May 4, 2026, 3:04 pm
----------- Advertisement -----------
----------- Advertisement -----------
HomeNewsPunjab Assembly Election 2022

Punjab Assembly Election 2022

ਵਿਧਾਇਕਾਂ ਦਾ ਸਹੁੰ ਚੁੱਕ ਸਮਾਗਮ ਸਮਾਪਤ, 21 ਤਰੀਕ ਤੱਕ ਮੁਲਤਵੀ ਹੋਈ ਵਿਧਾਨਸਭਾ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦਿਨ ਦੀ ਕਾਰਵਾਈ ਮੁਕੰਮਲ ਹੋ ਗਈ ਹੈ। ਪਹਿਲੇ ਦਿਨ ਨਵੇਂ ਚੁਣੇ ਗਏ ਵਿਧਾਇਕਾਂ ਨੂੰ ਸਹੁੰ ਚੁਕਾਈ ਗਈ। ਇਸ ਤੋਂ ਬਾਅਦ ਕਾਰਵਾਈ ਸੋਮਵਾਰ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ। ਪ੍ਰੋਟਮ ਸਪੀਕਰ ਡਾ:...

ਮੁੱਖ ਮੰਤਰੀ ਨਹੀਂ ‘ਬਾਦਸ਼ਾਹ’ ਵਾਂਗ ਭਗਵੰਤ ਮਾਨ ਨੂੰ ਤਾਜ ਪਹਿਨਾਇਆ ਗਿਆ: ਤਰੁਣ ਚੁੱਘ

ਸੂਬੇ ਦੇ ਲੋਕਾਂ ਦੇ ਖੂਨ ਪਸੀਨੇ ਦੀ ਕਮਾਈ 'ਤੇ ਖਰਚੇ ਗਏ ਕਰੋੜਾਂ: ਤਰੁਣ ਚੁੱਘ ਚੰਡੀਗੜ੍ਹ, 17 ਮਾਰਚ 2022 - ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਹੈ ਕਿ ਸੂਬੇ ਵਿੱਚ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ...

ਕਿਸਾਨ ਮੋਰਚਾ ਦੇ ਆਗੂਆਂ ਦਾ ਚੋਣਾਂ ਵਿੱਚ ਭਾਗ ਲੈਣ ਵਾਲੇ ਕਿਸਾਨ ਆਗੂਆਂ ਖ਼ਿਲਾਫ਼ ਆਇਆ ਨਵਾਂ ਬਿਆਨ

ਬਲਬੀਰ ਸਿੰਘ ਰਾਜੇਵਾਲ ਅਤੇ ਗੁਰਨਾਮ ਸਿੰਘ ਚੜੂਨੀ ਸਮੇਤ “ਸੰਯੁਕਤ ਸਮਾਜ ਮੋਰਚਾ” ਅਤੇ “ਸੰਯੁਕਤ ਸੰਘਰਸ਼ ਪਾਰਟੀ” ਬਣਾਉਣ ਵਾਲੀਆਂ ਕਿਸਾਨ ਜਥੇਬੰਦੀਆਂ ਅਤੇ ਆਗੂਆਂ ਨਾਲ ਸੰਯੁਕਤ ਕਿਸਾਨ ਮੋਰਚਾ ਦਾ ਕੋਈ ਸਬੰਧ21 ਮਾਰਚ ਨੂੰ ਲਖੀਮਪੁਰ ਖੇੜੀ ਦੀ ਮੀਟਿੰਗ ਵਿੱਚ ਭਾਗ ਲੈਣ ਵਾਲਿਆਂ ਵਿਰੁੱਧ...

ਪੰਜਾਬ ‘ਚ ਇਸ ਵਾਰ Young assembly: 50 ਤੋਂ ਘੱਟ ਉਮਰ ਦੇ ਅੱਧੇ ਤੋਂ ਵੱਧ ਵਿਧਾਇਕ

ਚੰਡੀਗੜ੍ਹ: ਪੰਜਾਬ ਵਿੱਚ 117 ਨਵੇਂ ਚੁਣੇ ਗਏ ਵਿਧਾਇਕਾਂ ਨੇ ਸਹੁੰ ਚੁੱਕਣਗੇ। ਇਸ ਵਾਰ ਪੰਜਾਬ ਵਿਧਾਨ ਸਭਾ ਕਈ ਪੱਖਾਂ ਤੋਂ ਖਾਸ ਹੈ। ਪ੍ਰਕਾਸ਼ ਸਿੰਘ ਬਾਦਲ, ਕੈਪਟਨ ਅਮਰਿੰਦਰ ਸਿੰਘ ਵਰਗੇ ਦਿੱਗਜਾਂ ਦੀ ਹਾਰ ਤੋਂ ਬਾਅਦ ਇਸ ਵਾਰ ਨੌਜਵਾਨਾਂ ਦਾ ਇਕੱਠ ਹੋਵੇਗਾ।...

ਭਗਵੰਤ ਮਾਨ ਬਣੇ ਪੰਜਾਬ ਦੇ ਦੂਜੇ ਸਭ ਤੋਂ ਨੌਜਵਾਨ ਮੁੱਖ ਮੰਤਰੀ

ਚੰਡੀਗੜ੍ਹ, 17 ਮਾਰਚ 2022 - ਆਮ ਆਦਮੀ ਪਾਰਟੀ (ਆਪ) ਦੇ ਆਗੂ ਭਗਵੰਤ ਮਾਨ ਪੰਜਾਬ ਦੇ ਦੂਜੇ ਸਭ ਤੋਂ ਨੌਜਵਾਨ ਮੁੱਖ ਮੰਤਰੀ ਬਣ ਗਏ ਹਨ। ਹੁਣ ਤੱਕ ਪੰਜਾਬ ਦੇ ਸਭ ਤੋਂ ਘੱਟ ਉਮਰ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਹਨ।...

ਭਗਵੰਤ ਮਾਨ ਦੀ ਜ਼ਿੰਦਗੀ ‘ਚ ਪਰਿਵਾਰ ਦਾ ਵੀ ਅਹਿਮ ਰੋਲ, ਮਾਂ-ਭੈਣ ਹਮੇਸ਼ਾ ਨਾਲ ਰਹੇ, ਸਹੁੰ ਚੁੱਕਣ ਵੇਲੇ ਧੀ-ਪੁੱਤ ਵੀ ਅਮਰੀਕਾ ਤੋਂ ਪਹੁੰਚੇ

ਚੰਡੀਗੜ੍ਹ, 17 ਮਾਰਚ 2022 - 16 ਮਾਰਚ ਨੂੰ ਭਗਵੰਤ ਮਾਨ ਨੇ ਸੀ ਐਮ ਵੱਜੋਂ ਸਹੁੰ ਚੁੱਕ ਲਈ ਹੈ। ਸੀ ਐਮ ਬਣਨ ਤਕ ਉਹਨਾਂ ਦੇ ਪਰਿਵਾਰ ਦਾ ਵੀ ਅਹਿਮ ਰੋਲ ਰਿਹਾ ਹੈ। ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣੇ ਭਗਵੰਤ ਮਾਨ...

ਪੰਜਾਬ ਵਿਧਾਨ ਸਭਾ ਸੈਸ਼ਨ ਅੱਜ ਤੋਂ ਸ਼ੁਰੂ, 117 ਵਿਧਾਇਕਾਂ ਨੂੰ ਚੁਕਾਈ ਜਾਵੇਗੀ ਸਹੁੰ

ਚੰਡੀਗੜ੍ਹ: ਭਗਵੰਤ ਮਾਨ ਵੱਲੋਂ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਪੰਜਾਬ ਦੀ 16ਵੀਂ ਵਿਧਾਨ ਸਭਾ ਦਾ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਸੈਸ਼ਨ ਦੇ ਪਹਿਲੇ ਦਿਨ 117 ਨਵੇਂ ਚੁਣੇ ਗਏ ਵਿਧਾਇਕਾਂ ਨੂੰ ਸਹੁੰ ਚੁਕਾਈ ਜਾਵੇਗੀ। ਸੈਸ਼ਨ ਕਾਰਨ...

ਲੋਕ ਪੱਖੀ ਨੀਤੀਆਂ ਨੂੰ ਲਾਗੂ ਕਰਨਾ ਮੇਰੀ ਸਰਕਾਰ ਦੀ ਮੁੱਖ ਤਰਜੀਹ: ਭਗਵੰਤ ਮਾਨ

ਚੰਡੀਗੜ੍ਹ : - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ-ਏ-ਆਜ਼ਮ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸਹੁੰ ਚੁੱਕਣ ਤੋਂ ਬਾਅਦ ਅੱਜ ਬਾਅਦ ਦੁਪਹਿਰ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦਫ਼ਤਰ ਵਿੱਚ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ। ਪੰਜਾਬ ਦੇ...

ਭਗਵੰਤ ਮਾਨ ਨੇ ਚੁੱਕੀ ਸਹੁੰ ਕਿਹਾ ‘ਆਪ’ ਸਰਕਾਰ ਅੱਜ ਤੋਂ ਕੰਮ ਸ਼ੁਰੂ ਕਰੇਗੀ, ਇਕ ਦਿਨ ਵੀ ਬਰਬਾਦ ਨਹੀਂ ਹੋਵੇਗਾ

ਖਟਕੜ ਕਲਾਂ : - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਨੂੰ ਨਿਮਰ ਰਹਿਣ ਦੀ ਅਪੀਲ ਕੀਤੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਪੰਜਾਬ ਦੇ ਹਰੇਕ ਨਾਗਰਿਕ ਦੀ ਸਰਕਾਰ ਹੈ ਅਤੇ ਮੁੱਖ...

ਭਗਵੰਤ ਮਾਨ ਨੇ ਮੁੱਖ ਮੰਤਰੀ ਵਜੋਂ ਸੰਭਾਲਿਆ ਆਪਣਾ ਕਾਰਜਭਾਰ

ਚੰਡੀਗੜ੍ਹ : - ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਮੁੱਖ ਮੰਤਰੀ ਦੀ ਕੁਰਸੀ ਸੰਭਾਲ ਲਈ ਹੈ। ਉਹ ਖਟਕੜ ਕਲਾਂ ਵਿਖੇ ਸਹੁੰ ਚੁੱਕਣ ਤੋਂ ਕੁਝ ਘੰਟੇ ਬਾਅਦ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਪੁੱਜੇ। ਇੱਥੇ ਪੁਲੀਸ ਦੀ ਟੁਕੜੀ ਨੇ ਉਨ੍ਹਾਂ...