July 1, 2026, 5:10 pm
----------- Advertisement -----------
----------- Advertisement -----------
HomeNewsPunjab Assembly Election 2022

Punjab Assembly Election 2022

ਪੰਜਾਬ ‘ਚ ਅਕਾਲੀ-ਬਸਪਾ ਸਰਕਾਰ ਬਣਨ ‘ਤੇ ਕਰਮਚਾਰੀਆਂ ਦੀਆਂ ਮੰਗਾਂ ਨੂੰ ਕੀਤਾ ਜਾਵੇਗਾ ਪੂਰਾ – ਗੜ੍ਹੀ

ਪੰਜਾਬ ਯੂਟੀ ਮੁਲਾਜਮ ਅਤੇ ਪੈਨਸ਼ਨਜ਼ ਸਾਂਝਾ ਫਰੰਟ ਨੇ ਮੰਗਾਂ ਨੂੰ ਲੈਕੇ ਜਸਵੀਰ ਸਿੰਘ ਗੜ੍ਹੀ ਨੂੰ ਦਿੱਤਾ ਮੰਗ ਪੱਤਰਫਰੰਟ ਦੀਆਂ ਮੰਗਾਂ ਨੂੰ ਚੋਣ ਮਨੋਰਥ ਪੱਤਰ ‘ਚ ਸ਼ਾਮਿਲ ਕਰਣ ਦੀ ਕੀਤੀ ਮੰਗ ਫਗਵਾੜਾ, 22 ਜਨਵਰੀ 2022 - ਪੰਜਾਬ ਯੂਟੀ ਮੁਲਾਜਮ ਅਤੇ ਪੈਨਸ਼ਨਜ਼...

ਕੈਪਟਨ ਅਮਰਿੰਦਰ ਪਟਿਆਲਾ ਤੋਂ ਲੜਣਗੇ ਚੋਣ

ਚੰਡੀਗੜ੍ਹ 22 ਜਨਵਰੀ 2022: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਤੋਂ ਵਿਧਾਨ ਸਭਾ ਚੋਣ ਲੜਨਗੇ। ਕੈਪਟਨ ਨੇ ਕਿਹਾ ਕੇ ਉਹ 300 ਸਾਲ ਪੁਰਾਣਾ ਆਪਣਾ ਘਰ ਨਹੀਂ ਛੱਡਣਗੇ। ਇਸ ਦਾ ਐਲਾਨ...

ਹਿੰਦੂਆਂ ਬਾਰੇ ਵਿਵਾਦਤ ਬਿਆਨ ਦੇ ਬੁਰੇ ਫਸੇ ਸਿੱਧੂ ਦੇ ਸਲਾਹਕਾਰ ਮੁਸਤਫ਼ਾ ਮੁਹੰਮਦ, ਪੜ੍ਹੋ ਕੀ ਕਿਹਾ ?

ਮਲੇਰਕੋਟਲਾ, 22 ਜਨਵਰੀ 2022 - ਪੰਜਾਬ ਵਿੱਚ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੇ ਰਣਨੀਤਕ ਸਲਾਹਕਾਰ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਦੀ ਇੱਕ ਵਿਵਾਦਤ ਵੀਡੀਓ ਸਾਹਮਣੇ ਆਈ ਹੈ। ਜਿਸ ਵਿੱਚ ਉਹ ਕਹਿ ਰਿਹਾ ਹੈ ਕਿ ਜੇਕਰ ਹਿੰਦੂਆਂ ਨੂੰ ਉਨ੍ਹਾਂ ਦੇ ਜਲੂਸ ਦੇ...

‘ਆਪ’ ਦੇ ਚੋਣ ਮਨੋਰਥ ਪੱਤਰ ਦਾ ਹਿੱਸਾ ਹੋਣਗੀਆਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਪ੍ਰਮੁੱਖ ਮੰਗਾਂ: ਹਰਪਾਲ ਚੀਮਾ

ਲੋਕ ਸੇਵਾ ਲਈ ਸਰਕਾਰ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਸਰਕਾਰੀ ਕਰਮਚਾਰੀ: ਹਰਪਾਲ ਚੀਮਾਮੁਲਾਜ਼ਮ ਵਰਗ ਦੀਆਂ ਜੇਬਾਂ ਕੱਟ ਕੇ ਨਹੀਂ, ਸਗੋਂ ਮਾਫ਼ੀਆ ਰਾਜ ਬੰਦ ਕਰਕੇ ਭਰੇਗਾ ਖ਼ਜ਼ਾਨਾ : ਹਰਪਾਲ ਚੀਮਾ ਚੰਡੀਗੜ੍ਹ, 22 ਜਨਵਰੀ 2022 - ਆਮ ਆਦਮੀ ਪਾਰਟੀ (ਆਪ) ਪੰਜਾਬ...

ਭਗਵੰਤ ਮਾਨ ਨੇ CM ਚੰਨੀ ਨੂੰ ਦਿੱਤੀ ਚੁਣੌਤੀ, ਕਹਿ ਇਹ ਗੱਲ

ਪੰਜਾਬ ਵਿਧਾਨਸਭਾ ਚੋਣਾਂ ਨੂੰ ਕੁੱਝ ਹੀ ਸਮਾਂ ਰਹਿ ਗਿਆ ਹੈ। ਇਸ ਵਿਚਾਲੇ ਸਿਆਸੀ ਮਾਹੌਲ ਪੂਈਂ ਤਰ੍ਹਾਂ ਭੱਖਿਆ ਹੋਇਆ ਹੈ। ਪਾਰਟੀਆਂ ਇਕ ਦੂਜੇ ਤੇ ਬਿਆਨਬਾਜ਼ੀ ਕਰ ਰਹੀਆਂ ਹਨ। ਹੁਣ ਇਸ ਵਿਚਾਲੇ ਇਕ ਹੋਰ ਖਬਰ ਸਾਹਮਣੇ ਆਈ ਹੈ। 'ਆਪ' ਆਗੂ ਭਗਵੰਤ...

