November 14, 2026, 5:22 am
----------- Advertisement -----------
HomeNewsBreaking Newsਪੰਜਾਬ ਦੀ ਸਭ ਤੋਂ ਵੱਧ ਹੌਟ ਸੀਟ ਅੰਮ੍ਰਿਤਸਰ ਪੂਰਬੀ ਤੋਂ ਨਵਜੋਤ ਸਿੱਧੂ...

ਪੰਜਾਬ ਦੀ ਸਭ ਤੋਂ ਵੱਧ ਹੌਟ ਸੀਟ ਅੰਮ੍ਰਿਤਸਰ ਪੂਰਬੀ ਤੋਂ ਨਵਜੋਤ ਸਿੱਧੂ ਪਿੱਛੇ, ਆਪ ਉਮੀਦਵਾਰ ਅੱਗੇ

Published on

----------- Advertisement -----------

ਅੰਮ੍ਰਿਤਸਰ, 10 ਮਾਰਚ 2022 – ਪੰਜਾਬ ਦੀਆਂ ਹੌਟ ਸੀਟਾਂ ਵਿੱਚੋਂ ਇੱਕ ਅੰਮ੍ਰਿਤਸਰ ਪੂਰਬੀ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਜੀਵਨ ਜੋਤ ਕੌਰ ਅੱਗੇ ਚੱਲ ਰਹੀ ਹੈ। ਦੂਜੇ ਨੰਬਰ ‘ਤੇ ਕਾਂਗਰਸ ਦੇ ਨਵਜੋਤ ਸਿੰਘ ਸਿੱਧੂ ਹਨ। ਅਕਾਲੀ ਦਲ ਦੇ ਬਿਕਰਮਜੀਤ ਸਿੰਘ ਮਜੀਠੀਆ ਤੀਜੇ ਨੰਬਰ ‘ਤੇ ਹਨ।

ਪੰਜਾਬ ਵਿਧਾਨ ਸਭਾ ਚੋਣਾਂ ਦੇ ਹੁਣ ਤੱਕ ਦੇ ਰੁਝਾਨਾਂ ‘ਚ ਆਮ ਆਦਮੀ ਪਾਰਟੀ ਨੂੰ 88 ਸੀਟਾਂ ‘ਤੇ ਸਭ ਤੋਂ ਵੱਧ ਲੀਡ ਮਿਲੀ ਹੈ, ਜਦਕਿ ਕਾਂਗਰਸ 15 ਸੀਟਾਂ ‘ਤੇ ਪਿਛੜ ਰਹੀ ਹੈ। ਅਕਾਲੀ ਦਲ 9 ਸੀਟਾਂ ‘ਤੇ ਅਤੇ ਭਾਜਪਾ ਗਠਜੋੜ 5 ਸੀਟਾਂ ‘ਤੇ ਅੱਗੇ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...