August 1, 2026, 11:40 pm
----------- Advertisement -----------
----------- Advertisement -----------
HomeNewsPunjab Assembly Election 2022

Punjab Assembly Election 2022

ਚੰਨੀ ਨੇ ਰਾਜਪਾਲ ਨੂੰ ਸੌਂਪਿਆ ਆਪਣਾ ਅਸਤੀਫਾ

ਚੰਡੀਗੜ੍ਹ, 11 ਮਾਰਚ 2022 - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ। ਇਸ ਮੌਕੇ ਚੰਨੀ ਨੇ ਕਿਹਾ ਕੇ ਰਾਜਪਾਲ ਨੇ ਮੈਨੂੰ ਨਵੀਂ ਸਰਕਾਰ ਦੇ ਮੰਤਰੀ ਮੰਡਲ ਵੱਲੋਂ ਸਹੁੰ ਚੁੱਕਣ ਤੱਕ ਕੰਮ...

ਸੁਖਬੀਰ ਬਾਦਲ ਨੇ ਚੰਡੀਗੜ੍ਹ ‘ਚ ਬੁਲਾਈ ਕੋਰ ਕਮੇਟੀ ਦੀ ਮੀਟਿੰਗ, ਕਰਾਰੀ ਹਾਰ ‘ਤੇ ਹੋਵੇਗੀ ਵਿਚਾਰ-ਚਰਚਾ

ਚੰਡੀਗੜ੍ਹ, 11 ਮਾਰਚ 2022 - ਪੰਜਾਬ ਚੋਣਾਂ 'ਚ ਮਿਲੀ ਕਰਾਰੀ ਹਾਰ 'ਤੇ ਅਕਾਲੀ ਦਲ ਮੰਥਨ ਕਰੇਗਾ। ਇਸ ਦੇ ਲਈ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਕੋਰ ਕਮੇਟੀ ਦੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ 14 ਮਾਰਚ ਨੂੰ ਪਾਰਟੀ ਦੇ ਚੰਡੀਗੜ੍ਹ ਸਥਿਤ...

ਪੰਜਾਬ ‘ਚ ਕਿੱਥੋਂ ਕੌਣ-ਕੌਣ ਜਿੱਤਿਆ: ਕੌਣ-ਕੌਣ ਹਾਰਿਆ, ਦੇਖੋ ਪੂਰੀ ਰਿਪੋਰਟ

ਚੰਡੀਗੜ੍ਹ, 11 ਮਾਰਚ 202 - ਪੰਜਾਬ ਵਿਧਾਨ ਸਭਾ ਚੋਣਾਂ 2022 ਵਿੱਚ ਆਮ ਆਦਮੀ ਪਾਰਟੀ ਨੇ ਜ਼ਬਰਦਸਤ ਜਿੱਤ ਦਰਜ ਕੀਤੀ ਹੈ। ਐਲਾਨੇ ਗਏ ਨਤੀਜਿਆਂ ਮੁਤਾਬਕ 'ਆਪ' ਨੇ ਕੁੱਲ 92 ਸੀਟਾਂ ਜਿੱਤੀਆਂ ਹਨ। ਸੱਤਾਧਾਰੀ ਪਾਰਟੀ ਕਾਂਗਰਸ ਸਿਰਫ਼ 18 ਸੀਟਾਂ 'ਤੇ ਹੀ...

ਹਾਰ ਤੋਂ ਬਾਅਦ ਪੰਜਾਬ ਕਾਂਗਰਸ ‘ਚ ਹੰਗਾਮਾ: ਕਾਂਗਰਸੀ ਆਗੂਆਂ ਨੇ ਚੰਨੀ ਨੂੰ ਮੁੱਖ ਮੰਤਰੀ ਚੇਹਰਾ ਬਣਾਉਣ ‘ਤੇ ਚੁੱਕੇ ਸਵਾਲ

ਚੰਡੀਗੜ੍ਹ, 11 ਮਾਰਚ 2022 - ਪੰਜਾਬ ਚੋਣਾਂ 'ਚ ਮਿਲੀ ਕਰਾਰੀ ਹਾਰ ਤੋਂ ਬਾਅਦ ਕਾਂਗਰਸ 'ਚ ਹੰਗਾਮਾ ਮਚ ਗਿਆ ਹੈ। ਕਾਂਗਰਸੀ ਆਗੂਆਂ ਨੇ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਉਣ 'ਤੇ ਵੀ ਸਵਾਲ ਚੁੱਕੇ ਹਨ। ਬੱਸੀ ਪਠਾਣਾਂ ਤੋਂ ਕਾਂਗਰਸੀ...

ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਪਹਿਲੀ ਮੀਟਿੰਗ ਅੱਜ

ਚੰਡੀਗੜ੍ਹ, 11 ਮਾਰਚ 2022 - ਪੰਜਾਬ 'ਚ ਸ਼ਾਨਦਾਰ ਜਿੱਤ ਦਰਜ ਕਰਨ ਤੋਂ ਬਾਅਦ ਅੱਜ 11 ਮਾਰਚ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਪਹਿਲੀ ਮੀਟਿੰਗ ਹੋਵੇਗੀ। ਮਿਲੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਇਹ ਪਹਿਲੀ ਮੀਟਿੰਗ ਦੁਪਹਿਰ...

