September 22, 2026, 12:30 pm
----------- Advertisement -----------
HomeNewsBreaking Newsਮੁਲਾਇਮ ਸਿੰਘ ਯਾਦਵ ਦੀ ਛੋਟੀ ਨੂੰਹ ਹੋ ਸਕਦੀ ਹੈ ਭਾਜਪਾ 'ਚ ਸ਼ਾਮਲ

ਮੁਲਾਇਮ ਸਿੰਘ ਯਾਦਵ ਦੀ ਛੋਟੀ ਨੂੰਹ ਹੋ ਸਕਦੀ ਹੈ ਭਾਜਪਾ ‘ਚ ਸ਼ਾਮਲ

Published on

----------- Advertisement -----------

ਲਖਨਊ, 16 ਜਨਵਰੀ 2022 – ਯੂਪੀ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਬਾਅਦ ਨੇਤਾਵਾਂ ਦੀ ਦਲ-ਬਦਲੀ ਜਾਰੀ ਹੈ। ਇੱਕ ਪਾਸੇ ਭਾਜਪਾ ਦੇ ਕਈ ਮੰਤਰੀ ਅਤੇ ਵਿਧਾਇਕ ਸਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਦੇ ਨਾਲ ਹੀ ਸਪਾ ਨੂੰ ਹੁਣ ਵੱਡਾ ਝਟਕਾ ਲੱਗ ਸਕਦਾ ਹੈ। ਸਪਾ ਸਰਪ੍ਰਸਤ ਮੁਲਾਇਮ ਸਿੰਘ ਯਾਦਵ ਦੀ ਛੋਟੀ ਨੂੰਹ ਅਪਰਣਾ ਯਾਦਵ ਭਾਜਪਾ ‘ਚ ਸ਼ਾਮਲ ਹੋ ਸਕਦੀ ਹੈ। ਇਸ ਤੋਂ ਪਹਿਲਾਂ ਮੁਲਾਇਮ ਦੇ ਦੋਸਤ ਹਰੀ ਓਮ ਯਾਦਵ ਵੀ ਭਾਜਪਾ ਵਿੱਚ ਸ਼ਾਮਲ ਹੋ ਚੁੱਕੇ ਹਨ।

ਅਪਰਨਾ ਯਾਦਵ ਮੁਲਾਇਮ ਸਿੰਘ ਦੇ ਛੋਟੇ ਬੇਟੇ ਪ੍ਰਤੀਕ ਯਾਦਵ ਦੀ ਪਤਨੀ ਹੈ। ਸਿਆਸੀ ਗਲਿਆਰੇ ਵਿੱਚ ਚਰਚਾ ਹੈ ਕਿ ਭਾਜਪਾ ਲਖਨਊ ਛਾਉਣੀ ਤੋਂ ਅਪਰਣਾ ਨੂੰ ਉਮੀਦਵਾਰ ਬਣਾ ਸਕਦੀ ਹੈ। ਹਾਲਾਂਕਿ ਅਪਰਨਾ ਯਾਦਵ ਨੇ ਲਖਨਊ ਕੈਂਟ ਤੋਂ ਸਪਾ ਦੀ ਟਿਕਟ ‘ਤੇ 2017 ਦੀਆਂ ਵਿਧਾਨ ਸਭਾ ਚੋਣਾਂ ਲੜੀਆਂ ਸਨ, ਪਰ ਉਨ੍ਹਾਂ ਨੂੰ ਭਾਜਪਾ ਉਮੀਦਵਾਰ ਰੀਟਾ ਬਹੁਗੁਣਾ ਜੋਸ਼ੀ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...