September 10, 2026, 2:50 pm
----------- Advertisement -----------
HomeNewsBreaking Newsਡਾ. ਧਰਮਵੀਰ ਗਾਂਧੀ ਹੁਣ ਸਿੱਧੂ ਤੋਂ ਬਾਅਦ ਇਸ ਕਿਸਾਨ ਆਗੂ ਲਈ ਕਰਨਗੇ...

ਡਾ. ਧਰਮਵੀਰ ਗਾਂਧੀ ਹੁਣ ਸਿੱਧੂ ਤੋਂ ਬਾਅਦ ਇਸ ਕਿਸਾਨ ਆਗੂ ਲਈ ਕਰਨਗੇ ਚੋਣ ਪ੍ਰਚਾਰ

Published on

----------- Advertisement -----------

ਪਟਿਆਲਾ 15 ਫਰਵਰੀ 2022 – ਸਾਬਕਾ ਮੈਂਬਰ ਪਾਰਲੀਮੈਂਟ ਡਾਕਟਰ ਧਰਮਵੀਰ ਗਾਂਧੀ ਮੰਗਲਵਾਰ ਨੂੰ ਵਿਧਾਨ ਸਭਾ ਹਲਕਾ ਸ਼ੁਤਰਾਣਾ ਤੋਂ ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਅਮਰਜੀਤ ਸਿੰਘ ਘੱਗਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ।

ਇਹ ਜਾਣਕਾਰੀ ਦਿੰਦਿਆਂ ਸਾਬਕਾ ਕਮਿਸ਼ਨਰ ਅਮਰਜੀਤ ਸਿੰਘ ਘੱਗਾ ਨੇ ਦੱਸਿਆ ਕਿ ਡਾਕਟਰ ਗਾਂਧੀ ਮੰਗਲਵਾਰ ਨੂੰ ਸ਼ੁਤਰਾਣਾ ਵਿਧਾਨ ਸਭਾ ਹਲਕੇ ਦੇ ਪਿੰਡ ਧਨੇਠਾ, ਜੌੜਾ ਮਾਜਰਾ, ਮਰੋੜੀ, ਰਤਨਹੇੜੀ, ਬਾਦਸ਼ਾਹਪੁਰ, ਸ਼ੁਤਰਾਣਾ, ਪਾਤੜਾਂ ਅਤੇ ਘੱਗਾ ਆਦਿ ਵਿਖੇ ਸੰਯੁਕਤ ਸਮਾਜ ਮੋਰਚੇ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ। ਅਮਰਜੀਤ ਸਿੰਘ ਘੱਗਾ ਨੇ ਸ਼ੁਤਰਾਣਾ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਡਾਕਟਰ ਧਰਮਵੀਰ ਗਾਂਧੀ ਦੇ ਵਿਚਾਰ ਸੁਣਨ।

ਇਸ ਤੋਂ ਪਹਿਲਾਂ ਧਰਮਵੀਰ ਗਾਂਧੀ ਨੇ ਅੰਮ੍ਰਿਤਸਰ ਪਹੁੰਚ ਕੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਲਈ ਚੋਣ ਪ੍ਰਚਾਰ ਕੀਤਾ ਸੀ ਅਤੇ ਇਸ ਤੋਂ ਬਿਨਾਂ ਉਹ ਇੱਕ ਵਾਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਵੀ ਸਟੇਜ ‘ਤੇ ਦੇਖੇ ਗਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...

ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, 93 ਸਾਲ ਦੀ ਉਮਰ ‘ਚ ਲਿਆ ਆਖ਼ਿਰੀ ਸਾਹ

ਪੰਜਾਬ ਦੇ ਆਮ ਆਦਮੀ ਪਾਰਟੀ (AAP) ਦੇ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਤੇ ਸਾਬਕਾ...

ਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲ 

ਨਵੀਂ ਦਿੱਲੀ, 9 ਸਤੰਬਰ:ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਮਜ਼ਦੂਰ ਗੁਲਜ਼ਾਰ ਸਿੰਘ ਦੀ ਦੁਖਦ...

ਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ 9 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਬਰਿੰਦਰ...