July 22, 2026, 4:07 am
----------- Advertisement -----------
HomeNewsBreaking Newsਪ੍ਰੈਸ ਕਾਨਫਰੰਸ ਕਰਕੇ ਚੰਨੀ ਨੇ ਕੀਤੇ ਪੰਜਾਬ ਦੇ ਲੋਕਾਂ ਲਈ ਵੱਡੇ-ਵੱਡੇ ਐਲਾਨ...

ਪ੍ਰੈਸ ਕਾਨਫਰੰਸ ਕਰਕੇ ਚੰਨੀ ਨੇ ਕੀਤੇ ਪੰਜਾਬ ਦੇ ਲੋਕਾਂ ਲਈ ਵੱਡੇ-ਵੱਡੇ ਐਲਾਨ…

Published on

----------- Advertisement -----------

ਚੰਡੀਗੜ੍ਹ, 14 ਫਰਵਰੀ 2022 – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅੱਜ ਚੰਡੀਗੜ੍ਹ ‘ਚ ਪ੍ਰੈਸ ਕਾਨਫਰੰਸ ਕਰਕੇ ਵੱਡੇ-ਵੱਡੇ ਐਲਾਨ ਕੀਤੇ ਗਏ ਹਨ। ਐਲਾਨ ਕਰਨ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਜੇ ਉਨ੍ਹਾਂ ਦੀ ਸਰਕਾਰ ਆਈ ਤਾਂ ”ਮੈਂ ਇੱਥੇ ਜੋ ਵੀ ਐਲਾਨ ਕਰ ਰਿਹਾ ਹਾਂ, ਉਸ ਨੂੰ ਯਕੀਨੀ ਤੌਰ ‘ਤੇ ਲਾਗੂ ਕੀਤਾ ਜਾਵੇਗਾ।

  • ਚੰਨੀ ਨੇ ਇਹ ਵੀ ਐਲਾਨ ਕੀਤਾ ਕਿ ਵਿਦੇਸ਼ਾਂ ਵਿੱਚ ਪੜ੍ਹਣ ਜਾਂ ਰੁਜ਼ਗਾਰ ਪ੍ਰਾਪਤ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਵਿਆਜ਼ ਮੁਕਤ ਕਰਜ਼ਾ ਦਿੱਤਾ ਜਾਵੇਗਾ
  • ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਕਿ ਕਾਂਗਰਸ ਸਰਕਾਰ ਬਣਨ ਤੇ ਫੀਸ ਰੈਗੂਲੇਸ਼ਨ ਕਮਿਸ਼ਨ ਬਣਾਵਾਂਗੇ
  • ਚੰਨੀ ਨੇ ਕਿਹਾ ਕਿ ਕਾਂਗਰਸ ਸਰਕਾਰ ਵਲੋਂ ਸਰਕਾਰੀ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਵਿਚ ਮੁਫਤ ਪੜ੍ਹਾਈ ਕਰਵਾਈ ਜਾਵੇਗੀ
  • ਜਨਰਲ ਕੈਟਾਗਰੀ ਲਈ ਵੀ ਸਕਾਲਰਸ਼ਿਪ ਸਕੀਮ ਲੈ ਕੇ ਆਵਾਂਗੇ
  • ਸਰਕਾਰ ਆਉਣ ‘ਤੇ ਪਹਿਲੇ ਸਾਲ ਵਿੱਚ 1 ਲੱਖ ਨੌਕਰੀਆਂ ਦਿੱਤੀਆਂ ਜਾਣਗੀਆਂ
  • ਸਿਹਤ ਖੇਤਰ ਵਿੱਚ, ਚੰਨੀ ਨੇ ਐਲਾਨ ਕੀਤਾ ਕੇ ਸਰਕਾਰ ਵੱਲੋਂ ਸਮਾਜ ਦੇ ਹਰੇਕ ਵਰਗ ਨੂੰ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ
  • ਛੇ ਮਹੀਨਿਆਂ ‘ਚ ਗਰੀਬਾਂ ਨੂੰ ਮਿਲੇਗੀ ‘ਪੱਕੀ ਛੱਤ’
----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਦੇ ਹੀ ਰਾਸ਼ਨ ਕਾਰਡ ਬਣਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 21 ਜੁਲਾਈ,2026*ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ...

ਸੁਨਾਮ ਵਿਖੇ ਮੈਗਾ ਰੋਜ਼ਗਾਰ ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

*ਚੰਡੀਗੜ੍ਹ/ ਸੁਨਾਮ, 20 ਜੁਲਾਈ,2026*:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ...

ਪ੍ਰਧਾਨ ਮੰਤਰੀ ਜੀ, ਨੌਜਵਾਨਾਂ ਦੇ ਗੁੱਸੇ ਨੂੰ ਸੰਭਾਲੋ, ਇਹ ਨੌਜਵਾਨ ਤੁਹਾਡਾ ਹੰਕਾਰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ- ਕੇਜਰੀਵਾਲ

*ਨਵੀਂ ਦਿੱਲੀ, 20 ਜੁਲਾਈ, 2026*ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਸਿੱਖਿਆ ਅਤੇ ਪ੍ਰੀਖਿਆ...

*ਪੰਜਾਬ ਦੀ ਮਿੱਟੀ ਬਹੁਤ ਉਪਜਾਊ ਹੈ, ਪਰ ਇੱਥੇ ਕਦੇ ਵੀ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਜਲੰਧਰ; 19 ਜੁਲਾਈ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ...

’ਸੇਫ਼ ਪੰਜਾਬ’ ਹੈਲਪਲਾਈਨ ਬਣੀ ਨਸ਼ਾ ਵਿਰੋਧੀ ਮੁਹਿੰਮ ਦੀ ਵਿਸ਼ੇਸ਼ ਪਛਾਣ

ਚੰਡੀਗੜ੍ਹ, 19 ਜੁਲਾਈ 2026:ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ...

•ਨੀਟ ਪ੍ਰੀਖਿਆ ਵਿੱਚ ਸਫਲਤਾ “ਸਿੱਖਿਆ ਕ੍ਰਾਂਤੀ” ਦੇ ਵਿਆਪਕ ਪ੍ਰਭਾਵ ਨੂੰ ਕਰਦੀ ਹੈ ਉਜਾਗਰ: ਸਿੱਖਿਆ ਮੰਤਰੀ

*ਚੰਡੀਗੜ੍ਹ, 19 ਜੁਲਾਈ 2026*ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ...

ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਵੇਗੀ ਸਨਮਾਨ ਰਾਸ਼ੀ- ਕੇਜਰੀਵਾਲ

*ਮੁਕੇਰੀਆਂ, 19 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁਕੇਰੀਆਂ...