July 2, 2026, 8:35 am
----------- Advertisement -----------
----------- Advertisement -----------
HomeNewsPunjab Assembly Election 2022

Punjab Assembly Election 2022

ਸੰਗਰੂਰ: ਵਿਜੈ ਇੰਦਰ ਸਿੰਗਲਾ ਵੱਲੋਂ ਨਾਮਜ਼ਦਗੀ ਪੱਤਰ ਕਰਵਾਇਆ ਗਿਆ ਦਾਖ਼ਲ

ਸੰਗਰੂਰ, 27 ਜਨਵਰੀ, 2022: ਵਿਧਾਨ ਸਭਾ ਹਲਕਾ ਸੰਗਰੂਰ ਤੋਂ ਕਾਂਗਰਸੀ ਉਮੀਦਵਾਰ ਸ੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਇਆ ਗਿਆ। ਇਸ ਮੌਕੇ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਦੇ...

ਪੰਜਾਬ ਚੋਣਾਂ ਲਈ ਦੂਜੇ ਦਿਨ 113 ਨਾਮਜ਼ਦਗੀਆਂ ਦਾਖਲ

ਚੰਡੀਗੜ੍ਹ : - ਪੰਜਾਬ ਵਿਧਾਨ ਸਭਾ ਚੋਣਾਂ ਲਈ ਅੱਜ ਦੂਜੇ ਦਿਨ ਤੱਕ 113 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇਨ੍ਹਾਂ ਵਿੱਚ ਮੰਤਰੀ ਭਾਰਤ ਭੂਸ਼ਣ ਆਸ਼ੂ ਸਮੇਤ ਅਕਾਲੀ ਦਲ ਦੇ ਸੁੱਚਾ ਸਿੰਘ ਛੋਟੇਪੁਰ, ਕਾਂਗਰਸ ਦੇ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ,...

ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ, ਆਮ ਲੋਕਾਂ ਨੂੰ ਰਾਜਨੀਤੀ ਵਿੱਚ ਆਉਣ ਦਾ ਮੌਕਾ ਦਿੱਤਾ: ਭਗਵੰਤ ਮਾਨ

ਚੰਡੀਗੜ : - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਕਿਹਾ ਕਿ ਜਿਸ ਤਰਾਂ ਦਿੱਲੀ ਵਿੱਚ ਪਹਿਲੀ ਵਾਰ ਚੋਣ ਲੜਦਿਆਂ ਅਰਵਿੰਦ ਕੇਜਰੀਵਾਲ ਨੇ ਕਾਂਗਰਸ ਦੀ ਦਿੱਗਜ ਆਗੂ ਸ਼ੀਲਾ ਦੀਕਸ਼ਤ ਨੂੰ ਹਰਾਇਆ ਸੀ,...

ਅੱਜ ਹੁਸ਼ਿਆਰਪੁਰ ਜ਼ਿਲ੍ਹੇ ’ਚ 8 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

1 ਫਰਵਰੀ ਤੱਕ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਦਾਖਲ ਕਰਵਾਏ ਜਾ ਸਕਦੇ ਹਨ ਨਾਮਜ਼ਦਗੀ ਪੱਤਰ : ਜ਼ਿਲ੍ਹਾ ਚੋਣ ਅਫ਼ਸਰ ਹੁਸ਼ਿਆਰਪੁਰ, 27 ਜਨਵਰੀ 2022 - ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਅੱਜ 8 ਉਮੀਦਵਾਰਾਂ...

ਸਿੱਧੂ-ਮਜੀਠੀਆ ਜੰਗ ‘ਤੇ ਭਗਵੰਤ ਮਾਨ ਨੇ ਕਿਹਾ ਸਾਡੀ ਉਮੀਦਵਾਰ ਨੂੰ ਜਿਤਾਓ, ਦੋਵੇਂ ਚੁੱਪ ਹੋ ਜਾਣਗੇ

ਅੰਮ੍ਰਿਤਸਰ, 27 ਜਨਵਰੀ 2022 - ਪੰਜਾਬ ਦੀ ਸਭ ਤੋਂ ਹੌਟ ਸੀਟ ਅੰਮ੍ਰਿਤਸਰ ਪੂਰਬੀ ਵਿੱਚ ਨਵਜੋਤ ਸਿੱਧੂ ਅਤੇ ਬਿਕਰਮ ਮਜੀਠੀਆ ਦੀ ਲੜਾਈ ਵਿੱਚ ਆਮ ਆਦਮੀ ਪਾਰਟੀ ਦੀ ਵੀ ਐਂਟਰੀ ਹੋ ਗਈ ਹੈ। 'ਆਪ' ਦੇ ਪੰਜਾਬ ਦੇ ਸੀਐਮ ਚਿਹਰੇ ਭਗਵੰਤ ਮਾਨ...

