July 3, 2026, 4:13 am
----------- Advertisement -----------
----------- Advertisement -----------
HomeNewsPunjab Assembly Election 2022

Punjab Assembly Election 2022

ਪੰਜਾਬ ਚੋਣਾਂ 2022: ਆਖਰੀ ਦਿਨ ਦਾਖ਼ਲ ਹੋਈਆਂ 931 ਨਾਮਜ਼ਦਗੀਆਂ, ਪੜ੍ਹੋ ਕੁੱਲ ਕਿੰਨੀਆਂ ਨਾਮਜ਼ਦਗੀਆਂ ਹੋਈਆਂ

ਚੰਡੀਗੜ੍ਹ, 2 ਫਰਵਰੀ 2022 - ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਐਨਕੋਰ ਸਾਫਟਵੇਅਰ `ਤੇ ਉਪਲਬਧ ਅੰਕੜਿਆਂ ਅਨੁਸਾਰ ਆਖਰੀ ਦਿਨ ਸੂਬੇ ਵਿੱਚ 931 ਨਾਮਜ਼ਦਗੀਆਂ ਦਾਖ਼ਲ ਹੋਈਆਂ ਹਨ। ਨਾਮਜ਼ਦਗੀ ਦੇ ਪਹਿਲੇ ਪੰਜ ਦਿਨਾਂ ਦੋਰਾਨ...

Punjab Election: ਚੋਣ ਕਮਿਸ਼ਨ ਵਲੋਂ ਐਗਜ਼ਿਟ ਪੋਲ ’ਤੇ ਲਗਾਈ ਗਈ ਰੋਕ

ਚੰਡੀਗੜ੍ਹ: ਪੰਜਾਬ ਚੋਣਾਂ ਨੂੰ ਧਿਆਨ 'ਚ ਰੱਖਦੇ ਹੋਏ ਚੋਣ ਕਮਿਸ਼ਨ ਵੱਲੋਂ 10 ਫਰਵਰੀ 2022 ਤੋਂ 7 ਮਾਰਚ 2022 ਤਕ ਐਗਜ਼ਿਟ ਪੋਲ ’ਤੇ ਰੋਕ ਲਗਾ ਦਿੱਤੀ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਕਰੁਣਾ ਰਾਜੂ ਨੇ ਕਿਹਾ ਕਿ ਲੋਕ ਨੁਮਾਇੰਦਾ...

Punjab Elections: ਸੂਬੇ ’ਚੋਂ 310.89 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ

ਚੰਡੀਗੜ੍ਹ : ਪੰਜਾਬ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ 31 ਜਨਵਰੀ ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿਚ 310.89 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ। ਸੂਬੇ ਦੇ ਮੁੱਖ ਚੋਣ ਅਫ਼ਸਰ...

Punjab Elections: ਚੋਣ ਕਮਿਸ਼ਨ ਨੇ ਸੰਯੁਕਤ ਸਮਾਜ ਮੋਰਚਾ ਨੂੰ ਦਿੱਤੀ ਹਰੀ ਝੰਡੀ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਦੇ ਆਖਰੀ ਦਿਨ ਚੋਣ ਕਮਿਸ਼ਨ ਵੱਲੋਂ ਸਾਂਝੇ ਸਮਾਜ ਮੋਰਚੇ ਨੂੰ ਪਾਰਟੀ ਵਜੋਂ ਮਾਨਤਾ ਦੇ ਦਿੱਤੀ। ਚੋਣ ਕਮਿਸ਼ਨ ਨੇ ਮੰਗਲਵਾਰ ਦੇਰ ਸ਼ਾਮ ਪਾਰਟੀ ਨੂੰ ਮਾਨਤਾ ਦਿੱਤੀ। ਇਸ ਸਬੰਧੀ ਮੋਰਚੇ ਦੇ ਆਗੂ ਬਲਬੀਰ ਰਾਜੇਵਾਲਾ...

ਪੰਜਾਬੀਆਂ ਨੂੰ ਇਕ ਮੌਕਾ ਦੇਣ ਲਈ ਆਖਣ ਤੋਂ ਪਹਿਲਾਂ ਕੇਜਰੀਵਾਲ ਇਹ ਦੱਸਣ ਕਿ ਪੰਜਾਬੀਆਂ ਤੇ ਪੰਜਾਬੀ ਮਾਂ ਬੋਲੀ ਨੂੰ ਦਿੱਲੀ ‘ਚ ਕਿੰਨਾ ਮੌਕਾ ਦਿੱਤਾ...

ਚੰਡੀਗੜ੍ਹ : - ਸ਼੍ਰੋਮਣੀ ਅਕਾਲੀ ਦਲ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਤੇ ਆਪ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ’ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਪੰਜਾਬ ਤੇ ਪੰਜਾਬੀਆਂ ਤੋਂ ਇਕ ਮੌਕਾ ਮੰਗਣ ਤੋਂ ਪਹਿਲਾਂ ਸ੍ਰੀ ਕੇਜਰੀਵਾਲ ਇਹ ਦੱਸਣ ਕਿ...

ਕੇਂਦਰੀ ਬਜਟ ਵਿੱਚ ਪੰਜਾਬ ਲਈ ਕੋਈ ਵਿਸ਼ੇਸ਼ ਪੈਕਜ਼ ਨਾ ਹੋਣਾ ਭਾਜਪਾ ਸਰਕਾਰ ਦੀ ਪੰਜਾਬ ਤੇ ਕਿਸਾਨਾਂ ਪ੍ਰਤੀ ਨਫ਼ਤਰ ਦਾ ਪ੍ਰਗਟਾਵਾ: ਭਗਵੰਤ ਮਾਨ

ਚੰਡੀਗੜ੍ਹ : - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ 2022- 23 ਦੇ ਕੇਂਦਰੀ ਬਜਟ ਨੂੰ 'ਕਾਰਪੋਰੇਟ ਦੋਸਤਾਂ ਦਾ ਬਜਟ' ਕਰਾਰ ਦਿੱਤਾ ਹੈ। ਉਨਾਂ ਕਿਹਾ ਕਿ ਕੇਂਦਰੀ ਬਜਟ ਵਿੱਚ ਦੇਸ਼ ਦੇ ਆਮ ਲੋਕਾਂ...

‘ਆਪ’ ਦੀ ਸਰਕਾਰ ਬਣਨ ‘ਤੇ ਨੌਜਵਾਨਾਂ ਨੂੰ ਮਿਲੇਗਾ ਸਰਕਾਰੀ ਅਤੇ ਗ਼ੈਰ ਸਰਕਾਰੀ ਖੇਤਰ ਵਿੱਚ ਰੁਜ਼ਗਾਰ – ਹਰਪਾਲ ਚੀਮਾ

ਮੰਗਲਵਾਰ ਨੂੰ ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਤੇ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਅਤੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਨੇ ਆਪਣੇ ਚੋਣ ਵਾਅਦੇ...

ਪੰਜਾਬ ਦਾ ਹਰ ਪਿੰਡ ਬਦਲਾਅ ਚਾਹੁੰਦਾ ਹੈ – ਭਗਵੰਤ ਮਾਨ

ਚੰਡੀਗੜ੍ਹ/ਸੰਗਰੂਰ : - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਆਪਣੇ ਵਿਧਾਨ ਸਭਾ ਹਲਕੇ ਧੂਰੀ ਵਿੱਚ ਡੋਰ-ਟੂ-ਡੋਰ ਚੋਣ ਪ੍ਰਚਾਰ ਕੀਤਾ। ਮਾਨ ਨੇ ਚੋਣ ਕਮਿਸ਼ਨ ਦੇ ਦਿਸਾ-ਨਿਰਦੇਸਾਂ ਦੀ ਪਾਲਣਾ ਕਰਦਿਆਂ ਘਰ-ਘਰ ਜਾ ਕੇ ਲੋਕਾਂ ਨਾਲ...

ਬਾਗੀ ਕਾਂਗਰਸੀ ਆਗੂ ਭੱਟੀ ਮੁੱਖ ਮੰਤਰੀ ਚੰਨੀ ਸਾਹਮਣੇ ਆਪਣੀ ਘਰਵਾਲੀ ਨੂੰ ਅਜ਼ਾਦ ਚੋਣ ਲੜਾਉਣਗੇ

ਭਦੌੜ : - ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਤੇ ਕਾਂਗਰਸੀ ਵਿਧਾਇਕ ਅਜਾਇਬ ਸਿੰਘ ਭੱਟੀ ਆਪਣੀ ਧਰਮ ਪਤਨੀ ਮਨਜੀਤ ਕੌਰ ਨੂੰ ਵਿਧਾਨ ਸਭਾ ਹਲਕਾ ਭਦੌੜ ਤੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਮੁਕਾਬਲੇ ਵਿੱਚ ਅਜ਼ਾਦ ਚੋਣ ਲੜ੍ਹਾ ਸਕਦੇ ਹਨ।...

ਪ੍ਰਧਾਨ ਮੰਤਰੀ ਮੋਦੀ ਚੋਣ ਰੈਲੀ ਲਈ ਦੋਬਾਰਾ ਆਉਣਗੇ ਪੰਜਾਬ

ਪਟਿਆਲਾ : - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਧਾਨ ਸਭਾ ਚੋਣਾਂ ਵਿੱਚ ਰੈਲੀ ਲਈ ਪੰਜਾਬ ਆਉਣਗੇ। ਪ੍ਰਧਾਨ ਮੰਤਰੀ 7-8 ਫਰਵਰੀ ਨੂੰ ਪੰਜਾਬ ਦਾ ਦੌਰਾ ਕਰ ਸਕਦੇ ਹਨ। ਹਾਲਾਂਕਿ ਰੈਲੀ ਦਾ ਸਥਾਨ ਅਜੇ ਤੈਅ ਨਹੀਂ ਹੋਇਆ ਹੈ। ਉਮੀਦ ਹੈ ਕਿ ਪ੍ਰਧਾਨ...