July 2, 2026, 3:35 am
----------- Advertisement -----------
----------- Advertisement -----------
HomeNewsPunjab Assembly Election 2022

Punjab Assembly Election 2022

ਵਿੱਤ ਮੰਤਰੀ ਮਨਪ੍ਰੀਤ ਬਾਦਲ ਦਾ ਵਿਰੋਧ, ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ

ਪਟਿਆਲਾ: ਗਣਤੰਤਰ ਦਿਹਾੜੇ ਮੌਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਵਿਰੋਧ ਹੋਇਆ ਹੈ। ਯੂਟੀ ਮੁਲਾਜ਼ਮ ਤੇ ਪੈਨਸ਼ਨਰ ਫਰੰਟ ਵੱਲੋਂ ਉਨ੍ਹਾਂ ਦਾ ਘੇਰਾਓ ਕੀਤਾ ਗਿਆ ਹੈ। ਇਸ ਦੌਰਾਨ ਮੁਲਾਜ਼ਮਾਂ ਨੂੰ ਪੁਲਿਸ ਫੋਰਸ ਵੱਲੋਂ ਫੁਹਾਰਾ ਚੌਕ ਨੇੜੇ ਰੋਕ ਲਿਆ ਗਿਆ। ਕਾਫ਼ੀ...

‘ਆਪ’ ਦੀ ਸਰਕਾਰ ਆਉਣ ‘ਤੇ ਬੇਅਦਬੀ ਤੇ ਬੰਬ ਧਮਾਕੇ ਦੇ ਕਿਤੇ ਹੋਰ ਬੈਠੇ ਮਾਸਟਰ ਮਾਇੰਡਾਂ ਨੂੰ ਮਿਲੇਗੀ ਸਖ਼ਤ ਸਜ਼ਾ: ਭਗਵੰਤ ਮਾਨ

ਬੇਅਦਬੀ ਦੀ ਘਟਨਾ ਤੋਂ ਬਾਅਦ ਭਗਵੰਤ ਮਾਨ ਨੇ ਕਾਲਾ ਮਾਤਾ ਮੰਦਰ ਪਹੁੰਚ ਕੇ ਹਾਸਲ ਕੀਤੀ ਜਾਣਕਾਰੀਕਾਲ਼ੀ ਮਾਤਾ ਮੰਦਰ ਬੇਅਦਬੀ ਦੀ ਘਟਨਾ 'ਤੇ ਕੀਤਾ ਦੁੱਖ ਦਾ ਪ੍ਰਗਟਾਵਾਬੇਅਦਬੀਆਂ ਅਤੇ ਬੰਬ ਧਮਾਕੇ ਜਿਹੀਆਂ ਘਟਨਾਵਾਂ ਪੰਜਾਬ ਦੇ ਲੋਕਾਂ ਨੂੰ ਡਰਾਉਣ ਦੀ ਕੋਸ਼ਿਸ਼: ਭਗਵੰਤ...

ਕੇਜਰੀਵਾਲ ਕੋਲ ਝੂਠ ਅਤੇ ਧੋਖੇ ਦਾ “ਸ਼ਾਨਦਾਰ ਸਕੋਰ ਕਾਰਡ”, ਲੋਕਾਂ ਨੂੰ ਕਰ ਰਿਹੈ ਗੁੰਮਰਾਹ – ਮਨੋਜ ਤਿਵਾੜੀ

ਦਿੱਲੀ ਦੇ ਸਕੂਲਾਂ ਅਤੇ ਮੁਹੱਲਾ ਕਲੀਨਿਕਾਂ ਦਾ ਅਖੌਤੀ ਰੋਲ ਮਾਡਲ ਭੈੜਾ ਅਤੇ ਪੂਰੀ ਤਰ੍ਹਾਂ ਮਜ਼ਾਕ: ਮਨੋਜ ਤਿਵਾੜੀਕੇਜਰੀਵਾਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਪੂਰੀ ਕੋਸ਼ਿਸ਼ ਕਰ ਰਿਹੈ, ਉਸ ਕੋਲ ਝੂਠ ਅਤੇ ਧੋਖੇ ਦਾ "ਸ਼ਾਨਦਾਰ ਸਕੋਰ ਕਾਰਡ" ਹੈ: ਮਨੋਜ ਤਿਵਾੜੀ ਚੰਡੀਗੜ੍ਹ: 26...

Republic Day Celebration: ਮੁੱਖ ਮੰਤਰੀ ਚੰਨੀ ਨੇ ਦਿੱਤੀ ਪੰਜਾਬ ਵਾਸੀਆਂ ਨੂੰ ਵਧਾਈ

ਚੰਡੀਗੜ੍ਹ: ਦੇਸ਼ ਵਿੱਚ 73ਵਾਂ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਭਾਰਤ ਵਾਸੀ ਗਣਤੰਤਰ ਦਿਹਾੜਾ ਦੇ ਜਸ਼ਨ ਵਿੱਚ ਡੁੱਬੇ ਹੋਏ ਹਨ। ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਪੰਜਾਬ ਵਾਸੀਆਂ ਨੂੰ ਗਣਤੰਤਰ ਦਿਵਸ ਦੀ...

