ਚੰਡੀਗੜ੍ਹ, 4 ਫਰਵਰੀ 2022- ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਹਾਈਕਮਾਨ ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ‘ਚ 30 ਜਾਣਿਆਂ ਦੇ ਨਾਂਅ ਦਿੱਤੇ ਗਏ ਹਨ। ਜਿਸ ‘ਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਨਾਂਅ ਸ਼ਾਮਿਲ ਕੀਤਾ ਗਿਆ ਹੈ। ਦੇਖੋ ਪੂਰੀ ਸੂਚੀ……













