July 2, 2026, 10:35 pm
----------- Advertisement -----------
----------- Advertisement -----------
HomeNewsPunjab Assembly Election 2022

Punjab Assembly Election 2022

ਡੇਰਾ ਸਿਰਸਾ ਪ੍ਰੇਮੀਆਂ ਨੇ ‘ਮੁੱਛ ਦਾ ਸਵਾਲ’ ਬਣਾਈ ਜੱਸੀ ਦੀ ਚੋਣ

ਬਠਿੰਡਾ : - ਡੇਰਾ ਸੱਚਾ ਸੌਦਾ ਸਰਸਾ ਦੇ ਪੈਰੋਕਾਰਾਂ ਨੇ ਹਲਕਾ ਤਲਵੰਡੀ ’ਚ ਕਾਂਗਰਸ ਤੋਂ ਬਾਗੀ ਹੋਕੇ ਅਜ਼ਾਦ ਉਮੀਦਵਾਰ ਦੇ ਤੌਰ ਤੇ ਚੋਣ ਮੈਦਾਨ ’ਚ ਉੱਤਰੇ ਸਾਬਕਾ ਮੰਤਰੀ ਹਰਮਿੰਦਰ ਸਿੰਘ ਜੱਸੀ ਦੀ ਚੋਣ ਨੂੰ ‘ਮੁੱਛ ਦਾ ਸਵਾਲ’ ਬਣਾ ਲਿਆ...

ਮੈਂ ਸੁਦਾਮਾ ਬਣ ਕੇ ਆਇਆਂ, ਮਾਲਵੇ ਵਾਲੇ ਕ੍ਰਿਸ਼ਨ ਬਣ ਕੇ ਸੰਭਾਂਲਣਗੇ: ਚੰਨੀ

ਬਰਨਾਲਾ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬਰਨਾਲਾ ਜ਼ਿਲ੍ਹੇ ਦੇ ਹਲਕਾ ਭਦੌੜ ਤੋਂ ਨਾਮਜ਼ਦਗੀ ਭਰ ਦਿੱਤੀ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਉਹ ਮਿਸ਼ਨ ਮਾਲਵਾ ’ਤੇ ਹਨ ਅਤੇ ਸੁਦਮਾ ਬਣ ਕੇ ਆਏ ਹਨ, ਮਾਲਵੇ ਦੇ ਲੋਕ ਉਨ੍ਹਾਂ...

ਬਿਕਰਮ ਮਜੀਠੀਆ ਨੂੰ ਵੱਡੀ ਰਾਹਤ, ਸੁਪਰੀਮ ਕੋਰਟ ਨੇ ਦਿੱਤੀ ਅਗਾਊਂ ਜ਼ਮਾਨਤ

ਨਵੀਂ ਦਿੱਲੀ: ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਕੋਰਟ ਵੱਲੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਵਲੋਂ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫਤਾਰੀ ਦੇ ਮਾਮਲੇ ਬਾਰੇ ਲਗਾਈ ਪਾਬੰਦੀ ਬਾਰੇ ਸੁਣਵਾਈ ਕਰਦੇ ਹੋਏ 23 ਫਰਵਰੀ ਤੱਕ ਅਗਾਊ...

ਲੋਕ ਇਨਸਾਫ ਪਾਰਟੀ ਵੱਲੋਂ ਪੰਜ ਹੋਰ ਉਮੀਦਵਾਰਾਂ ਦਾ ਐਲਾਨ

ਪੰਜਾਬ ਵਿਚ ਅਗਲੇ ਮਹੀਨੇ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਵਾਲੀ ਪਾਰਟੀ ਲੋਕ ਇਨਸਾਫ ਪਾਰਟੀ ਨੇ ਸੋਮਵਾਰ ਨੂੰ ਪਾਰਟੀ ਦੇ ਉਮੀਦਵਾਰਾਂ...

ਸੁਖਬੀਰ ਬਾਦਲ ਨੇ ਭਰੀ ਨਾਮਜ਼ਦਗੀ, ਪਤਨੀ ਹਰਸਿਮਰਤ ਵੀ ਸਨ ਮੌਜੂਦ

ਜਲਾਲਾਬਾਦ: ਅਕਾਲੀ ਦਲ ਦੇ ਪ੍ਰਧਾਨ ਤੇ ਜਲਾਲਾਬਾਦ ਤੋਂ ਉਮੀਦਵਾਰ ਸੁਖਬੀਰ ਸਿੰਘ ਬਾਦਲ ਨੇ ਨਾਮਜ਼ਦਗੀ ਭਰ ਦਿੱਤੀ ਹੈ। ਪਤਨੀ ਹਰਸਿਮਰਤ ਕੌਰ ਬਾਦਲ ਵੀ ਉਨ੍ਹਾਂ ਨਾਲ ਮੌਜੂਦ ਸਨ। ਜ਼ਿਕਰਯੋਗ ਹੈ ਕਿ 1 ਫਰਵਰੀ ਤੱਕ ਨਾਮਜ਼ਦਗੀ ਭਰੀ ਜਾਵੇਗੀ। ਨਾਮਜ਼ਦਗੀਆਂ ਸਵੇਰੇ 11 ਵਜੇ...

