September 27, 2026, 7:27 am
----------- Advertisement -----------
HomeNewsBreaking Newsਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਪਹਿਲੀ ਮੀਟਿੰਗ ਅੱਜ

ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਪਹਿਲੀ ਮੀਟਿੰਗ ਅੱਜ

Published on

----------- Advertisement -----------

ਚੰਡੀਗੜ੍ਹ, 11 ਮਾਰਚ 2022 – ਪੰਜਾਬ ‘ਚ ਸ਼ਾਨਦਾਰ ਜਿੱਤ ਦਰਜ ਕਰਨ ਤੋਂ ਬਾਅਦ ਅੱਜ 11 ਮਾਰਚ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਪਹਿਲੀ ਮੀਟਿੰਗ ਹੋਵੇਗੀ। ਮਿਲੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਇਹ ਪਹਿਲੀ ਮੀਟਿੰਗ ਦੁਪਹਿਰ 2.30 ਵਜੇ ਚੰਡੀਗੜ੍ਹ ਵਿਖੇ ਹੋਵੇਗੀ। ਜਿਸ ਵਿਚ ਪੰਜਾਬ ਪ੍ਧਾਨ ਭਗਵੰਤ ਮਾਨ ਵੀ ਸ਼ਾਮਿਲ ਹੋਣਗੇ। ਇਸ ਵੇਲੇ ਭਗਵੰਤ ਮਾਨ ਅਰਵਿੰਦ ਕੇਜਰੀਵਾਲ ਨੀ ਮਿਲਣ ਲਈ ਦਿੱਲੀ ਗਏ ਹੋਏ ਹਨ। ਭਗਵੰਤ ਮਾਨ ਦਿੱਲੀ ਤੋਂ ਵਾਪਸ ਆ ਕੇ ਮੀਟਿੰਗ ‘ਚ ਸ਼ਾਮਿਲ ਹੋਣਗੇ।

ਪੰਜਾਬ ਵਿੱਚ ਰਿਕਾਰਡ ਤੋੜ ਸੀਟਾਂ ਜਿੱਤਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਨੇ ਸਰਕਾਰ ਬਣਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਭਲਕੇ ਭਗਵੰਤ ਮਾਨ ਰਾਜਪਾਲ ਨਾਲ ਮੁਲਾਕਾਤ ਕਰਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ। ਭਗਵੰਤ ਮਾਨ ਨੇ ਕਿਹਾ ਕਿ 1-2 ਦਿਨਾਂ ‘ਚ ਸਾਰਾ ਕੰਮ ਹੋ ਜਾਵੇਗਾ।

ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਪੰਜਾਬ ਚੋਣਾਂ ਵਿੱਚ 92 ਸੀਟਾਂ ਜਿੱਤੀਆਂ ਹਨ। ਸਿਰਫ਼ 18 ਕਾਂਗਰਸ, 4 ਅਕਾਲੀ ਦਲ, 2 ਭਾਜਪਾ ਅਤੇ ਇੱਕ ਆਜ਼ਾਦ ਉਮੀਦਵਾਰ ਜਿੱਤਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...

PAU ’ਚ 28 ਸਤੰਬਰ ਨੂੰ ਵੱਡਾ ਸਮਾਗਮ, ‘ਜਸ਼ਨ-ਏ-ਇਨਕਲਾਬ’ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ...