July 2, 2026, 8:51 pm
----------- Advertisement -----------
----------- Advertisement -----------
HomeNewsPunjab Assembly Election 2022

Punjab Assembly Election 2022

ਪੰਜਾਬੀ ਕਦੇ ਵੀ ਕੇਜਰੀਵਾਲ ਨੁੰ ਦਿੱਲੀ ਦਾ ਫ਼ੇਲ੍ਹ ਮਾਡਲ ਪੰਜਾਬ ਵਿਚ ਲਾਗੂ ਕਰਨ ਦਾ ਮੌਕਾ ਨਹੀਂ ਦੇਣਗੇ : ਸੁਖਬੀਰ ਬਾਦਲ

ਪਟਿਆਲਾ : - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪੰਜਾਬੀ ਕਦੇ ਵੀ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੁੰ ਦਿੱਲੀ ਦਾ ਫੇਲ੍ਹ ਮਾਡਲ ਪੰਜਾਬ ਵਿਚ ਲਾਗੂ ਕਰਨ ਦਾ ਮੌਕਾ ਨਹੀਂ ਦੇਣਗੇ। ਇਥੇ ਪਟਿਆਲਾ ਦਿਹਾਤੀ ਹਲਕੇ...

ਬਸਪਾ ਦੇ ਵਧਦੇ ਗਰਾਫ ਨੂੰ ਦੇਖਦੇ ਕਾਂਗਰਸ ਨੇ ਚੰਨੀ ਨੂੰ ਭਦੌੜ ਸੀਟ ਤੋਂ ਲੜਾਉਣ ਦਾ ਕੀਤਾ ਫੈਸਲਾ – ਗੜ੍ਹੀ

ਜਲੰਧਰ : - ਪੰਜਾਬ ਬਸਪਾ ਦੇ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੇ ਅੱਜ ਇੱਥੇ ਕਿਹਾ ਕਿ ਕਾਂਗਰਸ ਪਾਰਟੀ ਨੇ ਬਹੁਜਨ ਸਮਾਜ ਪਾਰਟੀ ਦੇ ਵਧਦੇ ਗਰਾਫ ਤੇ ਚੜ੍ਹਤ ਨੂੰ ਦੇਖਦੇ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਜ਼ਿਆਦਾ ਦਲਿਤ ਆਬਾਦੀ ਵਾਲੀ...

ਦਫ਼ਤਰ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਆਪਣਾ ਇਲੈਕਸ਼ਨ ਮਸਕਟ `ਸ਼ੇਰਾ` ਲਾਂਚ

ਚੰਡੀਗੜ੍ਹ : - ਪੰਜਾਬ ਵਿਧਾਨ ਸਭਾ ਚੋਣਾਂ-2022 ਤੋਂ ਪਹਿਲਾਂ ਵੋਟਰਾਂ ਨੂੰ ਉਨ੍ਹਾਂ ਦੀਆਂ ਵੋਟਾਂ ਦੀ ਅਹਿਮੀਅਤ ਬਾਰੇ ਰਚਨਾਤਮਕ ਢੰਗ ਨਾਲ ਜਾਗਰੂਕ ਕਰਨ ਲਈ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਨੇ ਅੱਜ ਫੇਸਬੁੱਕ ਲਾਈਵ ਈਵੈਂਟ ਜ਼ਰੀਏ ਸ਼ੇਰ ਨੂੰ ਦਰਸਾਉਂਦਾ ਆਪਣਾ ਚੋਣ...

