July 23, 2026, 10:15 pm
----------- Advertisement -----------
HomeNewsBreaking Newsਮਜੀਠੀਆ ਤੇ ਸਿੱਧੂ ਪੋਲਿੰਗ ਬੂਥ 'ਤੇ ਹੋਏ ਆਹਮੋ-ਸਾਹਮਣੇ

ਮਜੀਠੀਆ ਤੇ ਸਿੱਧੂ ਪੋਲਿੰਗ ਬੂਥ ‘ਤੇ ਹੋਏ ਆਹਮੋ-ਸਾਹਮਣੇ

Published on

----------- Advertisement -----------

ਅੰਮ੍ਰਿਤਸਰ, 20 ਫਰਵਰੀ 2022 – ਪੰਜਾਬ ‘ਚ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਦੌਰਾਨ ਅੱਜ ਪੋਲਿੰਗ ਦੌਰਾਨ ਇੱਕ ਹੈਰਾਨ ਕਰਨ ਵਾਲਾ ਦ੍ਰਿਸ਼ ਵੇਖਣ ਨੂੰ ਮਿਲਿਆ। ਅੰਮ੍ਰਿਤਸਰ ਦੇ ਇੱਕ ਬੂਥ ‘ਤੇ ਨਵਜੋਤ ਸਿੱਧੂ ਤੇ ਬਿਕਰਮ ਮਜੀਠੀਆ ਅਚਾਨਕ ਇੱਕ ਦੂਜੇ ਦੇ ਸਾਹਮਣੇ ਆ ਗਏ। ਨਵਜੋਤ ਸਿੱਧੂ ਨੂੰ ਵੇਖਣ ਮਗਰੋਂ ਮਜੀਠੀਆ ਨੇ ਹੱਥ ਜੋੜੇ ਤੇ ਨਵਜੋਤ ਸਿੱਧੂ ਨੂੰ ਹਾਲ ਚਾਲ ਵੀ ਪੁੱਛਿਆ। ਇਸ ਮਗਰੋਂ ਸਿੱਧੂ ਵੀ ਉਨ੍ਹਾਂ ਨੂੰ ਜਵਾਬ ਦੇ ਉਥੋਂ ਰਵਾਨਾ ਹੋ ਗਏ।

ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਤੇ ਕਾਂਗਰਸ ਦੇ ਪੰਜਾਬ ਪ੍ਰਧਾਨ ਨਵਜੋਤ ਸਿੱਧੂ ਅੰਮ੍ਰਿਤਸਰ ਪੂਰਬੀ ਸੀਟ ਤੋਂ ਸਖ਼ਤ ਮੁਕਾਬਲਾ ਹੈ ਜਿਸ ਕਾਰਨ ਅੰਮ੍ਰਿਤਸਰ ਪੂਰਬੀ ਸਭ ਤੋਂ ਹੌਟ ਸੀਟ ਮੰਨੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...