July 2, 2026, 1:14 am
----------- Advertisement -----------
HomeNewsBreaking Newsਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਦੋ ਹੋਰ ਉਮੀਦਵਾਰ ਐਲਾਨੇ

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਦੋ ਹੋਰ ਉਮੀਦਵਾਰ ਐਲਾਨੇ

Published on

----------- Advertisement -----------

ਚੰਡੀਗੜ੍ਹ, 25 ਜਨਵਰੀ 2022 – ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਦੋ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਨਾਲ ਪਾਰਟੀ ਵੱਲੋਂ ਐਲਾਨੇ ਉਮੀਦਵਾਰਾਂ ਦੀ ਕੁੱਲ ਗਿਣਤੀ 15 ਹੋ ਗਈ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪਾਰਟੀ ਦੇ ਦਫਤਰ ਸਕੱਤਰ ਅਤੇ ਬੁਲਾਰੇ ਮਨਿੰਦਰਪਾਲ ਸਿੰਘ ਬਰਾੜ ਨੇ ਦੱਸਿਆ ਕਿ ਰਾਏਕੋਟ ਤੋਂ ਗੁਰਪਾਲ ਸਿੰਘ ਗੋਲਡੀ ਅਤੇ ਪਾਇਲ ਵਿਧਾਨ ਸਭਾ ਹਲਕੇ ਤੋਂ ਹਰਸ਼ਿਤ ਕੁਮਾਰ ਸ਼ੀਤਲ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਪ੍ਰਧਾਨ ਅਤੇ ਮੈਂਬਰ ਰਾਜ ਸਭਾ ਸੁਖਦੇਵ ਸਿੰਘ ਢੀਂਡਸਾ, ਮਨਿੰਦਰਪਾਲ ਸਿੰਘ ਬਰਾੜ ਨੇ ਕਿਹਾ ਕਿ ਪਾਰਟੀ ਵੱਲੋਂ ਐਲਾਨੇ ਗਏ ਦੋਵੇਂ ਉਮੀਦਵਾਰ ਪੜ੍ਹੇ ਲਿਖੇ ਨੌਜਵਾਨ ਆਗੂ ਹਨ।

ਇਸ ਵਾਰ ਬੀਜੇਪੀ, ਕੈਪਟਨ ਅਮਰਿੰਦਰ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਮਿਲ ਕੇ ਚੋਣਾਂ ਲੜ ਰਹੀਆਂ ਹਨ। ਜਿਸ ਤਹਿਤ ਭਾਜਪਾ 65 ਸੀਟਾਂ, ਪੰਜਾਬ ਲੋਕ ਕਾਂਗਰਸ 37 ਸੀਟਾਂ ਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ 15 ਸੀਟਾਂ ‘ਤੇ ਚੋਣ ਲੜ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਸਰਕਾਰ ਵਲੋਂ ਸਰਦੀਆਂ ਦਾ ਪ੍ਰਦੂਸ਼ਣ ਮਾਸਟਰ ਪਲਾਨ ਨੋਟੀਫਾਈ, 1 ਨਵੰਬਰ ਤੋਂ 28 ਫਰਵਰੀ ਤੱਕ ਸਥਾਈ ਲਾਗੂ ਰਹਿਣਗੇ ਨਿਯਮ

ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਦਾ ਕਹਿਣਾ ਹੈ - ਦਿੱਲੀ ਸਰਕਾਰ ਨੇ ਸਰਦੀਆਂ ਦੇ...

PSEB ਨੇ ਲਾਂਚ ਕੀਤਾ ਦੇਸ਼ ਦਾ ਪਹਿਲਾ ਪੁਸਤਕ ਪੋਰਟਲ, ਮਿਲੇਗੀ 15% ਦੀ ਛੋਟ; ਘਰ ਪਹੁੰਚਣਗੀਆਂ ਕਿਤਾਬਾਂ

ਪੰਜਾਬ ਦੇ ਸਕੂਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰਾਈਵੇਟ ਕਿਤਾਬ ਵਿਕਰੇਤਾਵਾਂ ਦੀ ਮਨਮਾਨੀ...

ਹਾਰਟ ਅਟੈਕ ਦੌਰਾਨ ਹਰ ਮਿੰਟ ਕੀਮਤੀ ਹੁੰਦਾ ਹੈ ਅਤੇ ਕੈਸ਼ਲੈੱਸ ਇਲਾਜ ਡਾਕਟਰਾਂ ਨੂੰ ਬਿਨਾਂ ਕਿਸੇ ਦੇਰੀ ਦੇ ਮਰੀਜ਼ ਦੀ ਜਾਨ ਬਚਾਉਣ ਦਾ ਮੌਕਾ ਦਿੰਦਾ...

ਚੰਡੀਗੜ੍ਹ; 1 ਜੁਲਾਈ 2026:ਜਦੋਂ ਮਲੇਰਕੋਟਲਾ ਦੇ ਰਹਿਣ ਵਾਲੇ ਸ਼ੇਖ ਜ਼ੀਸ਼ਾਨ ਕੁਰੈਸ਼ੀ ਨੂੰ ਦਿਲ ਦੀ...

ਅਕਾਲੀ ਦਲ ਦੇ ਸਾਬਕਾ ਵਿਧਾਨ ਸਭਾ ਉਮੀਦਵਾਰ ਸਰਬਜੋਤ ਸਿੰਘ ਸਾਬੀ ਵੀ ਆਪਣੇ ਸਮਰਥਕਾਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

ਚੰਡੀਗੜ੍ਹ, 1 ਜੁਲਾਈ:ਆਮ ਆਦਮੀ ਪਾਰਟੀ (ਆਪ) ਦਾ ਪਰਿਵਾਰ ਲਗਾਤਾਰ ਵਧਦਾ ਜਾ ਰਿਹਾ ਹੈ। ਬੁੱਧਵਾਰ...

ਪੰਜਾਬ ਦੀਆਂ ਮਹਿਲਾਵਾਂ ਦੇ ਖਾਤੇ ‘ਚ ਪੈਸੇ ਆਉਣੇ ਹੋਏ ਸ਼ੁਰੂ, CM ਮਾਨ ਨੇ ਧੂਰੀ ਤੋਂ ਕੀਤੀ ਯੋਜਨਾ ਦੀ ਸ਼ੁਰੂਆਤ

ਅੱਜ 1 ਜੁਲਾਈ ਨੂੰ ਪੰਜਾਬ ਵਿੱਚ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਦੇ...

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...