ਸਿਰਫ ਨਵਜੋਤ ਸਿੱਧੂ ਖਿਲਾਫ ਲੜ੍ਹ ਸਕਦੇ ਹਨ ਬਿਕਰਮ ਮਜੀਠੀਆ, ਮਜੀਠਾ ਸੀਟ ਛੱਡਣ ਦੇ ਦਿੱਤੇ ਸੰਕੇਤ

ਅੰਮ੍ਰਿਤਸਰ : - ਪੰਜਾਬ ਦੀ ਅੰਮ੍ਰਿਤਸਰ ਪੂਰਬੀ ਸੀਟ 'ਤੇ ਨਵਜੋਤ ਸਿੱਧੂ ਅਤੇ ਬਿਕਰਮ ਮਜੀਠੀਆ ਵਿਚਾਲੇ ਵੱਡਾ ਮੁਕਾਬਲਾ ਹੋਰ ਵੀ ਦਿਲਚਸਪ ਹੋ ਸਕਦਾ ਹੈ। ਬਿਕਰਮ ਮਜੀਠੀਆ ਅੰਮ੍ਰਿਤਸਰ ਪੂਰਬੀ ਤੋਂ ਹੀ ਚੋਣ ਲੜ ਸਕਦੇ ਹਨ। ਮਜੀਠੀਆ ਨੇ ਖੁਦ ਇਹ ਸੰਕੇਤ ਦਿੱਤਾ...

ਕਾਂਗਰਸੀ ਵਿਧਾਇਕ ਕੁਲਦੀਪ ਵੈਦ ਦੇ ਭਰਾ ਸਰਬਜੀਤ ਸਿੰਘ ਵੈਦ ਭਾਜਪਾ ਵਿੱਚ ਸ਼ਾਮਲ

ਲੁਧਿਆਣਾ : - ਵਿਧਾਨ ਸਭ ਹਲਕਾ ਗਿੱਲ ਤੋਂ ਮੌਜੂਦਾ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਭਰਾ ਸਰਬਜੀਤ ਸਿੰਘ ਵੈਦ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਸਰਬਜੀਤ ਸਿੰਘ ਵੈਦ ਤੋਂ ਬਿਨਾਂ ਹੋਰ ਸ਼ਖ਼ਸੀਅਤਾਂ ਵੀ ਭਾਜਪਾ ਪੰਜਾਬ ਦੇ ਮੁੱਖ ਦਫ਼ਤਰ ਵਿਖੇ...

ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਚੰਨੀ ਦੇ ਦੋ ਥਾਂ ਚੋਣ ਲੜਨ ਤੇ ਚੁੱਕੇ ਸਵਾਲ

ਚੰਡੀਗੜ੍ਹ : - ਦਿੱਲੀ ਦੇ ਮੁੱਖ ਮੰਤਰੀ ਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਕਾਂਗਰਸ ਪਾਰਟੀ ਵੱਲੋਂ ਉਮੀਦਵਾਰਾਂ ਦੀ ਆਖਰੀ ਸੂਚੀ ਜਾਰੀ ਕਰਨ ਤੋਂ ਬਾਅਦ ਟਵੀਟ ਕੀਤਾ ਕਿ ਅਸੀਂ ਪਹਿਲਾਂ ਹੀ ਕਿਹਾ ਸੀ ਕਿ ਸਾਡੇ ਸਰਵੇਖਣ ਮੁਤਾਬਕ ਮੁੱਖ...

ਕਾਂਗਰਸ ਨੇ 8 ਉਮੀਦਵਾਰਾਂ ਦੀ ਤੀਜੀ ਸੂਚੀ ਕੀਤੀ ਜਾਰੀ, 2 ਸੀਟਾਂ ਤੋਂ CM ਚੰਨੀ ਨੂੰ ਮੈਦਾਨ ‘ਚ ਉਤਾਰਿਆ

ਪੰਜਾਬ : - ਕਾਂਗਰਸ ਨੇ ਐਤਵਾਰ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ 8 ਉਮੀਦਵਾਰਾਂ ਦੀ ਅੰਤਿਮ ਸੂਚੀ ਜਾਰੀ ਕਰ ਦਿੱਤੀ ਹੈ। ਚਮਕੌਰ ਸਾਹਿਬ ਤੋਂ ਇਲਾਵਾ ਸੀ.ਐਮ ਚਰਨਜੀਤ ਚੰਨੀ ਭਦੌੜ ਸੀਟ ਤੋਂ ਵੀ ਚੋਣ ਲੜਨਗੇ। ਪਟਿਆਲਾ ਤੋਂ ਕੈਪਟਨ ਅਮਰਿੰਦਰ ਸਿੰਘ...