ਅਕਾਲੀ ਕੌਂਸਲਰ ਅਨੋਖੇ ਤਰੀਕੇ ਨਾਲ ਆਪਣੇ ਆਪ ਨੂੰ ਜੰਜ਼ੀਰਾਂ ‘ਚ ਜਕੜ ‘ਆਪ’ ‘ਚ ਹੋਇਆ ਸ਼ਾਮਲ

ਮਲੇਰਕੋਟਲਾ, 26 ਜਨਵਰੀ 2022 - ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦਾ ਐਲਾਨ ਹੋ ਚੁੱਕਿਆ ਹੈ ਅਤੇ ਨਾਮਜ਼ਦਗੀ ਪ੍ਰਕਿਰਿਆ ਵੀ ਸ਼ੁਰੂ ਹੋ ਗਈ ਹੈ। ਜਿਸ ਤਹਿਤ ਪਾਰਟੀਆਂ ਨੇ ਆਪਣੇ ਉਮੀਦਵਾਰ ਖੜ੍ਹੇ ਕਰਨੇ ਸ਼ੁਰੂ ਕਰ ਦਿੱਤੇ ਹਨ, ਨਾਲ ਹੀ ਆਗੂਆਂ ਦੀ...

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਦੋ ਹੋਰ ਉਮੀਦਵਾਰ ਐਲਾਨੇ

ਚੰਡੀਗੜ੍ਹ, 25 ਜਨਵਰੀ 2022 - ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਦੋ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਨਾਲ ਪਾਰਟੀ ਵੱਲੋਂ ਐਲਾਨੇ ਉਮੀਦਵਾਰਾਂ ਦੀ ਕੁੱਲ ਗਿਣਤੀ 15 ਹੋ ਗਈ ਹੈ। ਇਸ ਸਬੰਧੀ...

ਲੋਕ ਇਨਸਾਫ ਪਾਰਟੀ ਨੇ 24 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

ਲੁਧਿਆਣਾ, 26 ਜਨਵਰੀ 2022 - ਲੋਕ ਇਨਸਾਫ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਲਈ ਆਪਣੇ 24 ਉਮੀਦਵਾਰਾਂ ਦੀ ਊਸੀ ਜਾਰੀ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਚਰਚਾ ਚੱਲ ਰਹੀ ਸੀ ਕਿ ਬੈਂਸ ਭਾਰਾਵਾਂ ਦਾ ਬੀਜੇਪੀ ਨਾਲ ਗੱਠਜੋੜ ਹੋ ਰਿਹਾ ਹੈ, ਪਰ...

ਮਜੀਠੀਆ ਖਿਲਾਫ ਨਸ਼ੇ ਦਾ ਕੋਈ ਸਬੂਤ ਮਿਲਿਆ ਤਾਂ ਰਾਜਨੀਤੀ ਛੱਡ ਦੇਵਾਂਗਾ: ਸੁਖਬੀਰ ਬਾਦਲ

ਲੁਧਿਆਣਾ : - ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜੇਕਰ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਖ਼ਿਲਾਫ਼ ਕੋਈ ਵੀ...

ਕਾਂਗਰਸ ਨੇ ਮੁੱਖ ਮੰਤਰੀ ਚੰਨੀ ਨੂੰ ‘ਐਵੇਂਜਰਸ’ ਮੂਵੀ ਦਾ ਸੁਪਰ ਹੀਰੋ ਦਰਸਾਉਂਦੀ ਵੀਡੀਓ ਕੀਤੀ ਸਾਂਝੀ

ਚੰਡੀਗੜ੍ਹ : - ਚੋਣਾਵੀ ਰਾਜਾਂ ਵਿੱਚ ਰੈਲੀਆਂ-ਮੀਟਿੰਗਾਂ 'ਤੇ ਪਾਬੰਦੀ ਤੋਂ ਬਾਅਦ ਪਾਰਟੀਆਂ ਦਾ ਧਿਆਨ ਵਰਚੁਅਲ ਦੁਨੀਆ ਵੱਲ ਹੋ ਗਿਆ ਹੈ। ਪਾਰਟੀਆਂ ਸੋਸ਼ਲ ਮੀਡੀਆ 'ਤੇ ਪ੍ਰਚਾਰ ਕਰਨ ਲਈ ਨਵੇਂ ਤਰੀਕੇ ਲੱਭ ਰਹੀਆਂ ਹਨ। ਪੰਜਾਬ ਕਾਂਗਰਸ ਨੇ ਇੱਕ ਵੀਡੀਓ ਟਵੀਟ ਕੀਤਾ...

ਪੰਜਾਬ ‘ਚ ਪਹਿਲੇ ਦਿਨ 12 ਨਾਮਜ਼ਦਗੀਆਂ: 8 ਅਕਾਲੀ ਦਲ ਤੇ 1 ‘ਆਪ’ ਉਮੀਦਵਾਰ ਨੇ ਵੀ ਭਰੇ ਨਾਮਜ਼ਦਗੀ ਪੱਤਰ

ਚੰਡੀਗੜ੍ਹ : - ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ਲਈ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ।ਇਨ੍ਹਾਂ ਵਿੱਚ ਲੁਧਿਆਣਾ ਦੀ ਦਾਖਾ ਸੀਟ ਤੋਂ ਮਨਪ੍ਰੀਤ ਇਆਲੀ ਅਤੇ ਹਰਕਿੰਦਰ ਸਿੰਘ, ਮੁਕਤਸਰ ਤੋਂ ਅਕਾਲੀ ਦਲ ਦੇ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਅਤੇ ਖੁਸ਼ਪ੍ਰੀਤ ਕੌਰ,...