August 4, 2026, 7:27 pm
----------- Advertisement -----------
HomeNewsBreaking Newsਲੋਕ ਇਨਸਾਫ ਪਾਰਟੀ ਨੇ ਐਲਾਨੇ 10 ਹੋਰ ਉਮੀਦਵਾਰ

ਲੋਕ ਇਨਸਾਫ ਪਾਰਟੀ ਨੇ ਐਲਾਨੇ 10 ਹੋਰ ਉਮੀਦਵਾਰ

Published on

----------- Advertisement -----------

ਲੁਧਿਆਣਾ, 27 ਜਨਵਰੀ 2022 – ਲੋਕ ਇਨਸਾਫ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਲਈ ਆਪਣੇ ਹੋਰ 10 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਲੋਕ ਇਨਸਾਫ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਲਈ ਆਪਣੇ 24 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਜਿਸ ਤਹਿਤ ਹੁਣ ਲੋਕ ਇਨਸਾਫ ਪਾਰਟੀ ਆਪਣੇ 34 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ।

ਜ਼ਿਕਰਯੋਗ ਹੈ ਕਿ ਚਰਚਾ ਚੱਲ ਰਹੀ ਸੀ ਕਿ ਬੈਂਸ ਭਾਰਾਵਾਂ ਦਾ ਬੀਜੇਪੀ ਨਾਲ ਗੱਠਜੋੜ ਹੋ ਰਿਹਾ ਹੈ, ਪਰ ਦੋਵਾਂ ਧਿਰਾਂ ‘ਚ ਗੱਲਬਾਤ ਸਿਰੇ ਨਾ ਚੜ੍ਹਨ ਤੋਂ ਬਾਅਦ ਹੁਣ ਲੋਕ ਇਸਨਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਵੱਲੋਂ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ।

ਦੇਖੋ ਲਿਸਟ……

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੰਨਾ : ਤਾਂਤਰਿਕ ਦੇ ਠੱਗੀ ਦਾ ਸ਼ਿਕਾਰ ਹੋਇਆ ਸ਼ਖਸ; ਸ਼ਿਕਾਇਤ ਦੇਣ ਪਹੁੰਚਿਆ ਥਾਣੇ, ਬਾਥਰੂਮ ‘ਚ ਦਿੱਤੀ ਜਾਨ

ਖੰਨਾ ਤੋਂ ਇੱਕ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਗਰੀਬੀ ਤੋਂ ਰਾਹਤ ਦਿਵਾਉਣ ਦੇ...

*ਭਾਰੀ ਮੀਂਹ ਵਿੱਚ ਸੜਕਾਂ 'ਤੇ ਤੰਬੂ ਲਗਾਉਣ ਲਈ ਮਜ਼ਬੂਰ ਵਿਦਿਆਰਥੀ, ਪੰਜਾਬ ਦੇ ਪਰਿਵਾਰਾਂ ਵਿੱਚ...

ਪੰਜਾਬ ਵਿਧਾਨ ਸਭਾ ਵੱਲੋਂ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਦੇ ਮਾਮਲਿਆਂ ਵਿਰੁੱਧ ਜ਼ੁਬਾਨੀ ਵੋਟ ਨਾਲ ਨਿੰਦਾ ਮਤਾ ਪਾਸ; ਕਾਂਗਰਸ ਨੇ ਕੀਤਾ ਵਾਕਆਊਟ

ਚੰਡੀਗੜ੍ਹ; 3 ਅਗਸਤ 2026:ਪੰਜਾਬ ਵਿਧਾਨ ਸਭਾ ਨੇ ਅੱਜ ਜੈਨ-ਜ਼ੀ (ਨੌਜਵਾਨ ਪੀੜ੍ਹੀ)ਨਾਲ ਦ੍ਰਿੜ੍ਹਤਾ ਨਾਲ ਖੜ੍ਹਦਿਆਂ...

ਪੰਜਾਬ ਤੋਂ ਸਿੱਖੇ ਭਾਜਪਾ ਸਰਕਾਰ, ਬਿਨਾਂ ਕਿਸੇ ਸ਼ਰਤ ਸਾਰੀਆਂ ਔਰਤਾਂ ਨੂੰ ਲਕਸ਼ਮੀ ਯੋਜਨਾ ਦਾ ਲਾਭ ਦੇਵੇ- ਕੇਜਰੀਵਾਲ

ਨਵੀਂ ਦਿੱਲੀ 3 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਲਕਸ਼ਮੀ...

ਵਟਸਐਪ ਵੱਲੋਂ ਕਈ ਯੂਜ਼ਰਾਂ ਦੇ ਅਕਾਊਂਟ ‘ਅੰਡਰ ਰਿਵਿਊ’ ਕਹਿੰਦਿਆਂ 24 ਘੰਟੇ ਲਈ ਬਲੌਕ

ਮੈਸੇਜਿੰਗ ਐਪ ਵਟਸਐਪ ਨੇ ਭਾਰਤ ਸਮੇਤ ਕਈ ਦੇਸ਼ਾਂ ਵਿੱਚ ਕਈ ਯੂਜ਼ਰਾਂ ਦੇ ਅਕਾਊਂਟਾਂ ਨੂੰ...

  ਕਾਂਗਰਸ ਦਾ ਸਾਥ ਨਹੀਂ ਛੱਡਾਂਗਾ, ਲੋੜ ਪਈ ਤਾਂ ਅਸਤੀਫਾ ਦੇ ਦਿਆਂਗਾ : ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਕਾਂਗਰਸ ਨੇ...

ਜਲੰਧਰ: ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ ‘ਚ ਲੱਗੀ ਅੱਗ; 5 ਮਰੀਜ਼ਾਂ ਨੇ ਭੱਜ ਕੇ ਬਚਾਈ ਆਪਣੀ ਜਾਨ

ਜਲੰਧਰ ਦੇ ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ ਵਿੱਚ ਅਚਾਨਕ ਅੱਗ ਲੱਗਣ ਗਈ। ਅੱਗ ਲੱਗਣ...

ਪੰਜਾਬ ਕਾਂਗਰਸ ਦਾ Poster War! ਕੌਣ ਕਰ ਰਿਹਾ ਪਾਰਟੀ ਦਾ ਮਾਹੌਲ ਖ਼ਰਾਬ?

ਪੰਜਾਬ ਕਾਂਗਰਸ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ‘ਚ ਜੁੱਟੀ ਹੋਈ ਹੈ। ਪੰਜਾਬ ਕਾਂਗਰਸ...