September 21, 2026, 8:02 am
----------- Advertisement -----------
HomeNewsBreaking Newsਡੇਰਾ ਸੱਚਾ ਸੌਦਾ ਨੂੰ ਵੱਡਾ ਇਕੱਠ ਕਰਨ ਨੂੰ ਲੈ ਕੇ ਨੋਟਿਸ ਜਾਰੀ

ਡੇਰਾ ਸੱਚਾ ਸੌਦਾ ਨੂੰ ਵੱਡਾ ਇਕੱਠ ਕਰਨ ਨੂੰ ਲੈ ਕੇ ਨੋਟਿਸ ਜਾਰੀ

Published on

----------- Advertisement -----------

ਬਠਿੰਡਾ, 11 ਜਨਵਰੀ 2022 – ਡੇਰਾ ਸੱਚਾ ਸੌਦਾ ਦੇ ਡੇਰਾ ਸਲਾਬਤਪੁਰ (ਬਠਿੰਡਾ) ਵਿਖੇ 9 ਜਨਵਰੀ ਨੂੰ ਹੋਏ ਵੱਡੇ ਇਕੱਠ ਨੂੰ ਲੈ ਕੇ ਬਠਿੰਡਾ ਦੇ ਡੀਸੀ ਵੱਲੋਂ ਡੇਰਾ ਪ੍ਰਬੰਧਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਬਠਿੰਡਾ ਦੇ ਡੀਸੀ ਵੱਲੋਂ ਡੇਰਾ ਪ੍ਰਬੰਧਕਾਂ ਨੂੰ ਇਹ ਨੋਟਿਸ ਇਸ ਲਈ ਜਾਰੀ ਕੀਤਾ ਗਈ ਹੈ ਕਿਉਂਕਿ ਚੋਣ ਕਮਿਸ਼ਨ ਨੇ 15 ਜਨਵਰੀ ਤੱਕ ਕੋਈ ਵੀ ਰੈਲੀ ਕਰਨ, ਇਕੱਠ ਕਰਨ ਅਤੇ ਰੋਡ ਸ਼ੋਅ ਕਰਨ ‘ਤੇ ਪਾਬੰਦੀ ਲਗਾਈ ਹੋਈ ਸੀ। ਪਰ ਡੇਰਾ ਪ੍ਰਬੰਧਕਾਂ ਵੱਲੋਂ 9 ਜਨਵਰੀ ਦਿਨ ਅਤਿਤ੍ਵਰ ਨੂੰ ਇੱਕ ਵੱਡਾ ਇਕੱਠ ਕੀਤਾ ਗਿਆ ਸੀ ਜਿਸ ‘ਚ ਨਾਮ ਚਰਚਾ ਲੈ ਕੇ ਪੰਜਾਬ ਭਰ ਦੇ ਡੇਰਾ ਪ੍ਰੇਮੀ ਸ਼ਾਮਲ ਹੋਏ ਸਨ।

ਇਸ ਇਕੱਠ ‘ਚ ਨਾ ਸਿਰਫ ਡੇਰਾ ਪ੍ਰੇਮੀ ਸ਼ਾਮਿਲ ਹੋਏ ਸਨ ਸਗੋਂ ਸਾਰੀਆਂ ਪਾਰਟੀਆਂ ਦੇ ਵੱਡੇ-ਵੱਡੇ ਲੀਡਰ ਵੀ ਸ਼ਾਮਿਲ ਹੋਏ ਸਨ। ਜਿਸ ‘ਚ ਪੰਜਾਬ ਸਰਕਾਰ ਦੇ ਮੰਤਰੀ ਵਿਜੇਇੰਦਰ ਸਿੰਗਲਾ, ਸਾਬਕਾ ਮੰਤਰੀ ਤੇ ਵਿਧਾਇਕ ਸਾਧੂ ਸਿੰਘ ਧਰਮਸੋਤ, ਕਾਂਗਰਸੀ ਆਗੂ ਰਾਹੁਲਇੰਦਰ ਸਿੰਘ ਸਿੱਧੂ, ਕਾਂਗਰਸ ਦੇ ਮਾਨਸਾ ਜਿਲ੍ਹੇ ਦੇ ਪ੍ਰਧਾਨ ਮੰਗਤ ਰਾਏ ਬਾਂਸਲ ਇਸ ਤੋਂ ਬਿਨਾ ਭਾਰਤੀ ਜਨਤਾ ਪਾਰਟੀ ਦੇ ਚੋਟੀ ਦੇ ਲੀਡਰ ਹਰਜੀਤ ਗਰੇਵਾਲ ਤੇ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ, ਭਾਜਪਾ ਆਗੂ ਮੋਹਨ ਲਾਲ ਗਰਗ ਅਤੇ ਬਠਿੰਡਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਰੂਪ ਸਿੰਘ ਗਿੱਲ, ਅਕਾਲੀ ਦਲ ਦੇ ਉਮੀਦਵਾਰ ਕਬੱਡੀ ਖਿਡਾਰੀ ਗੁਲਜ਼ਾਰ ਸਿੰਘ ਉਰਫ ਗੁਲਜ਼ਾਰੀ ਮੂਣਕ ਆਦਿ ਨੇ ਹਾਜਰੀ ਭਰੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...