July 1, 2026, 7:06 pm
----------- Advertisement -----------
----------- Advertisement -----------
HomeNewsPunjab Assembly Election 2022

Punjab Assembly Election 2022

ਵਾਇਰਲ ਵੀਡੀਓ ‘ਤੇ ਮੁਹੰਮਦ ਮੁਸਤਫਾ ਨੇ ਦਿੱਤੀ ਸਫਾਈ, ਵਿਰੋਧੀਆਂ ਨੂੰ ਲਿਆ ਅੜਿੱਕੇ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਦਾ ਮਾਮਲਾ ਗਰਮਾ ਗਿਆ ਹੈ। ਇਸ ਨੂੰ ਲੈ ਕੇ ਭਾਜਪਾ ਹਮਲਾਵਰ ਹੋ ਗਈ ਹੈ ਤੇ ਹੁਣ ਮੁਹੰਮਦ ਮੁਸਤਫਾ ਨੇ ਇਸ ਬਾਰੇ ਸਫਾਈ ਦਿੱਤੀ ਹੈ। ਉਨ੍ਹਾਂ ਭਾਜਪਾ ਵੱਲੋਂ ਕੀਤੇ ਜਾ ਰਹੇ ਸ਼ਬਦੀ ਹਮਲਿਆਂ...

ਫਿਰਕੂ ਬਿਆਨ ਦੇਣ ‘ਤੇ ਮੁਸਤਫਾ ਖਿਲਾਫ ਮੁਕੱਦਮਾ ਦਰਜ ਕੀਤਾ ਜਾਵੇ: ਚੁੱਘ

ਸਿੱਧੂ ਅਤੇ ਮੁਸਤਫਾ ਆਈ.ਐਸ.ਆਈ ਦੇ ਹੱਥਾਂ ਵਿੱਚ ਖੇਡਣਾ: ਚੁੱਘ ਚੰਡੀਗੜ੍ਹ, 23 ਜਨਵਰੀ 2022 - ਰਾਸ਼ਟਰੀ ਸੁਰੱਖਿਆ ਲਈ ਗੰਭੀਰ ਖਤਰਾ ਪੈਦਾ ਕਰਨ ਲਈ ਕਾਂਗਰਸ ‘ਤੇ ਸਿੱਧੇ ਤੌਰ ‘ਤੇ ਦੋਸ਼ ਲਗਾਉਂਦੇ ਹੋਏ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ...

ਆਬਕਾਰੀ ਵਿਭਾਗ ਨੇ ਕੀਤੀ ਵੱਡੀ ਕਾਰਵਾਈ, ਲੁਕੋਈ ਹੋਈ ਸ਼ਰਾਬ ਦੀ ਵੱਡੀ ਖੇਪ ਦਾ ਪਰਦਾਫਾਸ਼

ਆਬਕਾਰੀ ਵਿਭਾਗ ਵਲੋਂ ਪਟਿਆਲਾ ਦੀ ਅਣ-ਅਧਿਕਾਰਤ ਥਾਂ ’ਤੇ ਛੁਪਾਈਆਂ ਸ਼ਰਾਬ ਦੀਆਂ 2718 ਪੇਟੀਆਂ ਦੀ ਵੱਡੀ ਖੇਪ ਦਾ ਪਰਦਾਫਾਸ਼ ਚੰਡੀਗੜ੍ਹ, 23 ਜਨਵਰੀ 2022 - ਆਬਕਾਰੀ ਵਿਭਾਗ ਵਲੋਂ ਪੁਲਿਸ ਅਧਿਕਾਰੀਆਂ ਨਾਲ ਸਾਂਝੇ ਤੌਰ ‘ਤੇ ਕਾਰਵਾਈ ਕਰਦਿਆਂ ਗਰੁੱਪ-18 ਪਟਿਆਲਾ ਸ਼ਹਿਰ ਦੀ ਰਿਟੇਲ ਲਾਇਸੈਂਸ...

ਕਾਂਗਰਸੀ ਆਗੂ ਬਾਦਲ ਸਰਕਾਰ ਵੱਲੋਂ ਸਥਾਪਤ ਮਾਫ਼ੀਆ ਰਾਜ ਚਲਾ ਰਹੇ ਨੇ – ਮਾਲਵਿੰਦਰ

ਮੁੱਖ ਮੰਤਰੀ ਚੰਨੀ ਦਾ ਭਾਈ ਬਿਕਰਮ ਮਜੀਠੀਆ ਦਾ ਪੁਰਾਣਾ ਦੋਸਤ, ਬਾਦਲ ਪਰਿਵਾਰ ਨੇ ਸਿਟੀ ਸੈਂਟਰ ਘੋਟਾਲੇ ਵਿੱਚ ਕੀਤਾ ਸੀ ਬਚਾਅ: ਮਾਲਵਿੰਦਰ ਸਿੰਘ ਕੰਗਬਿਕਰਮ ਮਜੀਠੀਆ ਨੇ ਸਿੱਧ ਕੀਤਾ ਕਿ ਅਕਾਲੀ ਅਤੇ ਕਾਂਗਰਸੀ ਨੇਤਾ ਪੰਜਾਬ ਦੇ ਖ਼ਜ਼ਾਨੇ ਨੂੰ ਵਾਰੀ ਵਾਰੀ ਲੁੱਟਦੇ...

