July 2, 2026, 2:02 am
----------- Advertisement -----------
----------- Advertisement -----------
HomeNewsPunjab Assembly Election 2022

Punjab Assembly Election 2022

ਪਟਿਆਲਾ: ਕਾਲੀ ਮਾਤਾ ਦੇ ਮੰਦਰ ਪਹੁੰਚੇ ਭਗਵੰਤ ਮਾਨ, ਲੋਕਾਂ ਨੂੰ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਕੀਤੀ ਅਪੀਲ

ਪਟਿਆਲਾ : - ਇਤਿਹਾਸਕ ਕਾਲੀ ਮਾਤਾ ਮੰਦਰ 'ਚ ਸੋਮਵਾਰ ਨੂੰ ਮਾਤਾ ਦੀ ਗੱਦੀ 'ਤੇ ਚੜ੍ਹ ਕੇ ਮਾਤਾ ਦੀ ਮੂਰਤੀ ਨੂੰ ਛੂਹਣ ਦਾ ਮਾਮਲਾ ਸਾਹਮਣੇ ਆਇਆ ਹੈ। ਆਮ ਆਦਮੀ ਪਾਰਟੀ ਦੇ ਸੀਐਮ ਉਮੀਦਵਾਰ ਭਗਵੰਤ ਮਾਨ ਮੰਗਲਵਾਰ ਨੂੰ ਕਾਲੀ ਮਾਤਾ ਦੇ...

ਮਤਭੇਦ ਕਾਂਗਰਸ ਦੀ ਪੰਜਾਬ ਉਮੀਦਵਾਰਾਂ ਦੀ ਦੂਜੀ ਸੂਚੀ ‘ਚ ਰੁਕਾਵਟ ਬਣੇ

ਪੰਜਾਬ : - ਕਾਂਗਰਸ ਦੀ ਕੇਂਦਰੀ ਚੋਣ ਕਮੇਟੀ (ਸੀ.ਈ.ਸੀ.) ਦੀ ਸੋਮਵਾਰ ਨੂੰ ਹੋਈ ਮੀਟਿੰਗ ਦੌਰਾਨ ਪੰਜਾਬ ਦੇ ਉਮੀਦਵਾਰਾਂ ਦੀ ਦੂਜੀ ਸੂਚੀ ਦੇ ਐਲਾਨ 'ਤੇ ਕਈ ਸੀਟਾਂ 'ਤੇ ਅਸਹਿਮਤੀ ਹੈ । ਪਾਰਟੀ ਨੇ 20 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ...

ਰਾਹੁਲ ਗਾਂਧੀ ਪੰਜਾਬ ਦੌਰੇ ਦੌਰਾਨ ਆਪਣੇ 117 ਉਮੀਦਵਾਰਾਂ ਸਮੇਤ ਦਰਬਾਰ ਸਾਹਿਬ ਹੋਣਗੇ ਨਤਮਸਤਕ

ਚੰਡੀਗੜ੍ਹ, 25 ਜਨਵਰੀ 2022 - ਕਾਂਗਰਸੀ ਲੀਡਰ ਰਾਹੁਲ ਗਾਂਧੀ 27 ਜਨਵਰੀ ਨੂੰ ਪੰਜਾਬ ਆਉਣਗੇ। ਜਿਸ ਸਬੰਧੀ ਉਨ੍ਹਾਂ ਦੇ ਪੰਜਾਬ ਦੌਰੇ ਦੇ ਪ੍ਰੋਗਰਾਮ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਇਸ ਦੌਰਾਨ ਰਾਹੁਲ ਗਾਂਧੀ ਆਪਣੇ 117 ਉਮੀਦਵਾਰਾਂ ਸਮੇਤ ਦਰਬਾਰ ਸਾਹਿਬ...

ਪੰਜਾਬ ਕਾਂਗਰਸ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਐਨਆਰਆਈ-ਵਿਸ਼ੇਸ਼ ਮੈਨੀਫੈਸਟੋ ਲੈ ਕੇ ਆਵੇਗੀ

ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਓਵਰਸੀਜ਼ ਇੰਡੀਅਨ ਕਾਂਗਰਸ ਦੇ ਪਲੇਟਫਾਰਮ 'ਤੇ ਪ੍ਰਵਾਸੀ ਭਾਰਤੀਆਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਦੀ ਤਰਜੀਹ ਪ੍ਰਵਾਸੀ ਭਾਰਤੀਆਂ ਦੇ ਕਾਨੂੰਨੀ ਅਧਿਕਾਰਾਂ ਨੂੰ ਯਕੀਨੀ ਬਣਾਉਣਾ ਹੈ, ਕਿਉਂਕਿ ਜਾਇਦਾਦ ਨਾਲ ਸਬੰਧਤ ਮੁਕੱਦਮੇਬਾਜ਼ੀ ਦੇ 10,000...

ਕੈਪਟਨ ਅਮਰਿੰਦਰ ਦੇ ਖਿਲਾਫ ਲਾਲ ਸਿੰਘ ਹੋ ਸਕਦੇ ਨੇ ਚੋਣ ਮੈਦਾਨ ‘ਚ !

ਪਟਿਆਲਾ, 25 ਜਨਵਰੀ 2022 - ਪੰਜਾਬ ਲਈ ਵਿਧਾਨ ਸਭਾ ਦੀਆਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋ ਚੁੱਕਿਆ ਹੈ। ਜਿਸ ਤੋਂ ਬਾਅਦ ਲਗਪਗ ਸਾਰੇ ਲੀਡਰ ਸੇਫ ਗੇਮ ਖੇਡ ਰਹੇ ਹਨ। ਇਸ ਵਿਚਕਾਰ ਹੀ ਇਹ ਖਬਰ ਸਾਹਮਣੇ ਆ ਰਹੀ ਹੈ ਕਿ...

