July 1, 2026, 10:06 am
----------- Advertisement -----------
----------- Advertisement -----------
HomeNewsPunjab Assembly Election 2022

Punjab Assembly Election 2022

CM ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਆਪਣੇ ਪਿੰਡ ਸਤੌਜ ਪਹੁੰਚਣ ‘ਤੇ ਭਗਵੰਤ ਮਾਨ ਦਾ ਭਰਵਾਂ ਸਵਾਗਤ

ਸਤੌਜ, 20 ਜਨਵਰੀ, 2022 - ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਭਗਵੰਤ ਮਾਨ 19 ਜਨਵਰੀ ਦੀ ਸ਼ਾਮ ਨੂੰ ਆਪਣੇ ਜਨਮ ਸਥਾਨ ਪਿੰਡ ਸਤੌਜ ਪਹੁੰਚੇ, ਜਿੱਥੇ ਪਿੰਡ ਦੇ ਲੋਕਾਂ ਵੱਲੋਂ ਭਗਵੰਤ ਮਾਨ ਦਾ ਭਰਵਾਂ ਸਵਾਗਤ...

ED ਦੀ ਕਾਰਵਾਈ ਤੋਂ ਕਿਉਂ ਡਰੇ ਚੰਨੀ, ਅਸਤੀਫਾ ਦੇ ਦੇਣਾ ਚਾਹੀਦਾ ਹੈ – ਚੁੱਘ

ਚੰਡੀਗੜ੍ਹ, 20 ਜਨਵਰੀ 2022 - ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਇੱਕ ਬਿਆਨ ਜਾਰੀ ਕਰਕੇ ਸੂਬੇ ਵਿੱਚ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੁਰੱਖਿਆ ਦੇਣ ਦੇ ਮੁੱਦੇ 'ਤੇ ਪੰਜਾਬ ਦੇ ਮੁੱਖ ਮੰਤਰੀ...

ਪੰਜਾਬ 2022 ਚੋਣਾਂ: ਗਸ਼ਤ ਟੀਮਾਂ, ਸਟੈਟਿਕ ਨਿਗਰਾਨ ਟੀਮਾਂ, ਉਡਣ ਦਸਤਿਆਂ, ਵੀਡੀਓ ਨਿਗਰਾਨ ਟੀਮਾਂ ਵਲੋਂ ਰੱਖੀ ਜਾਰੀ ਹੈ ਤਿੱਖੀ ਨਜ਼ਰ

ਪੰਜਾਬ ਵਿਧਾਨ ਸਭਾ ਚੋਣਾਂ: 2268 ਗਸ਼ਤ ਟੀਮਾਂ,740 ਸਟੈਟਿਕ ਨਿਗਰਾਨ ਟੀਮਾਂ,792 ਉਡਣ ਦਸਤਿਆਂ, 351 ਵੀਡੀਓ ਨਿਗਰਾਨ ਟੀਮਾਂ ਵਲੋਂ ਨਸ਼ਾ-ਰਹਿਤ ਅਤੇ ਲਾਲਚ-ਮੁਕਤ ਚੋਣਾਂ ਨੂੰ ਯਕੀਨੀ ਬਣਾਉਣ ਲਈ ਰੱਖੀ ਜਾਰੀ ਹੈ ਤਿੱਖੀ ਨਜ਼ਰਚੋਣ ਜਾਬਤਾ ਲੱਗਣ ਪਿੱਛੋਂ 6.6 ਲੱਖ ਲੀਟਰ ਤੋਂ ਵੱਧ ਸ਼ਰਾਬ,...

ਚੰਨੀ ਆਮ ਆਦਮੀ ਨਹੀਂ, ਬੇਈਮਾਨ ਆਦਮੀ ਹੈ – ਕੇਜਰੀਵਾਲ

ਚੰਡੀਗੜ੍ਹ, 20 ਜਨਵਰੀ 2022 - ਮੁੱਖ ਮੰਤਰੀ ਚੰਨੀ ਦੇ ਭਤੀਜੇ ਅਤੇ ਰਿਸ਼ਤੇਦਾਰਾਂ ਦੇ ਘਰ ਤੋਂ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਛਾਪੇਮਾਰੀ ਦੌਰਾਨ ਕਰੋੜਾਂ ਰੁਪਏ ਬਰਾਮਦ ਹੋਣ ਤੋਂ ਬਾਅਦ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਚੰਨੀ 'ਤੇ ਨਿਸ਼ਾਨਾ ਸਾਧਦੇ ਹੋਏ...

ਚੰਨੀ ਦੇ ਰਿਸਤੇਦਾਰਾਂ ਨੇ ਜਦ ਐਨੇ ਕਰੋੜ ਕਮਾਏ ਤਾਂ ਖ਼ੁਦ ਚੰਨੀ ਨੇ ਕਿੰਨੇ ਕਮਾਏ ਹੋਣਗੇ: ਰਾਘਵ ਚੱਢਾ

ਜਦ 111 ਦਿਨਾਂ ਵਿੱਚ ਐਨੀ ਸੰਪਤੀ ਬਣਾਈ, ਸੋਚੋ 5 ਸਾਲਾਂ ’ਚ ਕਿੰਨੇ ਬਣਾਉਂਦੇ? ਰਾਘਵ ਚੱਢਾਚੰਨੀ ਦੇ ਰਿਸ਼ਤੇਦਾਰ ਦੇ ਘਰ ਤੋਂ ਮਿਲੇ ਕਰੋੜਾਂ ਰੁਪਏ 111 ਦਿਨਾਂ ਦੀ ਲੁੱਟ ਦਾ ਪੈਸਾ ਹੈ, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ ਤੇ ਨਵਜੋਤ ਸਿੱਧੂ...

