October 22, 2026, 5:28 am
----------- Advertisement -----------
HomeNewsBreaking Newsਭਾਰਤੀ ਚੋਣ ਕਮਿਸ਼ਨ ਵੱਲੋਂ ਖਰੜ ਦੇ ਪੋਲਿੰਗ ਸਟੇਸ਼ਨ ਦੀ ਇਮਾਰਤ ਬਦਲਣ ਦੀ...

ਭਾਰਤੀ ਚੋਣ ਕਮਿਸ਼ਨ ਵੱਲੋਂ ਖਰੜ ਦੇ ਪੋਲਿੰਗ ਸਟੇਸ਼ਨ ਦੀ ਇਮਾਰਤ ਬਦਲਣ ਦੀ ਪ੍ਰਵਾਨਗੀ

Published on

----------- Advertisement -----------

ਚੰਡੀਗੜ੍ਹ, 14 ਫਰਵਰੀ 2022 – ਭਾਰਤੀ ਚੋਣ ਕਮਿਸ਼ਨ ਨੇ ਅੱਜ ਜ਼ਿਲਾ ਚੋਣ ਅਫ਼ਸਰ, ਐਸ.ਏ. ਐਸ. ਨਗਰ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੰਦਿਆਂ ਖਰੜ ਦੇ ਪੋਲਿੰਗ ਸਟੇਸ਼ਨ ਦੀ ਇਮਾਰਤ ਬਦਲਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾਕਟਰ ਐਸ ਕਰੁਣਾ ਰਾਜੂ ਨੇ ਦਸਿਆ ਕਿ ਚੋਣ ਕਮਿਸ਼ਨ ਨੇ ਵਿਧਾਨ ਸਭਾ ਹਲਕਾ ਨੰਬਰ 52 ਖਰੜ ਪੋਲਿੰਗ ਸਟੇਸ਼ਨ ਨੰਬਰ 262,263 ਅਤੇ 266 ਦੀ ਇਮਾਰਤ ਬਦਲਣ ਦੀ ਪ੍ਰਵਾਨਗੀ ਦਿੱਤੀ ਹੈ।

ਉਹਨਾਂ ਦੱਸਿਆ ਕਿ ਕਮਿਸ਼ਨ ਵੱਲੋਂ ਜ਼ਿਲ੍ਹਾ ਚੋਣ ਅਫ਼ਸਰ, ਐਸ. ਏ. ਐਸ. ਨਗਰ ਨੂੰ ਹਦਾਇਤ ਕੀਤੀ ਹੈ ਕਿ ਇਸ ਸਬੰਧੀ ਕੀਤੀ ਜਾਣ ਵਾਲੀ ਅਗਲੇਰੀ ਕਾਰਵਾਈ ਹੈਂਡਬੁੱਕ ਫ਼ਾਰ ਰਿਟਰਨਿੰਗ ਅਫ਼ਸਰ 2019 ਦੇ ਚੈਪਟਰ 2 ਵਿੱਚ ਦੱਸੀ ਗਈ ਪ੍ਰਕਿਰਿਆ ਨੂੰ ਅਪਣਾਇਆ ਜਾਵੇ ਅਤੇ ਇਸ ਸਬੰਧੀ ਰਾਜਨੀਤਿਕ ਪਾਰਟੀਆਂ ਨੂੰ ਲਿਖਤੀ ਰੂਪ ਵਿੱਚ ਸੂਚਿਤ ਕੀਤਾ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...

ਗੁ. ਸ੍ਰੀ ਬੰਗਲਾ ਸਾਹਿਬ ਦੇ ਲਾਂਘੇ ’ਤੇ ਪੁਲਿਸ ਦੀ ਐਂਟਰੀ ਬੰਦ!

10 ਅਕਤੂਬਰ ਨੂੰ ਪ੍ਰਦਰਸ਼ਨ ਦੌਰਾਨ ‘ਮਰਿਆਦਾ’ ਦੀ ਕਥਿਤ ਉਲੰਘਣਾ ਨੂੰ ਲੈ ਕੇ ਪੈਦਾ ਹੋਏ...

ਪਰਵਿੰਦਰ ਝੋਟਾ ਕੇਸ ‘ਚ ਵੱਡੀ ਅਪਡੇਟ, CBI ਵੱਲੋਂ FIR ਦਰਜ, ਪੋਸਟਮਾਰਟਮ ਲਈ ਰਾਜ਼ੀ ਹੋਇਆ ਪਰਿਵਾਰ

ਸੀਬੀਆਈ ਨੇ ਪੰਜਾਬ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੇ ਕਤਲ ਦੀ ਜਾਂਚ ਲਈ...

Tiger Shroff Firing: ਜਾਂਚ ਦੀਆਂ ਤਾਰਾਂ ਅੰਮ੍ਰਿਤਸਰ ਨਾਲ ਜੁੜੀਆਂ; ਹਥਿਆਰ ਦੇਣ ਵਾਲੇ ਦੀ ਭਾਲ ਜਾਰੀ

ਮੁੰਬਈ ਵਿਖੇ ਐਤਵਾਰ ਸ਼ਾਮ ਨੂੰ ਬੌਲੀਵੁੱਡ ਅਦਾਕਾਰ ਟਾਈਗਰ ਸ਼ਰੌਫ਼ ਦੀ ਕਾਰ ’ਤੇ ਹੋਈ ਗੋਲੀਬਾਰੀ...

ਰਾਮਪੁਰਾ ਫੂਲ ਦਾ ਕਾਂਸਲ ਪਰਿਵਾਰ ਸੰਕਟ ’ਚ: ਜ਼ਮੀਨ ਅੱਠ ਸੌ ਏਕੜ, ਲੀਜ਼ ਮਨੀ ਇੱਕ ਰੁਪਿਆ !

ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਸੀ.ਬੀ.ਆਈ. (CBI) ਦੇ ਸ਼ਿਕੰਜੇ ’ਚ ਆਏ ਰਾਮਪੁਰਾ ਫੂਲ ਦੇ ਕਾਂਸਲ...

ਪੰਜਾਬ ’ਚ ਸਰਕਾਰੀ ਬੱਸਾਂ ਦਾ ਚੱਕਾ ਜਾਮ, 7,500 ਮੁਲਾਜ਼ਮ ਅਣਮਿੱਥੇ ਸਮੇਂ ਦੀ ਹੜਤਾਲ ’ਤੇ

ਪੰਜਾਬ ’ਚ ਅੱਜ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ। ਪੰਜਾਬ ਰੋਡਵੇਜ਼, ਪਨਬੱਸ ਤੇ PRTC...

ਪਰਵਿੰਦਰ ਝੋਟਾ ਕਤਲ ਮਾਮਲੇ ‘ਚ ਵੱਡੀ ਅਪਡੇਟ! ਅੱਧੀ ਰਾਤ ਨੂੰ ਮਾਨਸਾ ਪਹੁੰਚੀ CBI ਦੀ ਟੀਮ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਕਤਲਕਾਂਡ ਦੀ ਜਾਂਚ ਲਈ CBI ਦੀ ਟੀਮ ਮੰਗਲਵਾਰ...