ਬਾਲੀਵੁੱਡ ਸਟਾਰ ਸੋਨੂੰ ਸੂਦ ਚਾਹੁੰਦੇ ਹਨ ਕਿ ਇਹ ਵਿਅਕਤੀ ਬਣੇ ਪੰਜਾਬ ਦਾ ਮੁੱਖ ਮੰਤਰੀ

ਮੋਗਾ, ਪੰਜਾਬ ਵਿਧਾਨ ਸਭਾ ਚੋਣ 2022: ਬਾਲੀਵੁੱਡ ਸਟਾਰ ਸੋਨੂੰ ਸੂਦ ਵੀ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਫੀ ਦਿਲਚਸਪੀ ਲੈ ਰਹੇ ਹਨ। ਉਨ੍ਹਾਂ ਦਾ ਕਾਂਗਰਸ ਵੱਲ ਸਪੱਸ਼ਟ ਝੁਕਾਅ ਹੈ ਅਤੇ ਇਸ ਦਾ ਵੱਡਾ ਕਾਰਨ ਇਹ ਹੈ ਕਿ ਉਨ੍ਹਾਂ ਦੀ ਭੈਣ...

ਮੁੱਲਾਂਪੁਰ ਦਾਖਾ ਤੋਂ ਅਕਾਲੀ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਨੇ ਭਰੀ ਨਾਮਜ਼ਦਗੀ

ਮੁੱਲਾਂਪੁਰ ਦਾਖਾ: ਲਕਾ ਮੁੱਲਾਂਪੁਰ ਦਾਖਾ ਤੋਂ ਅਕਾਲੀ ਦਲ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਨੇ ਨਾਜ਼ਦਗੀ ਭਰ ਦਿੱਤੀ ਹੈ। ਪਿੰਡ ਮੁੱਲਾਂਪੁਰ ਗੁਰਦੁਆਰਾ ਮੁਸਕੀਆਣਾ ਸਾਹਿਬ ਵਿਖੇ ਨਤਮਸਤਕ ਹੋ ਕੇ ਬੜੇ ਸਾਦੇ ਢੰਗ ਨਾਲ ਰਿਟਰਨਿੰਗ ਅਫਸਰ ਜਗਦੀਪ ਸਹਿਗਲ ਕੋਲ ਆਪਣੇ...

ਪੰਜਾਬ ਚੋਣਾਂ: ਇਨਕਮ ਟੈਕਸ ਵਿਭਾਗ ਨੇ Black Money ਫੜਨ ਲਈ ਕੰਟਰੋਲ ਰੂਮ ਕੀਤਾ ਸਥਾਪਿਤ

ਚੰਡੀਗੜ੍ਹ: ਪੰਜਾਬ ਚੋਣਾਂ ਵਿੱਚ ਕਾਲੇ ਧਨ ਦੀ ਵਰਤੋਂ ਨੂੰ ਲੈ ਕੇ ਆਮਦਨ ਕਰ ਵਿਭਾਗ ਚੌਕਸ ਹੋ ਗਿਆ ਹੈ। ਚੋਣ ਕਮਿਸ਼ਨ ਇਨਕਮ ਟੈਕਸ ਨੇ ਕੰਟਰੋਲ ਰੂਮ ਬਣਾਇਆ ਹੈ। ਜਿਸ ਦਾ ਟੋਲ ਫਰੀ ਨੰਬਰ 18003451545 ਜਾਰੀ ਕੀਤਾ ਗਿਆ ਹੈ। ਇਸ 'ਤੇ...

ਚੋਣ ਕਮਿਸ਼ਨ ਨੇ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ’ਚੋਂ 77.76 ਕਰੋੜ ਦੀਆਂ ਵਸਤਾਂ ਕੀਤੀਆਂ ਜ਼ਬਤ

ਚੰਡੀਗੜ: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜਰ ਸੂਬੇ ਵਿੱਚ ਆਦਰਸ ਚੋਣ ਜਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 23 ਜਨਵਰੀ, 2022 ਤੱਕ ਜਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 77.76 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜਬਤ...

ਰਾਹੁਲ ਗਾਂਧੀ 27 ਜਨਵਰੀ ਨੂੰ ਆਉਣਗੇ ਪੰਜਾਬ, ਕਰਨਗੇ ਵਰਚੂਅਲ ਰੈਲੀ

ਜਲੰਧਰ: ਕਾਂਗਰਸੀ ਆਗੂ ਰਾਹੁਲ ਗਾਂਧੀ ਪੰਜਾਬ 'ਚ ਚੋਣ ਵਿਗੁਲ ਵਜਾਉਣ ਵਾਲੇ ਹਨ। 27 ਜਨਵਰੀ ਨੂੰ ਉਹ ਪੰਜਾਬ ਪਹੁੰਚਣਗੇ ਤੇ ਜਲੰਧਰ 'ਚ ਵਰਚੂਅਲ ਰੈਲੀ ਕਰਨਗੇ। ਇਸ 'ਚ ਉਹ ਵਰਕਰਾਂ ਨੂੰ ਵਰਚੂਅਲ ਸੰਬੋਧਨ ਕਰਨਗੇ। ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਪਹਿਲਾਂ ਵੀ...