August 2, 2026, 8:44 am
----------- Advertisement -----------
----------- Advertisement -----------
HomeNewsPunjab Assembly Election 2022

Punjab Assembly Election 2022

ਨਵਜੋਤ ਸਿੱਧੂ ਅਤੇ ਬਿਕਰਮ ਮਜੀਠੀਆ ਚੋਣ ਹਾਰੇ, ਆਪ ਦੇ ਜੀਵਨਜੋਤ ਕੌਰ ਜਿੱਤੇ

ਅੰਮ੍ਰਿਤਸਰ, 10 ਮਾਰਚ 2022 - ਪੰਜਾਬ ਦੀ ਸਭ ਤੋਂ ਵੱਡੀ ਹੌਟ ਸੀਟ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਜੀਵਨੋਤ ਕੌਰ ਨੇ ਜਿੱਤ ਦਰਜ ਕੀਤੀ ਹੈ। ਕਾਂਗਰਸ ਅਤੇ ਅਕਾਲੀ ਦਲ ਦੇ ਦਿੱਗਜ ਲੀਡਰ ਨਵਜੋਤ ਸਿੱਧੂ ਅਤੇ ਬਿਕਰਮਜੀਤ ਸਿੰਘ ਚੋਣ ਹਾਰ...

‘ਆਪ’ ਦੇ ਸੀ.ਐਮ ਉਮੀਦਵਾਰ ਭਗਵੰਤ ਮਾਨ ਬਣੇ ਪੰਜਾਬ ਦਾ ਮਾਣ

ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਧੂਰੀ ਤੋਂ 45 ਹਜ਼ਾਰ ਵੋਟਾਂ ਦੇ ਫਰਕ ਨਾਲ ਰਿਕਾਰਡਤੋੜ ਜਿੱਤ ਦਰਜ ਕੀਤੀ ਹੈ। 'ਆਪ' ਪੰਜਾਬ 'ਚ ਨਾ ਸਿਰਫ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਹੈ, ਸਗੋਂ...

ਹਲਕਾ ਰਾਜਪੁਰਾ ਤੋਂ ਆਮ ਆਦਮੀ ਪਾਰਟੀ ਦੇ ਨੀਨਾ ਮਿੱਤਲ ਜੇਤੂ

ਰਾਜਪੁਰਾ : - ਵਿਧਾਨ ਸਭਾ ਹਲਕਾ ਰਾਜਪੁਰਾ ਦੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੀਨਾ ਮਿੱਤਲ ਚੋਣ ਜਿੱਤ ਗਏ ਹਨ। ਉਨ੍ਹਾਂ ਨੇ ਆਪਣੇ ਵਿਰੋਧੀ ਉਮੀਦਵਾਰ ਨੂੰ ਕੁੱਲ 22365 ਵੋਟਾਂ ਨਾਲ ਹਰਾਇਆ। ਆਮ ਆਦਮੀ ਪਾਰਟੀ ਦੀ ਉਮੀਦਵਾਰ ਨੀਨਾ ਮਿੱਤਲ ਨੂੰ ਵੋਟਾਂ...

ਜਲਾਲਾਬਾਦ ਤੋਂ ਸੁਖਬੀਰ ਬਾਦਲ ਚੋਣ ਹਾਰੇ

ਜਲਾਲਾਬਾਦ, 10 ਮਾਰਚ 2022 - ਜਲਾਲਾਬਾਦ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸੀ ਐਮ ਚੇਹਰਾ ਸੁਖਬੀਰ ਬਾਦਲ ਚੋਣ ਹਾਰ ਗਏ ਹਨ। ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਗੋਲਡੀ ਕੰਬੋਜ਼ ਕੋਲੋਂ ਹਾਰ ਮਿਲੀ ਹੈ।

ਹਲਕਾ ਤਰਨਤਾਰਨ ਤੋਂ ਆਮ ਆਦਮੀ ਪਾਰਟੀ ਦੇ ਡਾ.ਕਸ਼ਮੀਰ ਸਿੰਘ ਸੋਹਲ ਜੇਤੂ

ਤਰਨਤਾਰਨ : - ਵਿਧਾਨ ਸਭਾ ਹਲਕਾ ਤਰਨਤਾਰਨ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਕਸ਼ਮੀਰ ਸਿੰਘ ਸੋਹਲ ਨੇ ਜਿੱਤ ਦਰਜ਼ ਕੀਤੀ |

ਕੈਪਟਨ ਅਮਰਿੰਦਰ ਸਿੰਘ ਨੇ ‘ਆਪ’ ਨੂੰ ਦਿੱਤੀ ਵਧਾਈ, ਪੜ੍ਹੋ ਕੀ ਕਿਹਾ

ਪੰਜਾਬ 'ਚ ਸ਼ਾਨਦਾਰ ਜਿੱਤ ਵੱਲ ਵੱਧ ਰਹੀ ਆਮ ਆਦਮੀ ਪਾਰਟੀ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ''ਮੈਂ ਲੋਕਾਂ ਦੇ ਫੈਸਲੇ ਨੂੰ ਪੂਰੀ ਨਿਮਰਤਾ ਨਾਲ ਸਵੀਕਾਰ ਕਰਦਾ ਹਾਂ। ਲੋਕਤੰਤਰ ਦੀ ਜਿੱਤ ਹੋਈ...

ਕੈਬਨਿਟ ਮੰਤਰੀ ਆਸ਼ੂ ਚੋਣ ਹਾਰੇ, ਆਮ ਆਦਮੀ ਪਾਰਟੀ ਦੇ ਗੋਗੀ ਨੇ ਮਾਰੀ ਬਾਜ਼ੀ

ਲੁਧਿਆਣਾ : - ਕੈਬਨਿਟ ਮੰਤਰੀ ਅਤੇ ਹਲਕਾ ਪੱਛਮੀ ਤੋਂ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਚੋਣ ਹਾਰ ਗਏ ਹਨ | ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਗੁਰਪ੍ਰੀਤ ਸਿੰਘ ਗੋਗੀ ਨੇ 7100 ਵੋਟਾਂ ਦੇ ਫ਼ਰਕ ਨਾਲ ਹਰਾਇਆ ਹੈ |

ਹਲਕਾ ਮੋਗਾ ਤੋਂ ‘ਆਪ’ ਦੀ ਅਮਨਦੀਪ ਕੌਰ ਅਰੋੜਾ ਜਿੱਤੇ

ਹੁਣ ਤੱਕ ਦੇ ਰੁਝਾਨ ਵਿੱਚ ਆਮ ਆਦਮੀ ਪਾਰਟੀ ਨੇ 89 ਸੀਟਾਂ ‘ਤੇ ਲੀਡ ਬਣਾ ਲਈ ਹੈ। ਇਨ੍ਹਾਂ ਰੁਝਾਨਾਂ ਵਿੱਚ ਕਈ ਦਿਗੱਜ ਹਾਰਦੇ ਦਿਖਾਈ ਦੇ ਰਹੇ ਹਨ। ਹਲਕਾ ਮੋਗਾ ਤੋਂ ‘ਆਪ’ ਦੀ ਅਮਨਦੀਪ ਕੌਰ ਅਰੋੜਾ 28,869 ਵੋਟਾਂ ਨਾਲ ਜਿੱਤੇ ਹਨ।...

ਫਿਰੋਜ਼ਪੁਰ ਦਿਹਾਤੀ ਤੋਂ ਆਪ ਉਮੀਦਵਾਰ ਦੀ ਜਿੱਤ

ਫਿਰੋਜ਼ਪੁਰ, 10 ਮਾਰਚ 2022 - ਫਿਰੋਜ਼ਪੁਰ ਦਿਹਾਤੀ ਤੋਂ ਆਪ ਉਮੀਦਵਾਰ ਵੱਲੋਂ ਜਿੱਤ ਦਰਜ ਕੀਤੀ ਗਈ ਹੈ। ਆਪ ਉਮੀਦਵਾਰ ਰਜਨੀਸ਼ ਕੁਮਾਰ ਦਹੀਆ ਨੇ ਜਿੱਤ ਦਰਜ ਕੀਤੀ ਹੈ।

ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਦਿੱਤੀ ਵਧਾਈ

ਦਿੱਲੀ ਤੋਂ ਬਾਅਦ ਆਮ ਆਦਮੀ ਪਾਰਟੀ ਪੰਜਾਬ ਵਿੱਚ ਵੀ ਆਪਣਾ ਝੰਡਾ ਲਹਿਰਾਉਂਦੀ ਨਜ਼ਰ ਆ ਰਹੀ ਹੈ। ਸੂਬੇ ਦੇ ਵੋਟਰਾਂ ਨੇ ਕੇਜਰੀਵਾਲ ਦੇ ਦਿੱਲੀ ਮਾਡਲ 'ਤੇ ਮੋਹਰ ਲਗਾ ਦਿੱਤੀ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਸਭ ਤੋਂ ਅੱਗੇ ਚਲ ਰਹੀ...