May 14, 2026, 5:57 am
----------- Advertisement -----------
----------- Advertisement -----------
HomeNewsPunjab Assembly Election 2022

Punjab Assembly Election 2022

ਅਕਾਲੀ ਦਲ ਨੇ ਲੋਕਾਂ ਤੱਕ ਵਰਚੁਅਲੀ ਪਹੁੰਚ ਕਰਨ ਲਈ ਸ਼ੁਰੂ ਕੀਤੀ ਨਿਵੇਕਲੀ ਸੋਸ਼ਲ ਮੀਡੀਆ ਪਹਿਲਕਦਮੀ

ਸੁਖਬੀਰ ਸਿੰਘ ਬਾਦਲ ਪਾਰਟੀ ਉਮੀਦਵਾਰ ਰਣਜੀਤ ਸਿੰਘ ਗਿੱਲ ਨਾਲ ਰਲ ਕੇ ਖਰੜ ਦੇ ਲੋਕਾਂ ਦੇ ਹੋਏ ਰੂ ਬ ਰੂ ਚੰਡੀਗੜ੍ਹ, 18 ਜਨਵਰੀ 2022 - ਆਪਣੇ ਤਰੀਕੇ ਦੀ ਨਿਵੇਕਲੀ ਪਹਿਲਕਦਮੀ ਵਿਚ ਸ਼੍ਰੋਮਣੀ ਅਕਾਲੀ ਦਲ ਨੇ ਸੂਬੇ ਦੇ ਲੋਕਾਂ ਨਾਲ ਸਿੱਧਾ ਰਾਬਤਾ...

ਆਮ ਲੋਕਾਂ ਦਾ ਦੁਖ-ਦਰਦ ਚੰਗੀ ਤਰ੍ਹਾਂ ਸਮਝਦਾ ਹੈ ਮੇਰਾ ਭਾਈ ਭਗਵੰਤ – ਭੈਣ ਮਨਪ੍ਰੀਤ ਕੌਰ

ਚੰਡੀਗੜ੍ਹ, 18 ਜਨਵਰੀ 2022 - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਹੀ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਹੋਣਗੇ। ਇਹ ਵੱਡਾ ਐਲਾਨ ਮੰਗਲਵਾਰ ਨੂੰ ਪਾਰਟੀ...

‘ਆਪ’ ਸਮਝੌਤੇ ਵਾਲਾ ਮੁੱਖ ਮੰਤਰੀ ਉਮੀਦਵਾਰ ਐਲਾਨ ਕੇ ਮੈਦਾਨ ਛੱਡ ਕੇ ਭੱਜੀ : ਸੁਖਬੀਰ ਬਾਦਲ

ਕਿਹਾ ਕਿ ਜਦੋਂ ਹੋਰ ਆਗੂਆਂ ਨੇ ਪਾਰਟੀ ਦੀ ਅਗਵਾਈ ਲਈ ਉਮੀਦਵਾਰ ਬਣਨ ਤੋਂ ਨਾਂਹ ਕੀਤੀ ਤਾਂ ਪਾਰਟੀ ਕੋਲ ਭਗਵੰਤ ਮਾਨ ਨੂੰ ਚੁਣਨ ਤੋਂ ਇਲਾਵਾ ਹੋਰ ਕੋਈ ਰਾਹ ਨਹੀਂ ਰਿਹਾਕਿਹਾ ਕਿ ਅੱਜ ਐਲਾਨ ਦਾ ਪ੍ਰੋਗਰਾਮ ਮਾਨ ਨੁੰ ਪੰਜਾਬੀਆਂ ਨੁੰ ਪ੍ਰਵਾਨਯੋਗ...

ਰਿਸ਼ਤੇਦਾਰਾਂ ‘ਤੇ ED ਦੀ ਰੇਡ ‘ਤੇ ਬੋਲੇ ਚੰਨੀ- ਮੈਨੂੰ ਨਿਸ਼ਾਨਾ ਬਣਾਉਣ ਦੀ ਹੋ ਰਹੀ ਕੋਸ਼ਿਸ਼

ਚੰਡੀਗੜ੍ਹ: ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਰੇਤ ਦੀ ਨਾਜਾਇਜ਼ ਮਾਈਨਿੰਗ ਮਾਮਲੇ ‘ਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਦੇ ਟਿਕਾਣਿਆਂ’ਤੇ ਛਾਪੇਮਾਰੀ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਚੰਨੀ ਨੇ ਕਿਹਾ ਹੈ ਕਿ ''ਉਨ੍ਹਾਂ...

CM ਫੇਸ ਐਲਾਨਣ ਮਗਰੋਂ ਭਗਵੰਤ ਮਾਨ ਦਾ ਵੱਡਾ ਬਿਆਨ

ਚੰਡੀਗੜ੍ਹ: ਆਮ ਆਦਮੀ ਪਾਰਟੀ ਵਲੋਂ ਸੀਐਮ ਚਿਹਰੇ ਦਾ ਐਲਾਨ ਕਰ ਦਿੱਤਾ ਗਿਆ ਹੈ। ਭਗਵੰਤ ਮਾਨ ਮੁੱਖ ਮੰਤਰੀ ਚਿਹਰਾ ਹੋਣਗੇ। ਖੁਦ ਮੋਹਾਲੀ ‘ਚ ਕੇਜਰੀਵਾਲ ਨੇ ਇਸਦਾ ਐਲਾਨ ਕੀਤਾ ਹੈ। ਇਸ ਐਲਾਨ ਤੋਂ ਬਾਅਦ ਭਗਵੰਤ ਮਾਨ ਨੇ ਲੋਕਾਂ ਨੂੰ ਸੰਬੋਧਨ ਕੀਤਾ।...

