July 3, 2026, 2:55 am
----------- Advertisement -----------
----------- Advertisement -----------
HomeNewsPunjab Assembly Election 2022

Punjab Assembly Election 2022

ਚੋਣ ਕਮਿਸ਼ਨ ਵੱਲੋਂ ਐਗਜ਼ਿਟ ਪੋਲ `ਤੇ ਪਾਬੰਦੀ

ਚੰਡੀਗੜ੍ਹ : - ਭਾਰਤੀ ਚੋਣ ਕਮਿਸ਼ਨ ਨੇ ਮਿਤੀ 10 ਫਰਵਰੀ, 2022 ਤੋਂ ਮਿਤੀ 07 ਮਾਰਚ, 2022 ਤੱਕ ਦੇਸ਼ ਭਰ ਵਿੱਚ ਐਗਜ਼ਿਟ ਪੋਲ `ਤੇ ਪਾਬੰਦੀ ਲਾਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਅੱਜ...

ਕਾਂਗਰਸ ਨੇ ਕੀਤਾ ਵੋਟਰ ਲਿਸਟ ‘ਚ ਫਰਜ਼ੀਵਾੜਾ : ਆਪ

ਹਾਰ ਦੇ ਡਰ ਕਾਰਨ ਕਾਂਗਰਸ ਸਰਕਾਰੀ ਤੰਤਰ ਦੀ ਦੁਰਵਰਤੋਂ ਕਰ ਰਹੀ - ਜਰਨੈਲ ਸਿੰਘਲੁਧਿਆਣਾ 'ਚ 24000 ਤੋਂ ਵੱਧ ਜਾਅਲੀ ਵੋਟਾਂ, ਇਕ ਵੋਟਰ ਦੇ ਕਈ ਥਾਵਾਂ 'ਤੇ ਨਾਂ : ਜਰਨੈਲ ਸਿੰਘ ਚੰਡੀਗੜ੍ਹ, 1 ਫਰਵਰੀ 2022 - ਆਮ ਆਦਮੀ ਪਾਰਟੀ (ਆਪ) ਪੰਜਾਬ...

ਵਿਜੇ ਸਾਂਪਲਾ ਤੇ ਇਕਬਾਲ ਸਿੰਘ ਲਾਲਪੁਰਾ ਦਾ ਅਸਤੀਫ਼ਾ ਮਨਜ਼ੂਰ

ਨਵੀਂ ਦਿੱਲੀ :- ਪੰਜਾਬ ਭਾਜਪਾ ਪ੍ਰਧਾਨ ਵਿਜੇ ਸਾਂਪਲਾ ਤੇ ਨੈਸ਼ਨਲ ਕਮਿਸ਼ਨ ਮਿਨੋਰਿਟੀਜ਼ ਦੇ ਚੇਅਰਪਰਸਨ ਇਕਬਾਲ ਸਿੰਘ ਲਾਲਪੁਰਾ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ| ਪੰਜਾਬ ਭਾਜਪਾ ਪ੍ਰਧਾਨ ਵਿਜੇ ਸਾਂਪਲਾ ਦਾ ਅਸਤੀਫ਼ਾ ਰਾਸ਼ਟਰਪਤੀ ਵਲੋਂ ਮਨਜ਼ੂਰ ਕੀਤਾ ਗਿਆ ਹੈ ਅਤੇ ਇਕਬਾਲ...

‘ਸਾਡਾ ਚੰਨੀ’ ਲਿਖੇ ਟਰੈਕ ਸੂਟਾਂ ਨਾਲ ਲੱਦੇ ਦੋ ਟਰੱਕ ਫੜੇ

ਜਲੰਧਰ : - ਜਲੰਧਰ ਮਾਡਲ ਟਾਊਨ ਸਥਿਤ ਪੀ.ਪੀ.ਆਰ ਮਾਰਕੀਟ ਵਿੱਚ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੇ ਦੋ ਟਰੱਕ ਫੜੇ ਹਨ। ਇਨ੍ਹਾਂ ਟਰੱਕਾਂ ਵਿੱਚ ਟਰੈਕ ਸੂਟ ਲੱਦਿਆ ਹੋਇਆ ਸੀ। ਟਰੈਕਸੂਟ ਦੇ ਪਿਛਲੇ ਪਾਸੇ ਪੰਜਾਬੀ ਭਾਸ਼ਾ ਵਿੱਚ ‘ਸਾਡਾ ਚੰਨੀ’ ਲਿਖਿਆ ਹੋਇਆ...

ਜਬਰ ਜਨਾਹ ਮਾਮਲੇ ‘ਚ MLA ਬੈਂਸ ਨੂੰ ਰਾਹਤ, ਸੁਪਰੀਮ ਕੋਰਟ ਨੇ ਗ੍ਰਿਫ਼ਤਾਰੀ ‘ਤੇ ਲਾਈ ਰੋਕ

ਲੁਧਿਆਣਾ : - ਲੋਕ ਇਨਸਾਫ਼ ਪਾਰਟੀ ਦੇ ਆਗੂ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਬਲਾਤਕਾਰ ਦੇ ਇੱਕ ਕਥਿਤ ਮਾਮਲੇ ਵਿੱਚ ਬੈਂਸ ਨੂੰ 3 ਫਰਵਰੀ ਤੱਕ ਗ੍ਰਿਫ਼ਤਾਰ ਨਾ...