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 91 ਫੀਸਦੀ ਤੋਂ ਵੱਧ ਲਾਇਸੈਂਸੀ ਹਥਿਆਰ ਜਮਾਂ ਕਰਵਾਏ: ਮੁੱਖ ਚੋਣ ਅਧਿਕਾਰੀ ਪੰਜਾਬ

ਚੰਡੀਗੜ੍ਹ, 19 ਜਨਵਰੀ- ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਐਸ ਕਰੁਣਾ ਰਾਜੂ ਨੇ ਅੱਜ ਇੱਥੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ 20 ਫਰਵਰੀ, 2022 ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ...

ਪੰਜਾਬ ਨੂੰ ਖ਼ੁਸ਼ਹਾਲ ਬਣਾਉਣ ਲਈ ਪੰਜਾਬ ਪੱਖੀ ਵਿੱਤੀ ਮਾਡਲ ‘ਤੇ ਅਮਲ ਕਰੇਗੀ ‘ਆਪ’ ਦੀ ਸਰਕਾਰ: ਭਗਵੰਤ ਮਾਨ

ਕਿਹਾ, ਕੋਰੋਨਾ ਮਹਾਂਮਾਰੀ ਨੇ ਸਾਹਮਣੇ ਲਿਆਂਦਾ ਕੌੜਾ ਸੱਚ, ਭ੍ਰਿਸ਼ਟ ਸੱਤਾਧਾਰੀਆਂ ਨੇ ਕਿਸੇ ਵੀ ਚੁਣੌਤੀ ਦਾ ਸਾਹਮਣਾ ਕਰਨ ਦੇ ਸਮਰੱਥ ਨਹੀਂ ਛੱਡਿਆ ਸੂਬਾਕੋਰੋਨਾ ਮਹਾਂਮਾਰੀ ਦੌਰਾਨ ਕੌਮੀ ਦਰ ਤੋਂ ਵੀ ਹੇਠਾਂ ਆਈ ਪੰਜਾਬ ਦੀ ਪ੍ਰਤੀ ਵਿਅਕਤੀ ਆਮਦਨ: ਆਪਮਾਨ ਦਾ ਦਾਅਵਾ: ਸਾਰੀ...

ਸੰਯੁਕਤ ਸਮਾਜ ਮੋਰਚਾ ਨੇ 17 ਉਮੀਦਵਾਰਾਂ ਦੀ ਤੀਸਰੀ ਸੂਚੀ ਕੀਤੀ ਜਾਰੀ

ਲੁਧਿਆਣਾ, 19 ਜਨਵਰੀ 2022 - ਸੰਯੁਕਤ ਸਮਾਜ ਮੋਰਚਾ ਵਲੋਂ ਅੱਜ ਉਮੀਦਵਾਰਾਂ ਦੀ ਤੀਸਰੀ ਸੂਚੀ ਦਾ ਐਲਾਨ ਕੀਤਾ ਗਿਆ। ਇਸ ਸੂਚੀ 'ਚ ਕਿਸਾਨਾਂ ਵੱਲੋਂ 17 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਪ੍ਰੇਮ ਸਿੰਘ ਭੰਗੂ, ਕੁਲਵੰਤ ਸਿੰਘ, ਪ੍ਰਗਟ ਸਿੰਘ, ਗੁਰਜੰਟ...

ਖਹਿਰਾ ਦੀ ਜ਼ਮਾਨਤ ‘ਤੇ ਹਾਈ ਕੋਰਟ ਨੇ ਫੈਸਲਾ ਰੱਖਿਆ ਰਾਖਵਾਂ

ਚੰਡੀਗੜ੍ਹ, 19 ਜਨਵਰੀ 2022 - ਮਨੀ ਲਾਂਡਰਿੰਗ ਅਤੇ ਫਾਜ਼ਿਲਕਾ ਡਰੱਗ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਅੱਜ ਸੁਖਪਾਲ ਖਹਿਰਾ ਦੀ ਜ਼ਮਾਨਤ ਦੀ ਅਰਜ਼ੀ 'ਤੇ ਸੁਣਵਾਈ ਹੋਈ। ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਵੱਲੋਂ ਸੁਖਪਾਲ ਖਹਿਰਾ...

ਗੁਰਨਾਮ ਚਡੂਨੀ ਨੇ ਆਪਣੀ ਪਾਰਟੀ ਦੇ 9 ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ

ਚੰਡੀਗੜ੍ਹ, 19 ਜਨਵਰੀ 2022 - ਗੁਰਨਾਮ ਚਡੂਨੀ ਨੇ ਆਪਣੀ ਪਾਰਟੀ ਸੰਯੁਕਤ ਸੰਘਰਸ਼ ਪਾਰਟੀ ਵਲੋਂ 9 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਜਿਨ੍ਹਾਂ 'ਚ ਰਛਪਾਲ ਸਿੰਘ ਮਾਨਸਾ ਤੋਂ, ਸਰਬਜੀਤ ਸਿੰਘ ਫਤਹਿਗੜ੍ਹ ਸਾਹਿਬ ਤੋਂ, ਬਰਿੰਦਰ ਕੁਮਾਰ ਨਾਭਾ ਤੋਂ, ਇੰਦਰਪਾਲ ਗੁਰਦਾਸਪੁਰ ਤੋਂ,...