ਪੰਜਾਬ ‘ਚ ‘ਆਪ’ ਦੀ ਰਿਕਾਰਡ ਤੋੜ ਜਿੱਤ: ਆਜ਼ਾਦੀ ਤੋਂ ਬਾਅਦ ਸੂਬੇ ‘ਚ ਤੀਜੀ ਸਭ ਤੋਂ ਵੱਡੀ ਜਿੱਤ ਕੀਤੀ ਦਰਜ

ਚੰਡੀਗੜ੍ਹ, 11 ਮਾਰਚ 2022 - ਪੰਜਾਬ ਵਿੱਚ ਵੀਰਵਾਰ ਨੂੰ ਇਤਿਹਾਸ ਲਿਖਿਆ ਗਿਆ। ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੇ ਇੱਕੋ ਸਮੇਂ ਕਈ ਰਿਕਾਰਡ ਬਣਾਏ। ਪੰਜਾਬ ਦੀਆਂ 117 ਵਿੱਚੋਂ 92 ਸੀਟਾਂ ਜਿੱਤ ਕੇ ਆਮ ਆਦਮੀ ਪਾਰਟੀ ਨੇ ਕਿਸੇ ਹੋਰ ਪਾਰਟੀ ਨੂੰ...

ਭਗਵੰਤ ਮਾਨ 12 ਮਾਰਚ ਨੂੰ ਰਾਜਪਾਲ ਨਾਲ ਮੁਲਾਕਾਤ ਕਰਕੇ ਸਰਕਾਰ ਬਣਾਉਣ ਦਾ ਦਾਅਵਾ ਕਰਨਗੇ ਪੇਸ਼

ਚੰਡੀਗੜ੍ਹ, 11 ਮਾਰਚ 2022 - ਪੰਜਾਬ ਵਿੱਚ ਰਿਕਾਰਡ ਤੋੜ ਸੀਟਾਂ ਜਿੱਤਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਨੇ ਸਰਕਾਰ ਬਣਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਭਗਵੰਤ ਮਾਨ ਵੱਲੋਂ ਕੱਲ੍ਹ 12 ਮਾਰਚ...

ਪੰਜਾਬ ‘ਚ ‘ਆਪ’ ਸਰਕਾਰ ਦੀ ਤਿਆਰੀ: ਕੇਜਰੀਵਾਲ ਨੂੰ ਮਿਲਣ ਲਈ ਦਿੱਲੀ ਰਵਾਨਾ ਹੋਏ ਭਗਵੰਤ ਮਾਨ

ਭਲਕੇ ਰਾਜਪਾਲ ਨਾਲ ਮੁਲਾਕਾਤ ਕਰਨਗੇ; ਖਟਕੜ ਕਲਾਂ ਵਿੱਚ ਹੀ ਸਹੁੰ ਚੁੱਕਣਗੇ ਚੰਡੀਗੜ੍ਹ, 11 ਮਾਰਚ 2022 - ਪੰਜਾਬ ਵਿੱਚ ਰਿਕਾਰਡ ਤੋੜ ਸੀਟਾਂ ਜਿੱਤਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਨੇ ਸਰਕਾਰ ਬਣਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪੰਜਾਬ 'ਚ ਪਾਰਟੀ...

ਪੜ੍ਹੋ ਪੰਜਾਬ ਸਮੇਤ 5 ਰਾਜਾਂ ਦੇ ਨਤੀਜੇ: ਪੰਜਾਬ ‘ਚ ਫਿਰਿਆ ਝਾੜੂ: ਯੂਪੀ ,ਗੋਆ, ਉਤਰਾਖੰਡ ਤੇ ਮਣੀਪੁਰ ‘ਚ ਖਿੜਿਆ ਕਮਲ

ਚੰਡੀਗੜ੍ਹ, 11 ਮਾਰਚ 2022 - ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿੱਚ ਭਾਜਪਾ ਚਾਰ ਰਾਜਾਂ ਵਿੱਚ ਸੱਤਾ ਬਰਕਰਾਰ ਰੱਖਣ ਵਿੱਚ ਕਾਮਯਾਬ ਰਹੀ ਹੈ। ਯੂਪੀ, ਉਤਰਾਖੰਡ ਅਤੇ ਮਣੀਪੁਰ ਵਿੱਚ ਉਹ ਲਗਾਤਾਰ ਦੂਜੀ ਵਾਰ ਸੱਤਾ ਵਿੱਚ ਆਈ ਹੈ। ਉਸ...

ਰੂਪਨਗਰ ਦੇ ਤਿੰਨੋਂ ਹਲਕਿਆਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਕੀਤੀ ਜਿੱਤ ਪ੍ਰਾਪਤ

ਰੂਪਨਗਰ : - ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰਿ ਨੇ ਦੱਸਿਆ ਕਿ ਵਿਧਾਨ ਸਭਾ ਚੋਣਾ-2022 ਤਹਿਤ ਤਿੰਨੋਂ ਹਲਕਿਆਂ ਦੀ ਵੋਟਾਂ ਦੀ ਗਿਣਤੀ ਅਮਨ ਅਮਾਨ ਅਤੇ ਪਾਰਦਰਸ਼ਤਾ ਢੰਗ ਨਾਲ ਨੇਪਰੇ ਚੜੀ ਹੈ। ਜਿਸ ਲਈ ਸਮੁੱਚੇ ਚੋਣ ਅਮਲੇ ਦਾ ਜ਼ਿਲ੍ਹਾ...