ਲੁਧਿਆਣਾ, 20 ਫਰਵਰੀ 2022 – ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ‘ਚ ਅੱਜ ਵੋਟਾਂ ਪੈਣ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਸਵੇਰੇ ਆਪਣੀ ਪਤਨੀ ਨਾਲ ਸਰਕਾਰੀ ਕਾਲਜ ਲੜਕੀਆਂ ਲੁਧਿਆਣਾ ਵਿਖੇ ਆਪਣੀ ਵੋਟ ਪਾਈ। ਉਹਨਾਂ ਨੇ ਉਨ੍ਹਾਂ ਨੇ ਲੋਕਾਂ ਨੂੰ ਵੀ ਵੋਟ ਪਾਉਣ ਦੀ ਅਪੀਲ ਕੀਤੀ।
----------- Advertisement -----------
ਲੁਧਿਆਣਾ ਦੇ DC ਵਰਿੰਦਰ ਸ਼ਰਮਾ ਨੇ ਪਾਈ ਵੋਟ
Published on
----------- Advertisement -----------












