July 3, 2026, 7:00 am
----------- Advertisement -----------
----------- Advertisement -----------
HomeNewsPunjab Assembly Election 2022

Punjab Assembly Election 2022

ਸਾਡੀ ਲੜਾਈ ਪਰਿਵਾਰ ਬਚਾਉਣ ਦੀ ਨਹੀਂ, ਪੰਜਾਬ ਬਚਾਉਣ ਦੀ ਹੈ – ਭਗਵੰਤ ਮਾਨ

……ਪੰਜਾਬ ਦੀ ਸੱਤਾ 'ਤੇ ਕੁਝ ਸਿਆਸੀ ਪਰਿਵਾਰਾਂ ਦਾ ਕਬਜ਼ਾ, ਇਸ ਨੂੰ ਆਮ ਲੋਕਾਂ ਤੱਕ ਪਹੁੰਚਾਵਾਂਗੇ - ਭਗਵੰਤ ਮਾਨ……ਮੰਡੀ ਦੇ ਅੰਦਰ ਟਰਾਲੀ ਆਉਂਦੇ ਹੀ ਅਨਾਜ ਦੀ ਸਾਰੀ ਜਿੰਮੇਵਾਰੀ ਸਰਕਾਰ ਦੀ ਹੋਵੇਗੀ, ਕਿਸਾਨਾਂ ਦਾ ਨਹੀਂ ਹੋਵੇਗਾ ਨੁਕਸਾਨ, 24 ਘੰਟਿਆਂ 'ਚ ਹੋਵੇਗੀ...

‘ਆਪ’ ਨੇ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰ ਐਲਾਨੇ

ਚੰਡੀਗੜ੍ਹ, 2 ਫਰਵਰੀ 2022 - ਆਮ ਆਦਮੀ ਪਾਰਟੀ ਨੇ ਆਪਣੇ ਸੰਗਠਨਾਤਮਕ ਢਾਂਚੇ ਦਾ ਵਿਸਥਾਰ ਕਰਦੇ ਹੋਏ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ, ਦੇਖੋ ਲਿਸਟ…..

ਸੁਨੀਲ ਜਾਖੜ ਦੇ ਦਾਅਵੇ ‘ਤੇ ਮੀਨਾਕਸ਼ੀ ਲੇਖੀ ਨੇ ਕਿਹਾ- ਕਾਂਗਰਸ ‘ਚ ਇਹ ਕੋਈ ਨਵੀਂ ਗੱਲ ਨਹੀਂ

ਨਵੀਂ ਦਿੱਲੀ : - ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੇ ਦਾਅਵੇ 'ਤੇ ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵਿੱਚ ਇਹ ਕੋਈ ਨਵੀਂ ਗੱਲ ਨਹੀਂ ਹੈ। ਜਦੋਂ ਨਹਿਰੂ ਜੀ (ਕਾਂਗਰਸ) ਪ੍ਰਧਾਨ...

ਮੌੜ ਮੰਡੀ ਬੰਬ ਧਮਾਕੇ ਨੂੰ ਬੀਤੇ ਪੰਜ ਸਾਲ ਪਰ ਨਹੀਂ ਮਿਲਿਆ ਇਨਸਾਫ਼

ਬਠਿੰਡਾ : - ਮੌੜ ਮੰਡੀ ਵਿੱਚ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸੀ ਉਮੀਦਵਾਰ ਹਰਮੰਦਰ ਸਿੰਘ ਜੱਸੀ ਦੀ ਚੋਣ ਰੈਲੀ ਵਿੱਚ ਹੋਏ ਬੰਬ ਧਮਾਕੇ ਦੇ ਪੀੜਤਾਂ ਨੂੰ ਪੰਜ ਸਾਲ ਬਾਅਦ ਵੀ ਇਨਸਾਫ਼ ਨਹੀਂ ਮਿਲਿਆ। ਸੋਮਵਾਰ ਨੂੰ ਹਾਦਸੇ ਦੇ ਪੰਜ...

ਨਵਾਂਸ਼ਹਿਰ ’ਚ ਇਕੋ ਪਾਰਟੀ ਦੇ ਦੋ ਉਮੀਦਵਾਰਾਂ ਨੇ ਭਰੀ ਨਾਮਜ਼ਦਗੀ

ਨਵਾਂਸ਼ਹਿਰ, 2 ਫਰਵਰੀ 2022 - ਨਵਾਂਸ਼ਹਿਰ ਵਿਖੇ ਇਕੋ ਪਾਰਟੀ ਤੋਂ ਦੋ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਰਜ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਅਸਲ 'ਚ ਮੰਗਲਵਾਰ ਨੂੰ ਨਵਾਂਸ਼ਹਿਰ ਤੋਂ ਬਸਪਾ ਪਾਰਟੀ ਦੇ ਆਗੂ ਬਰਜਿੰਦਰ ਸਿੰਘ ਹੁਸੈਨਪੁਰ ਨੇ ਬਸਪਾ ਉਮੀਦਵਾਰ ਵੱਜੋਂ...

ਸਿਆਸੀ ਪਾਰਟੀਆਂ ਆਪਣੇ ਚੋਣ ਮੈਨੀਫੈਸਟੋ ਤੇ ਕਿੰਨਾ ਕੁ ਕਰਦੀਆਂ ਅਮਲ: ਪੜ੍ਹੋ

ਪੰਜਾਬ : - 2017 ਵਿੱਚ ਕਾਂਗਰਸ ਪਾਰਟੀ ਨੇ ਆਪਣੇ ਚੋਣ ਮੈਨੀਫੈਸਟੋ ਵਿੱਚ ਪੰਜਾਬ ਦੇ ਲੋਕਾਂ ਨਾਲ 547 ਵਾਅਦੇ ਕੀਤੇ ਸਨ। ਕੈਪਟਨ ਨੇ ਕਾਂਗਰਸ ਵਿੱਚ ਰਹਿੰਦਿਆਂ 422 ਵਾਅਦੇ ਪੂਰੇ ਕਰਨ ਦੀ ਗੱਲ ਕੀਤੀ ਸੀ। ਬੇਰੁਜ਼ਗਾਰੀ ਭੱਤਾ, ਕਿਸਾਨ ਪੈਨਸ਼ਨ, ਸਟਾਰਟਅੱਪ, ਰੁਜ਼ਗਾਰ...

ਕਾਂਗਰਸ ਪਾਰਟੀ ਵੱਲੋਂ ਸਿੱਖ ਸ਼ਬਦਾਵਲੀ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਨੋਟਿਸ

ਚੋਣ ਕਮਿਸ਼ਨਰ ਨੂੰ ਹੋਰਡਿੰਗ ਬੋਰਡ ਹਟਾਏ ਜਾਣ ਅਤੇ ਕਾਂਗਰਸ ਪਾਸੋਂ ਜਨਤਕ ਮੁਆਫ਼ੀ ਮੰਗਵਾਉਣ ਲਈ ਲਿਖਿਆ ਪੱਤਰ ਅੰਮ੍ਰਿਤਸਰ, 2 ਫ਼ਰਵਰੀ 2022 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਂਗਰਸ ਪਾਰਟੀ ਵੱਲੋਂ ਆਪਣੇ ਨਿੱਜੀ ਅਤੇ ਰਾਜਸੀ ਹਿੱਤਾਂ...

CM ਚੰਨੀ ਨੇ ਚਮਕੌਰ ਸਾਹਿਬ ਵਿਖੇ ਭਾਵੁਕ ਹੋ ਕੇ ਲੋਕਾਂ ਨੂੰ ਕੀਤੀ ਅਪੀਲ

ਚਮਕੌਰ ਸਾਹਿਬ : - ਪੰਜਾਬ ਦੀ ਭਦੌੜ ਸੀਟ ਤੋਂ ਟਿਕਟ ਮਿਲਣ ਤੋਂ ਬਾਅਦ ਸੀਐਮ ਚਰਨਜੀਤ ਚੰਨੀ ਨੇ ਚਮਕੌਰ ਸਾਹਿਬ ਵਿੱਚ ਖੇਡਿਆ ਇਮੋਸ਼ਨਲ ਕਾਰਡ। ਸੀਐਮ ਚੰਨੀ ਨੇ ਚਮਕੌਰ ਸਾਹਿਬ ਪਹੁੰਚ ਕੇ ਕਿਹਾ ਕਿ ਹਰ ਕੋਈ ਮੈਨੂੰ ਦਬਾਉਣ ਦੀ ਕੋਸ਼ਿਸ਼ ਕਰ...

ਗੁਰਦੁਆਰਾ ਬਾਬਾ ਬੁੱਢਾ ਸਾਹਿਬ ਨਤਮਸਤਕ ਹੋ ਗੁਨੀਵ ਕੌਰ ਨੇ ਸ਼ੁਰੂ ਕੀਤੀ ਚੋਣ ਪ੍ਰਚਾਰ

ਅੰਮ੍ਰਿਤਸਰ: ਅਕਾਲੀ ਆਗੂ ਬਿਕਰਮ ਮਜੀਠੀਆ ਦੀ ਪਤਨੀ ਮਜੀਠਾ ਹਲਕੇ ਤੋਂ ਚੋਣ ਲੜ ਰਹੀ ਹੈ। ਇਸਦੇ ਚਲਦੇ ਉਨ੍ਹਾਂ ਵੱਲੋਂ ਚੋਣ ਪ੍ਰਚਾਰ ਸ਼ੁਰੂ ਕੀਤਾ ਗਿਆ ਪਰ ਇਸ ਤੋਂ ਪਹਿਲਾਂ ਉਹ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਨਤਮਸਤਕ ਹੋਏ। । ਇਸ ਮੌਕੇ ਉਨ੍ਹਾਂ ਨਾਲ...

ਚੋਣ ਪ੍ਰਚਾਰ ਵਿਚਾਲੇ ਛੱਡ ਅਚਾਨਕ ਮਾਤਾ ਵੈਸ਼ਨੋ ਦੇਵੀ ਪਹੁੰਚੇ ਨਵਜੋਤ ਸਿੱਧੂ

ਅੰੰਮਿ੍ਤਸਰ : - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਇੱਕ ਵਾਰ ਫਿਰ ਸਿਆਸਤ ਵਿੱਚ ਹੈਰਾਨ ਕਰਨ ਵਾਲਾ ਫੈਸਲਾ ਲਿਆ ਹੈ। ਮੰਗਲਵਾਰ ਨੂੰ ਅਚਾਨਕ ਸਿੱਧੂ ਸਾਰੇ ਪ੍ਰਚਾਰ ਪ੍ਰੋਗਰਾਮ ਛੱਡ ਕੇ ਵੈਸ਼ਨੋ ਦੇਵੀ ਲਈ ਰਵਾਨਾ ਹੋ ਗਏ। ਉਨ੍ਹਾਂ ਦੇ ਪ੍ਰਚਾਰ...