ਰਾਹੁਲ ਗਾਂਧੀ ਦਾ ਪੰਜਾਬ ਦੌਰਾ: ਸੰਸਦ ਮੈਂਬਰਾਂ ਨੇ ਰਾਹੁਲ ਦੀ ਰੈਲੀ ਦੇ ਬਾਈਕਾਟ ਦੀਆਂ ਖ਼ਬਰਾਂ ਦਾ ਕੀਤਾ ਖੰਡਨ

ਕਿਹਾ- ਸਿਰਫ਼ ਉਮੀਦਵਾਰਾਂ ਨੂੰ ਬੁਲਾਇਆ ਗਿਆ ਸੀ ਤਾਂ ਨਹੀਂ ਗਏ ਅੰਮ੍ਰਿਤਸਰ, 27 ਜਨਵਰੀ 2022 - ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਮਿਸ਼ਨ ਪੰਜਾਬ ਦੀ ਸ਼ੁਰੂਆਤ ਕੀਤੀ ਹੈ। ਇਸ ਦੌਰਾਨ ਅਜਿਹੀਆਂ ਖਬਰਾਂ ਆਈਆਂ ਸਨ ਕਿ ਕਾਂਗਰਸ ਦੇ 5 ਸੰਸਦ ਮੈਂਬਰਾਂ ਨੇ ਉਨ੍ਹਾਂ...

ਸੁਖਪਾਲ ਸਿੰਘ ਖਹਿਰਾ ਨੂੰ ਹਾਈ ਕੋਰਟ ‘ਚੋਂ ਮਿਲੀ ਜ਼ਮਾਨਤ

ਚੰਡੀਗੜ੍ਹ, 27 ਜਨਵਰੀ 2022 - ਸੁਖਪਾਲ ਸਿੰਘ ਖਹਿਰਾ ਨੂੰ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਖਹਿਰਾ ਭੁਲੱਥ ਤੋਂ ਕਾਂਗਰਸ ਦੇ ਉਮੀਦਵਾਰ ਹਨ। ਇਸ ਤੋਂ ਪਹਿਲਾਂ ਮੁਹਾਲੀ ਅਦਾਲਤ ਵਲੋਂ ਸੁਖਪਾਲ ਖਹਿਰਾ ਨੂੰ ਜੇਲ੍ਹ 'ਚੋਂ ਹੀ ਵਿਧਾਨ ਸਭਾ ਚੋਣਾਂ ਲਈ...

ਬੀਜੇਪੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ, ਦੇਖੋ ਲਿਸਟ

ਨਵੀਂ ਦਿੱਲੀ, 27 ਜਨਵਰੀ 2022 - ਬੀਜੇਪੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ 'ਚ 27 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਬੀਜੇਪੀ ਵੱਲੋਂ...

ਲੁਧਿਆਣਾ ਵੈਸਟ ਤੋਂ ਕਾਂਗਰਸ ਉਮੀਦਵਾਰ ਭਾਰਤ ਭੂਸ਼ਨ ਆਸ਼ੂ ਨੇ ਭਰੀ ਨਾਮਜ਼ਦਗੀ

ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾ ਅੱਜ ਦੂਜਾ ਦਿਨ ਹੈ। ਇਸ ਦੌਰਾਨ ਲੁਧਿਆਣਾ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਲੁਧਿਆਣਾ ਪੱਛਮੀ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਮਮਤਾ ਆਸ਼ੂ ਨੇ...

ਅਦਾਲਤ ਨੇ ਸੁਖਪਾਲ ਖਹਿਰਾ ਨੂੰ ਨਾਮਜ਼ਦਗੀ ਭਰਨ ਲਈ ਦਿੱਤੀ ਰਾਹਤ

ਚੰਡੀਗੜ੍ਹ, 27 ਜਨਵਰੀ 2022 – ਮੁਹਾਲੀ ਅਦਾਲਤ ਵਲੋਂ ਸੁਖਪਾਲ ਖਹਿਰਾ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਅਦਾਲਤ ਵੱਲੋਂ ਜੇਲ੍ਹ ਚ ਬੈਠੇ ਖਹਿਰਾ ਨੂੰ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਭਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਵੇਲੇ ਸੁਖਪਾਲ ਖਹਿਰਾ ਮਨੀ...