ਸੁਖਬੀਰ ਬਾਦਲ ਨੇ ਦਾਖਲ ਕੀਤੇ ਪ੍ਰਕਾਸ਼ ਸਿੰਘ ਬਾਦਲ ਦੇ ਕਵਰਿੰਗ ਉਮੀਦਵਾਰ ਵਜੋਂ ਕਾਗਜ਼

ਲੰਬੀ ਤੋਂ ਅਕਾਲੀ ਦਲ ਦੇ ਉਮੀਦਵਾਰ ਪ੍ਰਕਾਸ਼ ਸਿੰਘ ਬਾਦਲ ਦੇ ਰਿਕਵਰਿੰਗ ਕਵਰਿੰਗ ਉਮੀਦਵਾਰ ਵਜੋਂ ਅਕਾਲੀ ਦਲ ਦੇ ਪ੍ਰਧਾਨ ਤੇ ਉਨ੍ਹਾਂ ਦੇ ਪੁੱਤਰ ਸੁਖਬੀਰ ਸਿੰਘ ਬਾਦਲ ਨੇ ਨਾਮਜ਼ਦਗੀ ਕਾਗਜ਼ ਭਰੇ ਹਨ। ਤੁਹਾਨੂੰ ਦੱਸ ਦਈਏ ਕਿ ਬੀਤੇ ਦਿਨ ਪ੍ਰਕਾਸ਼ ਸਿੰਘ ਬਾਦਲ...

ਬਲਬੀਰ ਸਿੰਘ ਰਾਜੇਵਾਲ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਦਾਖ਼ਲ ਕਰਨਗੇ

ਲੁਧਿਆਣਾ : - ਪੰਜਾਬ ਤੋਂ ਦਿੱਲੀ ਪੁੱਜ ਕੇ ਸੰਘਰਸ਼ ਕਰਨ ਵਾਲੀ ਕਿਸਾਨਾਂ ਦੀ ਪਾਰਟੀ ਸਾਂਝਾ ਮੋਰਚਾ ਨੂੰ ਅਜੇ ਤੱਕ ਚੋਣ ਨਿਸ਼ਾਨ ਨਹੀਂ ਮਿਲਿਆ ਹੈ। ਅੱਜ ਨਾਮਜ਼ਦਗੀ ਦਾ ਆਖ਼ਰੀ ਦਿਨ ਹੈ, ਜਿਸ ਵਿਚ ਸਾਂਝੇ ਮੋਰਚੇ ਦੇ ਸਾਰੇ ਉਮੀਦਵਾਰ ਆਜ਼ਾਦ ਉਮੀਦਵਾਰ...

ਮੁੱਖ ਮੰਤਰੀ ਚੰਨੀ ਨੇ ਸ੍ਰੀ ਚਮਕੌਰ ਸਾਹਿਬ ਤੋਂ ਨਾਮਜ਼ਦਗੀ ਪੱਤਰ ਭਰਿਆ

ਸ੍ਰੀ ਚਮਕੌਰ ਸਾਹਿਬ, 1 ਫਰਵਰੀ 2022 - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ 1 ਫਰਵਰੀ ਨੂੰ ਸ਼ਹੀਦਾਂ ਦੀ ਧਰਤੀ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਆਪਣਾ ਨਾਮਜ਼ਦਗੀ ਪੱਤਰ ਭਰਿਆ। ਕਾਂਗਰਸ ਵੱਲੋਂ ਚੰਨੀ ਨੂੰ ਇਸ ਵਾਰ ਵਿਧਾਨ ਸਭਾ ਚੋਣਾਂ 2022...

ਜਗਮੋਹਨ ਸਿੰਘ ਕੰਗ ‘ਆਪ’ ‘ਚ ਹੋਏ ਸ਼ਾਮਲ

ਚੰਡੀਗੜ੍ਹ, 1 ਫਰਵਰੀ 2022 - ਸੀਨੀਅਰ ਕਾਂਗਰਸੀ ਲੀਡਰ ਜਗਮੋਹਣ ਕੰਗ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਏ ਹਨ। ਜ਼ਿਕਰਯੋਗ ਹੈ ਕੇ ਜਗਮੋਹਨ ਕੰਗ ਟਿਕਟ ਨਾ ਮਿਲਣ ਕਾਰਨ ਕਾਂਗਰਸ ਤੋ ਨਾਰਾਜ਼ ਚੱਲ ਰਹੇ ਸਨ। ਬੀਤੇ ਦਿਨੀਂ ਉਹਨਾਂ ਨੇ ਪ੍ਰੈਸ ਕਾਨਫਰੰਸ...

ਬਜਟ 2022: ਕਰੋੜਾਂ ਕਿਸਾਨਾਂ ਨੂੰ ਸਰਕਾਰ ਦੇ ਸਕਦੀ ਹੈ ਤੋਹਫ਼ਾ ? ਵਧਾਈ ਜਾ ਸਕਦੀ ਹੈ PM Kisan Yojana ਦੀ ਰਾਸ਼ੀ

ਨਵੀਂ ਦਿੱਲੀ, 1 ਫਰਵਰੀ 2022 - ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ (ਮੰਗਲਵਾਰ) ਸਵੇਰੇ 11 ਵਜੇ ਦੇਸ਼ ਦਾ ਆਮ ਬਜਟ ਪੇਸ਼ ਕਰੇਗੀ। ਗਰੀਬ ਲੋਕਾਂ ਤੋਂ ਲੈ ਕੇ ਅਮੀਰਾਂ ਤੱਕ ਦੀ ਨਜ਼ਰ ਆਮ ਬਜਟ 'ਤੇ ਹੈ। ਕੋਰੋਨਾ ਵਾਇਰਸ ਮਹਾਮਾਰੀ ਦੀ...