ਭਗਵੰਤ ਮਾਨ ਨੂੰ CM ਫੇਸ ਐਲਾਨਣ ਮਗਰੋਂ ਮਾਂ ਹਰਪਾਲ ਕੌਰ ਹੋਏ ਭਾਵੁੱਖ, ਪੜ੍ਹੋ ਕਿ ਕਿਹਾ

ਚੰਡੀਗੜ੍ਹ: ਆਮ ਆਦਮੀ ਪਾਰਟੀ ਵਲੋਂ ਸੀਐਮ ਚਿਹਰੇ ਦਾ ਐਲਾਨ ਕਰ ਦਿੱਤਾ ਗਿਆ ਹੈ। ਭਗਵੰਤ ਮਾਨ ਮੁੱਖ ਮੰਤਰੀ ਚਿਹਰਾ ਹੋਣਗੇ। ਖੁਦ ਮੋਹਾਲੀ ‘ਚ ਕੇਜਰੀਵਾਲ ਨੇ ਇਸਦਾ ਐਲਾਨ ਕੀਤਾ ਹੈ। ਇਸ ਦੌਰਾਨ ਭਗਵੰਤ ਮਾਨ ਦੀ ਮਾਤਾ ਜੀ ਵੀ ਕਾਫੀ ਭਾਵੁਕ ਨਜ਼ਰ...

ਮਜੀਠੀਆ ਦੀ ਅਗਾਊਂ ਜ਼ਮਾਨਤ ‘ਚ ਵਾਧਾ, ਪੜ੍ਹੋ ਕਦੋਂ ਹੋਏਗੀ ਅਗਲੀ ਸੁਣਵਾਈ

ਚੰਡੀਗੜ੍ਹ, 18 ਜਨਵਰੀ - ਡਰੱਗ ਰੈਕਟ ਮਾਮਲਿਆਂ ਵਿਚ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਵਿਚ ਵਾਧਾ ਕੀਤਾ ਗਿਆ ਹੈ। ਪੰਜਾਬ ਐਂਡ ਹਰਿਆਣਾ ਹਾਈ ਕੋਰਟ ਨੇ 24 ਜਨਵਰੀ ਤੱਕ ਸੁਣਵਾਈ ਮੁਲਤਵੀ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਨਸ਼ਿਆਂ ਦੇ ਮਾਮਲੇ ‘ਚ...

ਨਵਜੋਤ ਸਿੱਧੂ ਦੀ ਥਾਂ ਚੰਨੀ ਹੋਣਗੇ ਕਾਂਗਰਸ ਦਾ CM face? ਪਾਰਟੀ ਨੇ ਦਿੱਤੇ ਸੰਕੇਤ

ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਭੱਖਿਆ ਹੋਇਆ ਹੈ। ਇਸ ਵਿਚਾਲੇ ਲੋਕਾਂ ਤੇ ਸਿਆਸੀ ਪਾਰਟੀਆਂ ਵੱਲੋਂ ਇਕ ਗੱਲ ਬਹੁਤ ਹੀ ਸਸਪੈਂਸ ਦਾ ਵਿਸ਼ਾ ਬਣੀ ਹੋਈ ਹੈ। ਦਰਅਸਲ ਪਾਰਟੀਆਂ ਵਲੋਂ ਅਜੇ ਤਕ ਚੋਣਾਂ ਲਈ ਮੁੱਖ ਮੰਤਰੀ ਚਿਹਰਾ...

CM ਚੰਨੀ ਦੇ ਰਿਸ਼ਤੇਦਾਰ ਦੇ ਟਿਕਾਣਿਆਂ ਸਮੇਤ 12 ਥਾਵਾਂ ‘ਤੇ ED ਨੇ ਕੀਤੀ ਛਾਪੇਮਾਰੀ

ਚੰਡੀਗੜ੍ਹ: ਚੋਣਾਂ ਦੇ ਮਾਹੌਲ ਵਿਚਾਲੇ ਇਕ ਵੱਡੀ ਖਬਰ ਸਾਹਮਣੇ ਆਈ ਹੈ।ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਰੇਤ ਦੀ ਨਾਜਾਇਜ਼ ਮਾਈਨਿੰਗ ਮਾਮਲੇ 'ਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਦੇ ਟਿਕਾਣਿਆਂ'ਤੇ ਛਾਪੇਮਾਰੀ ਕੀਤੀ ਹੈ। ਸੀਐਮ...

ਪ੍ਰੇਮ ਸਿੰਘ ਚੰਦੂਮਾਜਰਾ ਦਾ ਭਾਣਜਾ ਸੰਯੁਕਤ ਸਮਾਜ ਮੋਰਚੇ ‘ਚ ਸ਼ਾਮਲ

ਪਟਿਆਲਾ, 18 ਜਨਵਰੀ 2022 - ਸ਼੍ਰੋਮਣੀ ਅਕਾਲੀ ਦਲ ਦਾ ਸਾਬਕਾ ਚੇਅਰਮੈਨ ਅਤੇ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਦਾ ਭਾਣਜਾ ਹਰਵਿੰਦਰ ਸਿੰਘ ਹਰਪਾਲਪੁਰ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਨੂੰ ਛੱਡ ਕੇ ਸੰਯੁਕਤ ਸਮਾਜ ਮੋਰਚੇ ਵਿੱਚ ਸ਼ਾਮਲ ਹੋ ਗਏ ਹਨ। ਜਿਨ੍ਹਾਂ ਨੂੰ...