August 2, 2026, 3:06 am
----------- Advertisement -----------
----------- Advertisement -----------
HomeNewsPunjab Assembly Election 2022

Punjab Assembly Election 2022

30 ਸਾਲਾਂ ‘ਚ ਪਹਿਲੀ ਵਾਰ ਬਾਦਲ ਪਰਿਵਾਰ ਵਿਧਾਨ ਸਭਾ ‘ਚੋਂ ਬਾਹਰ

ਪੰਜਾਬ ਵਿੱਚ ਸਿਆਸੀ ਤਬਦੀਲੀ ਦੀਆਂ ਕਿਆਸਅਰਾਈਆਂ ਲਾਈਆਂ ਜਾ ਰਹੀਆਂ ਸਨ ਪਰ ਅੱਜ ਦੇ ਚੋਣ ਨਤੀਜਿਆਂ ਨੇ ਤਬਦੀਲੀ ਦੀ ਨਵੀਂ ਪਰਿਭਾਸ਼ਾ ਤੈਅ ਕਰ ਦਿੱਤੀ ਹੈ। ਇੱਥੇ ਆਮ ਆਦਮੀ ਪਾਰਟੀ ਨੇ ਨਾ ਸਿਰਫ਼ ਬਹੁਮਤ ਦੇ ਅੰਕੜੇ ਨੂੰ ਪਿੱਛੇ ਛੱਡ ਦਿੱਤਾ, ਸਗੋਂ...

ਬੇਸ਼ੱਕ ਅਸੀਂ ਵੋਟਾਂ ਦੀ ਗਿਣਤੀ ਪਿੱਛੇ ਰਹਿ ਗਏ ਹਾਂ, ਪਰ ਕੌਮੀ ਜੰਗ ਜਾਰੀ ਰਹੇਗੀ : ਸਿਮਰਨਜੀਤ ਸਿੰਘ ਮਾਨ

ਫ਼ਤਹਿਗੜ੍ਹ ਸਾਹਿਬ, 10 ਮਾਰਚ ( ) “ਬੇਸ਼ੱਕ ਅਸੀਂ ਵੋਟਾਂ ਦੀ ਗਿਣਤੀ-ਮਿਣਤੀ ਵਿਚ ਪਿੱਛੇ ਰਹਿ ਗਏ ਹਾਂ, ਪਰ ਸਿੱਖ ਕੌਮ ਨੇ ਕਦੀ ਵੀ ਜਾਬਰ ਹੁਕਮਰਾਨਾਂ ਤੇ ਜ਼ਬਰ ਅੱਗੇ ਨਾ ਤਾਂ ਬੀਤੇ ਸਮੇਂ ਵਿਚ ਸੀਸ ਝੁਕਾਇਆ ਹੈ ਅਤੇ ਨਾ ਹੀ ਝੁਕਾਵਾਂਗੇ...

ਸੰਗਰੂਰ ਜ਼ਿਲੇ ਦੀਆਂ ਸਾਰੀਆਂ ਵਿਧਾਨ ਸਭਾ ਸੀਟਾਂ ’ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੇਤੂ

ਪੰਜਾਬ ਵਿਧਾਨ ਸਭਾ-2022 ਦੀਆਂ ਚੋਣਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸੰਗਰੂਰ ਜ਼ਿਲੇ ਦੇ 5 ਵਿਧਾਨ ਸਭਾ ਹਲਕਿਆਂ ਵਿਚ ਪਈਆਂ ਵੋਟਾਂ ਦੀ ਗਿਣਤੀ ਦੇਸ਼ ਭਗਤ ਕਾਲਜ ਬਰੜਵਾਲ ਵਿਖੇ ਸਥਾਪਤ ਗਿਣਤੀ ਕੇਂਦਰਾਂ ਵਿਖੇ ਅੱਜ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ...

ਇਹ ਜਿੱਤ ਸ਼ਹੀਦ ਭਗਤ ਸਿੰਘ ਅਤੇ ਡਾ. ਅੰਬੇਡਕਰ ਨੂੰ ਸਮਰਪਿਤ – ਭਗਵੰਤ ਮਾਨ

ਪੰਜਾਬ ਭਰ ਵਿਚ ਆਮ ਆਦਮੀ ਪਾਰਟੀ ਨੂੰ ਮਿਲੀ ਹੂੰਝਾ ਫੇਰ ਜਿੱਤ ਤੋਂ ਬਾਅਦ ਭਗਵੰਤ ਮਾਨ ਪੰਜਾਬ ਦੇ 17ਵੇਂ ਮੁੱਖ ਮੰਤਰੀ ਹੋਣਗੇ। ਜੇਤੂ ਸਰਟੀਫਿਕੇਟ ਹਾਸਲ ਕਰਨ ਉਪਰੰਤ ਭਗਵੰਤ ਮਾਨ ਨੇ ਮਿਲੀ ਵੱਡੀ ਜਿੱਤ 'ਤੇ ਕਿਹਾ ਕਿ "ਧੂਰੀ ਦੇ ਇੰਕਲਾਬੀ ਲੋਕਾਂ...

