July 3, 2026, 12:08 am
----------- Advertisement -----------
----------- Advertisement -----------
HomeNewsPunjab Assembly Election 2022

Punjab Assembly Election 2022

ਚੰਨੀ ਸਰਕਾਰ ਦੀਆਂ ਮੁਸ਼ਕਿਲਾਂ ਵਧੀਆਂ: ਰਾਜਪਾਲ ਨੇ ਡੀਜੀਪੀ ਨੂੰ ਉੱਚ ਪੱਧਰ ‘ਤੇ ਰੇਤ ਦੀ ਨਾਜਾਇਜ਼ ਮਾਈਨਿੰਗ ਦੀ ਜਾਂਚ ਦੇ ਹੁਕਮ ਦਿੱਤੇ

ਚੰਡੀਗੜ੍ਹ : - ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਲੱਗੇ ਰੇਤ ਮਾਈਨਿੰਗ ਦੇ ਦੋਸ਼ਾਂ ਨੂੰ ਲੈਕੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਡੀਜੀਪੀ ਨੂੰ ਦਿੱਤੇ ਉੱਚ ਪੱਧਰੀ ਜਾਂਚ ਦੇ ਹੁਕਮਾਂ ਦੇ ਫੈਸਲੇ ਦਾ ਸਵਾਗਤ...

ਪੰਜਾਬ ਲੋਕ ਕਾਂਗਰਸ ਨੇ ਖਡੂਰ ਸਾਹਿਬ ਤੋਂ ਐਲਾਨਿਆ ਉਮੀਦਵਾਰ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪਾਰਟੀ ਪੰਜਾਬ ਲੋਕ ਕਾਂਗਰਸ ਸੋਮਵਾਰ ਨੂੰ ਖਡੂਰ ਸਾਹਿਬ ਤੋਂ ਆਪਣੇ ਪਾਰਟੀ ਉਮੀਦਵਾਰ ਦਾ ਐਲਾਨ ਕੀਤਾ। ਪੰਜਾਬ ਲੋਕ ਕਾਂਗਰਸ ਨੇ ਪੰਜਵੀ ਸੂਚੀ ਜਾਰੀ ਕਰ ਇਸ ਗੱਲ ਦੀ ਜਾਣਕਾਰੀ ਦਿੱਤੀ। ਪੀ.ਐਲ.ਸੀ ਨੇ ਖਡੂਰ ਸਾਹਿਬ ਤੋਂ...

CM-ਚੰਨੀ ਨੂੰ MeToo ਤੋਂ ਬਚਾਇਆ, ਫਿਰ ਵੀ ਪਿੱਠ ‘ਚ ਛੁਰਾ ਮਾਰਿਆ : ਕੈਪਟਨ ਅਮਰਿੰਦਰ

ਪਟਿਆਲਾ : - ਪਟਿਆਲਾ 'ਚ ਨਾਮਜ਼ਦਗੀ ਭਰਨ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਚਰਨਜੀਤ ਸਿੰਘ 'ਤੇ ਵੱਡਾ ਸਿਆਸੀ ਹਮਲਾ ਕਰਦੇ ਹੋਏ ਪਿੱਠ 'ਚ ਛੁਰਾ ਮਾਰਨ ਦਾ ਦੋਸ਼ ਲਗਾਇਆ ਹੈ। ਕੈਪਟਨ ਨੇ ਕਿਹਾ ਕਿ ਜਦੋਂ...

ਸਿੱਧੂ ਮੂਸੇ ਵਾਲਾ ਨੇ ਭਰਿਆ ਨਾਮਜ਼ਦਗੀ ਪੱਤਰ, ਤਸਵੀਰਾਂ ਸਾਂਝੀਆਂ ਕਰ ਜਤਾਈ ਖੁਸ਼ੀ

ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਭਲਕੇ ਆਖਰੀ ਦਿਨ ਹੈ। ਅਕਸਰ ਹੀ ਵਿਵਾਦਾਂ ਚ ਘਿਰੇ ਰਹਿਣ ਵਾਲੇ ਪੰਜਾਬੀ ਗਾਇਕ ਤੇ ਗੀਤਕਾਰ ਸਿੱਧੂ ਮੂਸੇ ਵਾਲਾ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਮਾਨਸਾ ਤੋਂ ਅੱਜ ਨਾਮਜ਼ਦਗੀ ਪੱਤਰ ਭਰਿਆ ਹੈ। ਸਿੱਧੂ...

ਨਵਜੋਤ ਸਿੱਧੂ ਦਾ ‘ਰੋਜਗਾਰ ਮਾਡਲ’; ਪੜ੍ਹੋ ਕਿੰਨੇ ਲੱਖ ਨੌਕਰੀਆਂ ਦੇਣ ਦਾ ਕੀਤਾ ਵਾਅਦਾ

ਚੰਡੀਗੜ੍ਹ : - ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਹੁਣ ਸੂਬੇ ਲਈ ਰੁਜ਼ਗਾਰ ਦਾ ਮਾਡਲ ਪੇਸ਼ ਕੀਤਾ ਹੈ। ਚੰਡੀਗੜ੍ਹ ਵਿੱਚ ਛੱਤੀਸਗੜ੍ਹ ਦੇ ਸੀਐਮ ਭੁਪੇਸ਼ ਬਘੇਲ ਨਾਲ ਪ੍ਰੈਸ ਕਾਨਫਰੰਸ ਵਿੱਚ ਸਿੱਧੂ ਨੇ ਕਿਹਾ ਕਿ ਜੇਕਰ ਸਰਕਾਰ ਬਣੀ ਤਾਂ ਪੰਜਾਬ 5...