ਸੁਖਬੀਰ ਬਾਦਲ ਨੇ ਨਵਜੋਤ ਸਿੱਧੂ ਨੂੰ ਕਿਉਂ ਕਿਹਾ ‘ਬਲੈਕਮੇਲਰ’

ਪੰਜਾਬ : - ਇਸ ਵਾਰ ਪੰਜਾਬ ਚੋਣਾਂ ਵਿੱਚ ਕਈ ਮੋਰਚੇ ਨਜ਼ਰ ਆ ਰਹੇ ਹਨ, ਜਿਨ੍ਹਾਂ ਵਿੱਚੋਂ ਇੱਕ ਮੋਰਚਾ ਅਕਾਲੀ ਦਲ ਅਤੇ ਬਸਪਾ ਦਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਪੰਜਾਬ ਵਿੱਚ ਆਪਣੀ ਜਿੱਤ ਦਾ ਦਾਅਵਾ ਕਰ...

ਪੰਜਾਬ ਚੋਣਾਂ: ਭਾਜਪਾ ਨੇ ਐਲਾਨੇ ਦੋ ਹੋਰ ਉਮੀਦਵਾਰ

ਚੰਡੀਗੜ੍ਹ : - ਪੰਜਾਬ ਵਿੱਚ ਭਾਜਪਾ ਗਠਜੋੜ ਵਲੋਂ ਦੋ ਹੋਰ ਉਮੀਦਵਾਰ ਐਲਾਨ ਕੀਤੇ ਹਨ। ਇਨ੍ਹਾਂ ਵਿੱਚ ਜ਼ੀਰਾ ਵਿਧਾਨ ਸਭਾ ਤੋਂ ਅਵਤਾਰ ਸਿੰਘ ਜ਼ੀਰਾ ਅਤੇ ਰਾਜਾਸਾਂਸੀ ਵਿਧਾਨ ਸਭਾ ਤੋਂ ਮੁਖਵਿੰਦਰ ਸਿੰਘ ਨੂੰ ਉਮੀਦਵਾਰ ਬਣਾਇਆ ਹੈ, ਜੋ ਭਾਜਪਾ ਦੇ ਚੋਣ ਨਿਸ਼ਾਨ...

ਕਾਂਗਰਸ ਤੋਂ ਬਾਗੀ ਹੋਈ ‘ਦਾਮਨ ਬਾਜਵਾ’ ਵਲੋਂ ਆਜ਼ਾਦ ਚੋਣ ਲੜਨ ਦਾ ਐਲਾਨ

ਸੁਨਾਮ ਊਧਮ ਸਿੰਘ ਵਾਲਾ : - ਕਾਂਗਰਸ ਵੱਲੋਂ ਟਿਕਟਾਂ ਦੇਣ ਦੇ ਫੈਸਲੇ ਨਾਲ ਸੁਨਾਮ ਕਾਂਗਰਸ ਵਿੱਚ ਬਗਾਵਤ ਛਿੜ ਗਈ ਹੈ। ਪਾਰਟੀ ਟਿਕਟ 'ਤੇ ਵੰਚਿਤ ਯੂਥ ਕਾਂਗਰਸ ਦੇ ਹਿਮਾਚਲ ਇੰਚਾਰਜ ਦਮਨ ਬਾਜਵਾ ਨੇ ਆਜ਼ਾਦ ਤੌਰ 'ਤੇ ਚੋਣ ਲੜਨ ਦਾ ਐਲਾਨ...