October 20, 2026, 11:24 pm
----------- Advertisement -----------
HomeNewsBreaking Newsਪੰਜਾਬ 'ਚ 30 ਜਨਵਰੀ ਨੂੰ ਦਾਖਲ ਨਹੀਂ ਕੀਤੀਆਂ ਜਾਣਗੀਆਂ ਨਾਮਜ਼ਦਗੀਆਂ, ਪੜ੍ਹੋ ਕਿਉਂ...

ਪੰਜਾਬ ‘ਚ 30 ਜਨਵਰੀ ਨੂੰ ਦਾਖਲ ਨਹੀਂ ਕੀਤੀਆਂ ਜਾਣਗੀਆਂ ਨਾਮਜ਼ਦਗੀਆਂ, ਪੜ੍ਹੋ ਕਿਉਂ ?

Published on

----------- Advertisement -----------

ਚੰਡੀਗੜ੍ਹ, 29 ਜਨਵਰੀ: ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ 2022 ਸਬੰਧੀ ਨਾਮਜ਼ਦਗੀ ਪੱਤਰ ਮਿਤੀ 30 ਜਨਵਰੀ, 2022 ਨੂੰ ਨਹੀਂ ਦਾਖਲ ਕਰਵਾਏ ਜਾ ਸਕਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਐਲਾਨੇ ਗਏ ਪ੍ਰੋਗਰਾਮ ਅਨੁਸਾਰ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰੀਕ੍ਰਿਆ 25 ਜਨਵਰੀ, 2022 (ਮੰਗਲਵਾਰ) ਨੂੰ ਨੋਟੀਫੀਕੇਸ਼ਨ ਜਾਰੀ ਹੋਣ ਦੇ ਨਾਲ ਹੀ ਸ਼ੁਰੂ ਹੋ ਗਈ ਸੀ ਅਤੇ ਨਾਮਜ਼ਦਗੀ ਪੱਤਰ ਭਰਨ ਦੀ ਆਖਿਰੀ ਮਿਤੀ 1 ਫਰਵਰੀ 2022 ਹੈ।

ਮੁੱਖ ਚੋਣ ਅਫ਼ਸਰ, ਪੰਜਾਬ ਨੇ ਦੱਸਿਆ ਮਿਤੀ 30 ਜਨਵਰੀ, 2022 ਜੋ ਕਿ ਐਤਵਾਰ ਛੁੱਟੀ ਵਾਲਾ ਦਿਨ ਹੈ, ਜਿਸ ਕਾਰਨ ਇਸ ਦਿਨ ਨਾਮਜ਼ਦਗੀ ਪੱਤਰ ਨਹੀਂ ਪ੍ਰਾਪਤ ਕੀਤੇ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵੱਡੇ ਭਰਾ ਦੇ ਹੱਕ ‘ਚ ਬੋਲੇ ਮੀਕਾ ਸਿੰਘ, ਦੱਸਿਆ ਦਲੇਰ ਮਹਿੰਦੀ ਦੀ ਵਾਇਰਲ ਵੀਡੀਓ ਦਾ ਸੱਚ?

ਪੰਜਾਬੀ ਗਾਇਕ ਦਲੇਰ ਮਹਿੰਦੀ ਦੇ ਛੋਟੇ ਭਰਾ ਗਾਇਕ ਮੀਕਾ ਸਿੰਘ ਨੇ ਉਤਰਾਖੰਡ ਵਿੱਚ ਆਪਣੇ...

ਨੌਜਵਾਨ ਨੇ ਮਾਂ-ਧੀ ’ਤੇ ਕੀਤਾ ਚਾਕੂ ਨਾਲ ਹਮਲਾ, ਖ਼ੁਦ ਦੀ ਵੀ ਮੌਤ

ਜਲੰਧਰ ਦੇ ਆਨੰਦ ਨਗਰ ਇਲਾਕੇ ਵਿਚ ਇਕ ਨੌਜਵਾਨ ਵਲੋਂ ਲੜਕੀ ਦੇ ਘਰ ਵਿਚ ਦਾਖ਼ਲ...

2. ‘ਇੱਕ ਝੋਟੇ ਨੂੰ ਇਨਸਾਫ਼ ਨਹੀਂ ਮਿਲਿਆ, ਦੂਜੇ ਨੂੰ ਕੀ ਮਿਲੇਗਾ?’ ਬਲਕੌਰ ਸਿੰਘ ਦਾ ਵੱਡਾ ਬਿਆਨ

ਪਰਵਿੰਦਰ ਸਿੰਘ ਝੋਟਾ ਦੇ ਇਨਸਾਫ ਮੋਰਚੇ ਦੇ ਵਿਚ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ...

ਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਕਰੇਗੀ ਸੀਬੀਆਈ, CM ਮਾਨ ਦਾ ਵੱਡਾ ਐਲਾਨ

ਮਾਨਸਾ ਵਿੱਚ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਵੱਡੀ ਅਪਡੇਟ...

ਅੰਮ੍ਰਿਤਸਰ ਹਵਾਈ ਅੱਡੇ ’ਤੇ ਡਰੋਨ ਤੇ ਹੋਰ ਉੱਡਣ ਵਾਲੇ ਯੰਤਰਾਂ ਦੀ ਉਡਾਨ ’ਤੇ ਲੱਗੀ ਪਾਬੰਦੀ

ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਵੱਲੋਂ ਹਵਾਈ ਅੱਡੇ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਅਤੇ ਕਿਸੇ ਵੀ...

ਮਾਂ ਨੂੰ ਬਿਜਲੀ ਦੇ ਕਰੰਟ ਤੋਂ ਬਚਾਉਂਦਿਆਂ ਪੁੱਤਰ ਨੇ ਗੁਆਈ ਜਾਨ, ਮਾਂ ਗੰਭੀਰ ਜ਼ਖਮੀ

ਲਹਿਰਾਗਾਗਾ ਦੇ ਵਾਰਡ ਨੰਬਰ 14 ਵਿੱਚ ਉਸ ਸਮੇਂ ਦਰਦਨਾਕ ਹਾਦਸਾ ਵਾਪਰ ਗਿਆ, ਜਦੋਂ ਘਰ...

ਸਿਮਰਜੀਤ ਸਿੰਘ ਬੈਂਸ ਨੂੰ ਇੱਕ ਸਾਲ ਦੀ ਕੈਦ, ਮਾਣਹਾਨੀ ਕੇਸ ‘ਚ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਮਾਣਹਾਨੀ ਕੇਸ ਵਿਚ ਅਦਾਲਤ ਦਾ ਵੱਡਾ ਫੈਸਲਾ ਸਾਹਮਣੇ...

ਕੇਂਦਰ ਨੂੰ ਦੇਸ਼ ਵਿੱਚ ਨਸ਼ਾ ਤਸਕਰੀ ਅਤੇ ਅਪਰਾਧਿਕ ਨੈੱਟਵਰਕਾਂ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਹੈ: ਹਰਪਾਲ ਚੀਮਾ

ਚੰਡੀਗੜ੍ਹ 19 ਅਕਤੂਬਰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ...

ਰਾਮ ਮੰਦਰ ਚੰਦਾ-ਚੋਰੀ ਦੀਆਂ 105 ਘਟਨਾਵਾਂ ’ਤੇ ਉੱਠੇ ਸਵਾਲ, ਅਮਨ ਅਰੋੜਾ ਨੇ ਮੰਗਿਆ ਇਨਸਾਫ਼

ਚੰਡੀਗੜ੍ਹ 19 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...