ਅੰਮ੍ਰਿਤਸਰ ਪੂਰਬੀ ਤੋਂ ਨਵਜੋਤ ਸਿੱਧੂ ਦੀ ਯਕੀਨਨ ਹੋਵੇਗੀ ਹਾਰ : ਕੈਪਟਨ ਅਮਰਿੰਦਰ

ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਪਟਿਆਲਾ ਸ਼ਹਿਰੀ ਤੋਂ ਨਾਮਜ਼ਦਗੀ ਦਾਖਲ ਕਾਰਵਾਈ। ਜਿਸ ਤੋਂ ਬਾਅਦ ਕੈਪਟਨ ਅਮਰਿੰਦਰ ਮੀਡੀਆ ਦੇ ਰੂਬਰੂ ਹੋਏ। ਪੰਜਾਬ ਲੋਕ ਕਾਂਗਰਸ (ਪੀਐਲਸੀ) ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਅੰਮ੍ਰਿਤਸਰ...

ਚੋਣ ਕਮਿਸ਼ਨ ਵੱਲੋਂ ਸਿਆਸੀ ਪਾਰਟੀਆਂ ਨੂੰ ਵੱਡੀ ਰਾਹਤ, ਪੜ੍ਹੋ ਨਵੇਂ ਦਿਸ਼ਾ-ਨਿਰਦੇਸ਼

ਨਵੀਂ ਦਿੱਲੀ - ਪੰਜਾਬ ਸਮੇਤ ਪੰਜ ਰਾਜਾ 'ਚ ਹੋਣ ਵਾਲਿਆਂ ਵਿਧਾਨਸਭਾ ਚੋਣਾਂ ਨੂੰ ਲੈ ਕੇ ਭਾਰਤ ਦੇ ਚੋਣ ਕਮਿਸ਼ਨ ਵਲੋਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਹੁਣ 20 ਲੋਕਾਂ ਨਾਲ ਘਰ-ਘਰ ਪ੍ਰਚਾਰ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ। ਇਸ ਦੇ...

ਕਾਂਗਰਸ ਦੇ ਮੁੱਖ ਮੰਤਰੀ ਚਿਹਰਾ ਦੌੜ ‘ਚ ਚੰਨੀ ਅੱਗੇ, ਸਿੱਧੂ ਪਿੱਛੇ

ਚੰਡੀਗੜ੍ਹ : - ਪੰਜਾਬ 'ਚ ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਕਾਂਗਰਸ 'ਚ ਹਲਚਲ ਤੇਜ਼ ਹੋ ਗਈ ਹੈ। ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਇਸ ਦੀ ਕਮਾਨ ਸੰਭਾਲ ਲਈ ਹੈ। ਉਨ੍ਹਾਂ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਗੱਲਬਾਤ...

ਚਰਨਜੀਤ ਸਿੰਘ ਚੰਨੀ ‘ਤੇ ਰਾਘਵ ਚੱਢਾ ਨੇ ਦਿੱਤਾ ਵੱਡਾ ਬਿਆਨ

ਚੰਡੀਗੜ੍ਹ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਦੋ ਸੀਟਾਂ ਤੋਂ ਚੋਣ ਲੜਨ ਨੂੰ ਲੈ ਕੇ ਰਾਘਵ ਚੱਢਾ ਨੇ ਨਿਸ਼ਾਨਾ ਵਿੰਨ੍ਹਿਆ ਹੈ। ਰਾਘਵ ਚੱਢਾ ਨੇ ਮੁੱਖ ਮੰਤਰੀ ਚੰਨੀ ਨੂੰ ਰੇਤਾ ਚੋਰ ਦੱਸਦੇ ਹੋਏ ਕਿਹਾ ਕਿ ਇਸ ਵਾਰ ਪੰਜਾਬ ਦੀ ਜਨਤਾ...

ਅੰਮ੍ਰਿਤਸਰ ‘ਚ ਸਿੱਧੂ ਬਨਾਮ ਮਜੀਠੀਆ ਦੀ ਲੜਾਈ ‘ਚ ਕੌਣ ਅੱਗੇ ?

ਅੰਮ੍ਰਿਤਸਰ : - ਪੰਜਾਬ ਵਿਧਾਨ ਸਭਾ ਚੋਣਾਂ 2022 ਦੀ ਲੜਾਈ ਵਿੱਚ ਕਾਂਗਰਸ ਦੇ ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਪੂਰਬੀ ਸੀਟ ਤੋਂ ਚੋਣ ਮੈਦਾਨ ਵਿੱਚ ਹਨ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਨੇ ਇਸ ਸੀਟ ਤੋਂ ਬਿਕਰਮ ਮਜੀਠੀਆ ਨੂੰ ਟਿਕਟ ਦਿੱਤੀ ਹੈ।...