ED Raid ਤੋਂ ਬਾਅਦ ਮਜੀਠੀਆ ਨੇ ਚੰਨੀ ‘ਤੇ ਸੁੱਟਿਆ ‘Video Bomb’

ਚੰਡੀਗੜ੍ਹ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਦੇ ਘਰ ਹੋਈ ਈਡੀ ਦੀ ਰੇਡ ਨੂੰ ਲੈ ਕੇ ਸਿਆਸਤ ਭੱਖ ਗਈ ਹੈ। ਜਿਸਦੇ ਚੱਲਦੇ ਵਿਰੋਧੀ ਧਿਰਾਂ ਵਲੋਂ ਲਗਾਤਾਰ ਚੰਨੀ 'ਤੇ ਨਿਸ਼ਾਨਾ ਵਿੰਨ੍ਹਿਆ ਜਾ ਰਿਹਾ ਹੈ। ਹੁਣ...

ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਅਕਾਲੀ ਦਲ ਨੇ ਖੇਡਿਆ ਨਵਾਂ ਦਾਅ

ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਲੁਧਿਆਣਾ ਜ਼ਿਲ੍ਹੇ ਵਿੱਚ ਆਪਣੀ ਚੋਣ ਰਣਨੀਤੀ ਬਦਲ ਦਿੱਤੀ ਹੈ। ਪਾਰਟੀ ਨੇ ਐਲਾਨ ਕੀਤਾ ਹੈ ਕਿ ਵਿਧਾਨ ਸਭਾ ਚੋਣਾਂ ਤੋਂ ਬਾਅਦ ਕੌਂਸਲਰ ਚੋਣਾਂ ਹੋਣ ਜਾ ਰਹੀਆਂ ਹਨ ਅਤੇ ਇਸ ਲਈ ਟਿਕਟਾਂ ਵਿਧਾਨ ਸਭਾ ਚੋਣਾਂ...

ਈਡੀ ਦੇ ਛਾਪੇ ‘ਚ ਬਰਾਮਦ ਕਰੋੜਾਂ ਰੁਪਏ ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰਾਂ ਦੇ ਨਹੀਂ, ਚੰਨੀ ਦੇ ਹਨ – ਅਨਮੋਲ ਗਗਨ

ਚੰਨੀ ਕਬੂਲ ਕਰ ਰਹੇ ਹਨ ਕਿ ਉਨ੍ਹਾਂ ਦੇ ਰਿਸ਼ਤੇਦਾਰਾਂ ਨੇ ਭ੍ਰਿਸ਼ਟਾਚਾਰ ਕੀਤਾ ਹੈਕਿਹੜਾ ਕੰਮ ਕਰਵਾਉਣ ਲਈ ਇਹ 10 ਕਰੋੜ ਰੁਪਏ ਲਏ ਗਏ ਹਨ?ਭ੍ਰਿਸ਼ਟ ਨੇਤਾ, ਮੰਤਰੀ ਅਤੇ ਮੁੱਖ ਮੰਤਰੀ ਕਮਿਸ਼ਨ ਦਾ ਪੈਸਾ ਅਤੇ ਬੇਨਾਮੀ ਸੰਪਤੀ ਆਪਣੇ ਰਿਸ਼ਤੇਦਾਰਾਂ ਮਾਰਫ਼ਤ ਹੀ ਲੈਂਦੇ...

AAP ਨੇ CM ਚੇਹਰੇ ਸਣੇ ਆਪਣੇ ਸਾਰੇ ਉਮੀਦਵਾਰਾਂ ਦੇ ਨਾਂਅ ਐਲਾਨੇ, ਜਾਣੋ ਬਾਕੀ ਪਾਰਟੀਆਂ ਦਾ ਹਾਲ ?

ਚੰਡੀਗੜ੍ਹ, 22 ਜਨਵਰੀ 2022 (ਰਣਜੀਤ ਸਿੰਘ ਢੀਂਡਸਾ) - ਆਮ ਆਦਮੀ ਪਾਰਟੀ (ਆਪ) ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾ ਲਈ ਆਪਣੇ ਸਾਰੇ 117 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਬੀਤੀ 21 ਜਨਵਰੀ ਦੀ ਸ਼ਾਮ ਆਪਣੇ ਬਾਕੀ ਰਹਿੰਦੇ...

Punjab Elections 2022: ਕਾਂਗਰਸ ਅੱਜ ਜਾਰੀ ਕਰ ਸਕਦੀ ਹੈ ਉਮੀਦਵਾਰਾਂ ਦੀ ਦੂਜੀ ਲਿਸਟ

ਨਵੀਂ ਦਿੱਲੀ: ਪੰਜਾਬ ਵਿੱਚ ਕਾਂਗਰਸ ਦੇ ਉਮੀਦਵਾਰਾਂ ਦੀ ਦੂਜੀ ਸੂਚੀ ਅੱਜ ਜਾਰੀ ਹੋ ਸਕਦੀ ਹੈ। ਇਸ ਵਿੱਚ 31 ਉਮੀਦਵਾਰਾਂ ਦਾ ਐਲਾਨ ਕੀਤਾ ਜਾਵੇਗਾ। ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ ਕਾਂਗਰਸ ਪਹਿਲਾਂ ਹੀ 86 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ...