November 13, 2026, 3:17 pm
----------- Advertisement -----------
HomeNewsBreaking NewsCM ਚੰਨੀ ਦੇ ਭਾਣਜੇ ਭੁਪਿੰਦਰ ਹਨੀ ਨੂੰ ਈ ਡੀ ਨੇ ਲਿਆ ਹਿਰਾਸਤ...

CM ਚੰਨੀ ਦੇ ਭਾਣਜੇ ਭੁਪਿੰਦਰ ਹਨੀ ਨੂੰ ਈ ਡੀ ਨੇ ਲਿਆ ਹਿਰਾਸਤ ਵਿਚ

Published on

----------- Advertisement -----------

ਚੰਡੀਗੜ੍ਹ, 4 ਫਰਵਰੀ, 2022: ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਨੂੰ ਮਨੀ ਲਾਂਡਰਿੰਗ ਦੇ ਕੇਸ ਵਿਚ ਹਿਰਾਸਤ ‘ਚ ਲਿਆ ਹੈ। ਈ ਡੀ ਨੇ ਹਨੀ ਨੂੰ ਆਪਣੇ ਜਲੰਧਰ ਦਫਤਰ ਵਿਚ ਪੁੱਛ ਗਿੱਛ ਕਰਨ ਵਾਸਤੇ ਸੱਦਿਆ ਸੀ ਜਿਥੇ 7 ਤੋਂ 8 ਘੰਟਿਆਂ ਦੀ ਪੁੱਛ ਗਿੱਛ ਮਗਰੋਂ ਉਸ ਨੂੰ ਹਿਰਾਸਤ ਵਿਚ ਲਿਆ ਗਿਆ।

ਹਿਰਾਸਤ ਵਿਚ ਲੈਣ ਮਗਰੋਂ ਜਲੰਧਰ ਸਿਵਲ ਹਸਪਤਾਲ ‘ਚ ਦੇਰ ਰਾਤ ਹਸਪਤਾਲ ਵਿਚ ਈ. ਡੀ. ਨੇ ਭੁਪਿੰਦਰ ਦਾ ਮੈਡੀਕਲ ਵੀ ਕਰਵਾਇਆ ਗਿਆ। ਜਨਵਰੀ ਮਹੀਨੇ ‘ਚ ਨਾਜਾਇਜ਼ ਮਾਈਨਿੰਗ ਦੇ ਦੋਸ਼ ਵਿਚ ਲੁਧਿਆਣਾ, ਮੋਹਾਲੀ ਤੇ ਹਰਿਆਣਾ ਦੇ ਪੰਚਕੂਲਾ ‘ਚ ਸਥਿਤ ਕੰਪਲੈਕਸਾਂ ਵਿਚ ਰੇਡ ਕੀਤੀ ਗਈ ਸੀ। ਇਸ ਦੌਰਾਨ ਭੁਪਿੰਦਰ ਹਨੀ ਅਤੇ ਉਸ ਦੇ ਸਾਥੀ ਦੇ ਘਰੋਂ 10 ਕਰੋੜ ਰੁਪਏ ਦੀ ਨਕਦੀ, ਕੁਝ ਕੀਮਤੀ ਘੜੀਆਂ, ਸੋਨਾ ਅਤੇ ਕੁਝ ਅਹਿਮ ਦਸਤਾਵੇਜ਼ ਵੀ ਬਰਾਮਦ ਹੋਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...

 ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼ ਸ਼ਹਿਰ, ਬੈਂਸ ਨੇ ਕੀਤਾ ਐਲਾਨ

ਚੰਡੀਗੜ੍ਹ; 12 ਨਵੰਬਰ 2026:ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀਆਂ ਲਾਸਾਨੀ ਸ਼ਹਾਦਤਾਂ ਨਾਲ ਵਰੋਸਾਈ...