ਮੈਨੂੰ ਅੱਤਵਾਦੀ ਕਹਿਣ ਵਾਲਿਆਂ ਨੂੰ ਲੋਕਾਂ ਨੇ ਦਿੱਤਾ ਜਵਾਬ: ਕੇਜਰੀਵਾਲ

ਪੰਜਾਬ ਵਿੱਚ ਸਿਆਸੀ ਤਬਦੀਲੀ ਦੀਆਂ ਕਿਆਸਅਰਾਈਆਂ ਲਾਈਆਂ ਜਾ ਰਹੀਆਂ ਸਨ ਪਰ ਅੱਜ ਦੇ ਚੋਣ ਨਤੀਜਿਆਂ ਨੇ ਤਬਦੀਲੀ ਦੀ ਨਵੀਂ ਪਰਿਭਾਸ਼ਾ ਤੈਅ ਕਰ ਦਿੱਤੀ ਹੈ। ਇੱਥੇ ਆਮ ਆਦਮੀ ਪਾਰਟੀ ਨੇ ਨਾ ਸਿਰਫ਼ ਬਹੁਮਤ ਦੇ ਅੰਕੜੇ ਨੂੰ ਪਿੱਛੇ ਛੱਡ ਦਿੱਤਾ, ਸਗੋਂ...

ਅਬੋਹਰ ਤੋਂ ਕਾਂਗਰਸ ਉਮੀਦਵਾਰ ਸੰਦੀਪ ਜਾਖੜ 5471 ਵੋਟਾਂ ਨਾਲ ਜਿੱਤੇ

ਹਲਕਾ ਅਬੋਹਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੰਦੀਪ ਜਾਖੜ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਕੁਮਾਰ ਦੀਪ ਕੰਬੋਜ ਨੂੰ 5471 ਵੋਟਾਂ ਨਾਲ ਹਰਾ ਕੇ ਜੇਤੂ ਰਹੇ |

ਸ਼ਾਨਦਾਰ ਜਿੱਤ ਤੋਂ ਬਾਅਦ ਭਗਵੰਤ ਮਾਨ ਨੇ ਲੋਕਾਂ ਨੂੰ ਕੀਤਾ ਸੰਬੋਧਨ ਕਿਹਾ- ਪੰਜਾਬ ਹੁਣ ਫਾਰਮ ਹਾਊਸ ਤੋਂ ਨਹੀਂ ਸਗੋਂ ਪਿੰਡਾਂ ਤੋਂ ਚੱਲੇਗਾ

ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਰਿਕਾਰਡਤੋੜ ਜਿੱਤ ਦਰਜ ਕੀਤੀ ਹੈ। ਪੰਜਾਬ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਭਗਵੰਤ ਮਾਨ ਨੇ ਸੰਗਰੂਰ ਵਿੱਚ ਪਹਿਲੀ ਵਾਰ ਆਪਣੇ ਘਰ ਦੀ ਛੱਤ...

ਹਲਕਾ ਮਾਨਸਾ ‘ਚ ਸਿੱਧੂ ਮੂਸੇਵਾਲਾ ਵੱਡੇ ਫ਼ਰਕ ਨਾਲ ਹਾਰਿਆ

ਮਾਨਸਾ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਸਿੱਧੂ ਮੂਸੇਵਾਲਾ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ ਵਿਜੈ ਸਿੰਗਲਾ ਨੇ 62723 ਦੇ ਵੱਡੇ ਫ਼ਰਕ ਨਾਲ ਹਰਾਇਆ। ਵਿਧਾਨ ਸਭਾ ਹਲਕਾ ਮਾਨਸਾ ਤੋਂ 'ਆਪ' ਉਮੀਦਵਾਰ ਡਾ. ਵਿਜੇ ਸਿੰਗਲਾ ਨੇ ਕਾਂਗਰਸ ਉਮੀਦਵਾਰ ਤੇ...

ਮਲੇਰਕੋਟਲਾ ਤੋਂ “ਆਪ” ਦੇ ਉਮੀਦਵਾਰ ਜਮੀਲ ਉਰ ਰਹਿਮਾਨ ਜੇਤੂ; ਰਜ਼ੀਆ ਸੁਲਤਾਨਾ ਨੂੰ ਹਰਾਇਆ

ਵਿਧਾਨ ਸਭਾ ਹਲਕਾ ਮਲੇਰਕੋਟਲਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਜਮੀਲ ਉਰ ਰਹਿਮਾਨ ਨੇ ਆਪਣੇ ਵਿਰੋਧੀ ਕਾਂਗਰਸ ਪਾਰਟੀ ਦੇ ਉਮੀਦਵਾਰ ਕੈਬਨਿਟ ਮੰਤਰੀ ਮੈਡਮ ਰਜ਼ੀਆ ਸੁਲਤਾਨਾ ਨੂੰ 20 ਹਜ਼ਾਰ ਤੋਂ ਵੱਧ ਵੋਟਾਂ ਦੇ ਫ਼ਰਕ ਨਾਲ ਹਰਾਇਆ। 

ਭਗਵੰਤ ਮਾਨ ਨੇ ‘ਆਪ’ ਦੀ ਜਿੱਤ ਲਈ ਪੰਜਾਬ ਦੇ ਲੋਕਾਂ ਦਾ ਕੀਤਾ ਧੰਨਵਾਦ

ਭਗਵੰਤ ਮਾਨ ਨੇ ਸੰਗਰੂਰ ਵਿਖੇ ਲੋਕਾਂ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੀ ਜਿੱਤ ਲਈ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਈਮਾਨਦਾਰ ਰਾਜਨੀਤੀ ਦੇ ਪੱਖ ‘ਚ ਫਤਵਾ ਦੇਣ ਲਈ ਪੰਜਾਬ ਦੇ ਸ਼ੁੱਭ ਚਿੰਤਕਾਂ ਦਾ ਤਹਿ ਦਿਲੋਂ ਧੰਨਵਾਦ ਕਰਦਾ...