ਕੈਪਟਨ ਅਮਰਿੰਦਰ ਸਿੰਘ ਅੱਜ ਜਾਰੀ ਕਰਨਗੇ ਆਪਣੀ ਪਾਰਟੀ ਦੇ ਉਮੀਦਵਾਰਾਂ ਦੀ ਸੂਚੀ

ਚੰਡੀਗੜ੍ਹ: ਪੰਜਾਬ 'ਚ ਵਿਧਾਨਸਭਾ ਚੋਣਾਂ ਨੂੰ ਕੁੱਝ ਹੀ ਸਮਾਂ ਰਹਿ ਗਿਆ ਹੈ। ਹੁਣ ਵੱਖ-ਵੱਖ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ ਤੇ ਹੁਣ ਇਸਦੇ ਚੱਲਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ...

ਲੱਖਾ ਸਿਧਾਣਾ ਨੂੰ SSM ਨੇ ਐਲਾਨਿਆ ਉਮੀਦਵਾਰ, ਇਸ ਹਲਕੇ ਤੋਂ ਲੜਨਗੇ ਚੋਣ

ਸੰਯੁਕਤ ਸਮਾਜ ਮੋਰਚੇ ਨੇ ਲੱਖਾ ਸਿਧਾਣਾ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਲੱਖਾ ਨੂੰ ਸੰਯੁਕਤ ਸਮਾਜ ਮੋਰਚਾ ਨੇ ਬਠਿੰਡਾ ਜ਼ਿਲ੍ਹੇ ਦੀ ਮੌੜ ਮੰਡੀ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਜ਼ਿਕਰਯੋਗ ਹੈ ਕਿ ਲੱਖਾ ਸਿਧਾਣਾ ਨੇ 15 ਦਿਨ...

ਸੁਖਬੀਰ ਬਾਦਲ ਨੇ ਇੱਕ ਹਲਕੇ ਤੋਂ ਬਦਲਿਆ ਆਪਣਾ ਉਮੀਦਵਾਰ

ਚੰਡੀਗੜ੍ਹ, 22 ਜਨਵਰੀ 2022 - ਸ਼੍ਰੋਮਣੀ ਅਕਾਲੀ ਦਲ ਨੇ ਹਲਕਾ ਬੱਲੂਆਣਾ ਤੋਂ ਆਪਣਾ ਉਮੀਦਵਾਰ ਬਦਲ ਦਿੱਤਾ ਹੈ। ਹਲਕਾ ਬੱਲੂਆਣਾ ਤੋਂ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਆਪਣਾ ਨਵਾਂ ਉਮੀਦਵਾਰ ਐਲਾਨਿਆ ਗਿਆ ਹੈ। ਸੁਖਬੀਰ ਬਾਦਲ ਵੱਲੋਂ ਪਿਰਥੀ ਰਾਮ ਮੇਘਵਾਲ...

ਮਜੀਠੀਆ ‘ਤੇ ਵਰ੍ਹੇ ਚਰਨਜੀਤ ਸਿੰਘ ਚੰਨੀ, ਆਪਣੇ ‘ਤੇ ਲਾਏ ਇਲਜ਼ਾਮਾਂ ‘ਤੇ ਦਿੱਤਾ ਕਰਾਰਾ ਜਵਾਬ

ਚੰਡੀਗੜ੍ਹ : ਅਕਾਲੀ ਦਲ ਆਗੂ ਬਿਕਰਮ ਮਜੀਠੀਆ ਵੱਲੋਂ ਲਾਏ ਗਏ ਇਲਜ਼ਾਮਾਂ 'ਤੇ ਮੁੱਖਮੰਤਰੀ ਚੰਨੀ ਨੇ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ -“ਮੈਂ ਆਪਣੇ ਭਤੀਜੇ ਭੁਪਿੰਦਰ ਸਿੰਘ ਹਨੀ ਨਾਲ ਆਪਣੇ ਸੰਬੰਧਾਂ ਤੋਂ ਕਦੇ ਇਨਕਾਰ ਨਹੀਂ ਕੀਤਾ ਅਤੇ ਰਿਸ਼ਤੇਦਾਰ ਹੋਣ...

ਸੰਯੁਕਤ ਸਮਾਜ ਮੋਰਚਾ ਨੇ ਐਲਾਨੇ 35 ਹੋਰ ਉਮੀਦਵਾਰ

ਸੰਯੁਕਤ ਸਮਾਜ ਮੋਰਚੇ ਵੱਲੋਂ ਅੱਜ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਲਿਸਟ ਜਾਰੀ ਕੀਤੀ ਗਈ, ਜਿਸ ਵਿੱਚ 35 ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ।

ਵਿਧਾਨ ਸਭਾ ਚੋਣਾਂ: ਰੈਲੀਆਂ-ਰੋਡ ਸ਼ੋਅ ‘ਤੇ ਪਾਬੰਦੀ ਰਹੇਗੀ ਜਾਰੀ, ਚੋਣ ਕਮਿਸ਼ਨ ਨੇ ਮੀਟਿੰਗ ‘ਚ ਲਿਆ ਫੈਸਲਾ

ਨਵੀਂ ਦਿੱਲੀ, 22 ਜਨਵਰੀ 2022 - ਕੋਰੋਨਾ ਦੇ ਵਧਦੇ ਸੰਕਰਮਣ ਕਾਰਨ ਚੋਣ ਕਮਿਸ਼ਨ ਕਿਸੇ ਵੀ ਤਰ੍ਹਾਂ ਦਾ ਖਤਰਾ ਲੈਣ ਦੇ ਮੂਡ ਵਿੱਚ ਨਹੀਂ ਹੈ। ਇਸ ਲਈ ਕਮਿਸ਼ਨ ਨੇ ਚੋਣ ਰੈਲੀਆਂ, ਜਲੂਸ ਅਤੇ ਰੋਡ ਸ਼ੋਅ 'ਤੇ ਪਾਬੰਦੀ ਇੱਕ ਹਫ਼ਤੇ ਲਈ...