ਬਹੁ ਕਰੋੜੀ ਨਸ਼ਾ ਮਾਮਲਾ: ਮਜੀਠੀਆ ਦੀ ਅਗਾਊਂ ਜ਼ਮਾਨਤ ‘ਤੇ ਅੱਜ ਹੋਵੇਗੀ ਸੁਣਵਾਈ

ਚੰਡੀਗੜ੍ਹ: ਡਰੱਗਜ਼ ਮਾਮਲੇ 'ਚ ਫਸੇ ਦਿੱਗਜ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਪਟੀਸ਼ਨ 'ਤੇ ਅੱਜ ਫੈਸਲਾ ਹੋ ਸਕਦਾ ਹੈ। ਮਜੀਠੀਆ ਦੀ ਅਗਾਊਂ ਜ਼ਮਾਨਤ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਹੋਵੇਗੀ। ਤੁਹਾਨੂੰ ਦੱਸ ਦਈਏ ਕਿ ਸੋਮਵਾਰ ਯਾਨੀ ਅੱਜ ਬਿਕਰਮ ਮਜੀਠੀਆ ਦੀ ਗ੍ਰਿਫਤਾਰੀ...

ਪੰਜਾਬ ਦੇ ਇਹ 4 ਵੱਡੇ ਲੀਡਰ ਅੱਜ ਭਰਨਗੇ ਨਾਮਜ਼ਦਗੀ, ਜਾਣੋ ਕੌਣ ਕਿੱਥੋ ਲੜ ਰਿਹਾ ਚੋਣ

ਚੰਡੀਗੜ੍ਹ:ਪੰਜਾਬ ਵਿਧਾਨਸਭਾ ਚੋਣਾਂ ਲਈ ਨਾਮਜ਼ਦਗੀਆਂ ਭਰੀਆਂ ਜਾ ਰਹੀਆਂ ਹਨ। ਅਜਿਹੇ 'ਚ ਅੱਜ (ਸੋਮਵਾਰ) ਚਾਰ ਵੱਡੇ ਲੀਡਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਜਾਣਗੇ। 'ਜਿਸ ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਅਕਾਲੀ ਦਲ ਦੇ ਪ੍ਰਧਾਨ...

ਚੋਣ ਕਮਿਸ਼ਨ ਦੀ ਅਹਿਮ ਬੈਠਕ ਅੱਜ, ਚੋਣਾਂ ‘ਚ ਛੋਟ ਨੂੰ ਲੈ ਕੇ ਲਿਆ ਜਾਵੇਗਾ ਫੈਸਲਾ

ਨਵੀਂ ਦਿੱਲੀ: ਕੋਰੋਨਾ ਦੀ ਤੀਜੀ ਲਹਿਰ ਵਿਚਕਾਰ ਪੰਜਾਬ ਸਮੇਤ 5 ਰਾਜਾਂ 'ਚ ਚੋਣਾਂ ਹੋਣ ਵਾਲਿਆਂ ਹਨ। ਮਹਾਮਾਰੀ ਦੇ ਵਧਦੇ ਮਾਮਲਿਆਂ ਨੂੰ ਵੇਖਦੇ ਹੋਏ ਚੋਣ ਕਮਿਸ਼ਨ ਵਲੋਂ ਸਖਤ ਪਾਬੰਦੀਆਂ ਲਾਈ ਗਈਆਂ ਹਨ। ਜਿਨ੍ਹਾਂ 'ਤੇ ਅੱਜ ਦੀ ਮੀਟਿੰਗ 'ਚ ਕਮਿਸ਼ਨ ਵੱਲੋਂ...

ਕੈਪਟਨ, ਬਾਦਲ, ਚੰਨੀ , ਸਿੱਧੂ ਅਤੇ ਰੰਧਾਵਾ ਹੁਣ ਪੰਜਾਬ ਦੀ ਚਿੰਤਾ ਕਰਨੀ ਛੱਡ ਦੇਣ, ‘ਆਪ’ ਦੀ ਸਰਕਾਰ ਹੀ ਤੋੜੇਗੀ ਨਸ਼ਾ ਸਮੱਗਲਰਾਂ ਦਾ ਗੱਠਜੋੜ: ਹਰਪਾਲ...

ਚੰਡੀਗੜ : - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਉਪ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਦੇ ਉਸ ਬਿਆਨ ਦਾ ਸਵਾਗਤ ਕੀਤਾ ਜਿਸ ਵਿੱਚ...

ਕਾਂਗਰਸ ਕਾਰਜਕਾਲ ਵੇਲੇ ਬੰਦ ਕੀਤੀਆਂ ਜਾਂ ਘਟਾਈਆਂ ਸਾਰੀਆਂ ਸਮਾਜ ਭਲਾਈ ਸਕੀਮਾਂ ਬਹਾਲ ਕਰਾਂਗੇ : ਸੁਖਬੀਰ ਬਾਦਲ

ਬਰਨਾਲਾ : - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਕਾਂਗਰਸ ਰਾਜਕਾਲ ਦੌਰਾਨ ਬੰਦ ਕੀਤੀਆਂ ਗਈਆਂ ਜਾਂ ਘਟਾਈਆਂ ਗਈਆਂ ਸਾਰੀਆਂ ਸਮਾਜ ਭਲਾਈ ਸਕੀਮਾਂ ਮੁੜ ਬਹਾਲ ਕੀਤੀਆਂ ਜਾਣਗੀਆਂ ਤੇ ਉਹਨਾਂ ਇਹ ਵੀ ਐਲਾਨ...