ ਭਦੌੜ ਤੋਂ ਵੀ ਆਪਣਾ ਉਮੀਦਵਾਰ ਚੁਣਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...